ਲਾਰੈਂਸ ਬਿਸਨੋਈ ਨਾਲ ਵਾਇਰਲ ਵੀਡੀਓ ਤੋਂ ਬਾਅਦ ਸ਼ਹਿਜਾਦ ਭੱਟੀ ਨੇ ਦਿੱਤਾ ਆਪਣਾ ਸ਼ਪੱਸਟੀਕਰਨ
- by Manpreet Singh
- June 21, 2024
- 0 Comments
ਲਾਰੈਂਸ ਬਿਸਨੋਈ (Lawrence Bishnoi) ਦੀ ਪਾਕਿਸਤਾਨ ਗੈਂਗਸਟਰ ਸ਼ਹਿਜਾਦ ਭੱਟੀ (Shehzad Bhatti) ਨਾਲ ਕੀਤੀ ਇਕ ਵੀਡੀਓ ਵਾਇਰਲ ਹੋਈ ਸੀ। ਜਿਸ ਵਿੱਚ ਲਾਰੈਂਸ ਸ਼ਹਿਜ਼ਾਦ ਨੂੰ ਈਦ ਵੀ ਮੁਬਾਰਕਬਾਦ ਦੇ ਰਿਹਾ ਸੀ। ਇਸ ਤੋਂ ਬਾਅਦ ਸ਼ਹਿਜ਼ਾਦ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵਿੱਚ ਉਹ ਆਪਣਾ ਸ਼ਪੱਸਟੀਕਰਨ ਦਿੰਦੇ ਹੋਏ ਕਹਿ ਰਿਹਾ ਹੈ ਕਿ ਉਸ ਅਤੇ ਫਾਰੂਖ ਖੋਖਰ
ਪਟਿਆਲਾ ਦੀ ਤਾਨੀਆ ਨੂੰ ਟਰੂਡੋ ਦੀ ਪਾਰਟੀ ਵੱਲੋਂ ਮਿਲੀ ਟਿਕਟ
- by Gurpreet Singh
- June 21, 2024
- 0 Comments
ਪਟਿਆਲਾ ਦੀ ਤਾਨੀਆ ਸੋਢੀ ਨੂੰ ਕੈਨੇਡਾ ਵਿਚ ਟਰੂਡੋ ਦੀ ਪਾਰਟੀ ਵੱਲੋਂ ਟਿਕਟ ਮਿਲੀ ਹੈ। ਤਾਨੀਆ ਨੂੰ ਕੈਨੇਡਾ ਵਿਖੇ ਹੋਣ ਵਾਲੀਆਂ ਚੋਣਾਂ ਵਿਚ ਜਸਟਿਨ ਟਰੂਡੋ ਦੀ ਪਾਰਟੀ ਵੱਲੋਂ ਉਮੀਦਵਾਰ ਬਣਾਇਆ ਗਿਆ ਹੈ। ਤਾਨੀਆ ਸੋਢੀ ਚਾਰ ਸਾਲ ਪਹਿਲਾਂ ਹੀ ਕੈਨੇਡਾ ਦੀ ਧਰਤੀ ’ਤੇ ਗਈ ਸੀ ਤੇ ਅੱਜ ਉਸ ਨੂੰ ਇਹ ਪ੍ਰਾਪਤੀ ਮਿਲੀ ਹੈ। ਜਾਣਕਾਰੀ ਅਨੁਸਾਰ ਤਾਨੀਆ ਸੋਢੀ
ਪਾਕਿਸਤਾਨ ‘ਚ ਗੁੱਸੇ ਵਿੱਚ ਆਈ ਭੀੜ ਨੇ ਇੱਕ ਵਿਅਕਤੀ ਨੂੰ ਜ਼ਿੰਦਾ ਸਾੜ ਦਿੱਤਾ, ਕੁਰਾਨ ਦਾ ਅਪਮਾਨ ਕਰਨ ਦਾ ਦੋਸ਼
- by Gurpreet Singh
- June 21, 2024
- 0 Comments
ਪਾਕਿਸਤਾਨ ‘ਚ ਵੀਰਵਾਰ ਨੂੰ ਗੁੱਸੇ ‘ਚ ਆਈ ਭੀੜ ਨੇ ਕੁਰਾਨ ਦਾ ਅਪਮਾਨ ਕਰਨ ਦੇ ਦੋਸ਼ ‘ਚ ਇਕ ਵਿਅਕਤੀ ਨੂੰ ਜ਼ਿੰਦਾ ਸਾੜ ਦਿੱਤਾ। ਪਾਕਿਸਤਾਨੀ ਅਖਬਾਰ ਡਾਨ ਮੁਤਾਬਕ ਇਹ ਘਟਨਾ ਖੈਬਰ ਪਖਤੂਨਖਵਾ ਦੇ ਸਵਾਤ ਜ਼ਿਲੇ ਦੇ ਮਦਾਯਾਨ ਇਲਾਕੇ ‘ਚ ਵਾਪਰੀ। ਸਥਾਨਕ ਪੁਲਿਸ ਮੁਤਾਬਕ ਇਸ ਹਿੰਸਾ ‘ਚ 8 ਲੋਕ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ
ਹਵਾ ਪ੍ਰਦੂਸ਼ਿਤ ਕਾਰਨ 2021 ਵਿੱਚ 1.69 ਲੱਖ ਭਾਰਤੀ ਬੱਚਿਆਂ ਦੀ ਗਈ ਜਾਨ, ਰਿਪੋਰਟ ‘ਚ ਹੋਇਆ ਖੁਲਾਸਾ
- by Gurpreet Singh
- June 20, 2024
- 0 Comments
ਹਵਾ ਪ੍ਰਦੂਸ਼ਣ ਕਾਰਨ 2021 ਵਿੱਚ ਦੁਨੀਆ ਭਰ ਵਿੱਚ ਲਗਭਗ 81 ਲੱਖ ਲੋਕਾਂ ਦੀ ਮੌਤ ਹੋ ਗਈ। ਇਹ ਦੁਨੀਆ ਭਰ ਵਿੱਚ ਹੋਈਆਂ ਕੁੱਲ ਮੌਤਾਂ ਦਾ 12% ਹੈ। ਮਰਨ ਵਾਲਿਆਂ ਵਿੱਚੋਂ ਅੱਧੇ ਭਾਰਤ ਅਤੇ ਚੀਨ ਦੇ ਹਨ। ਹੈਲਥ ਇਫੈਕਟਸ ਇੰਸਟੀਚਿਊਟ (HEI) ਦੀ ਰਿਪੋਰਟ ਮੁਤਾਬਕ ਹਵਾ ਪ੍ਰਦੂਸ਼ਣ ਕਾਰਨ ਸਭ ਤੋਂ ਵੱਧ ਮੌਤਾਂ ਚੀਨ ਵਿੱਚ 23 ਲੱਖ ਅਤੇ ਭਾਰਤ
ਕੁਵੈਤ ਅੱਗ ਮਾਮਲੇ ‘ਚ 3 ਭਾਰਤੀਆਂ ਸਮੇਤ 8 ਗ੍ਰਿਫਤਾਰ, 45 ਭਾਰਤੀਆਂ ਦੀ ਹੋਈ ਸੀ ਮੌਤ
- by Gurpreet Singh
- June 20, 2024
- 0 Comments
ਕੁਵੈਤ ਵਿੱਚ ਇੱਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਦੇ ਸਬੰਧ ਵਿੱਚ ਅਧਿਕਾਰੀਆਂ ਨੇ 3 ਭਾਰਤੀਆਂ, 4 ਮਿਸਰੀ ਅਤੇ 1 ਕੁਵੈਤੀ ਨੂੰ ਗ੍ਰਿਫਤਾਰ ਕੀਤਾ ਹੈ। 12 ਜੂਨ ਦੀ ਤੜਕੇ 6 ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ ਕੁੱਲ 50 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚੋਂ 45 ਭਾਰਤੀ ਸਨ। ਇਸ ਇਮਾਰਤ ਵਿੱਚ 196 ਮਜ਼ਦੂਰ ਰਹਿੰਦੇ ਸਨ,