ਅੱਜ ਦੀਆਂ 7 ਵੱਡੀਆਂ ਖ਼ਬਰਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਬੇਅਦਬੀ ਖਿਲਾਫ ਸਾਡੇ ਕੋਲ ਪੂਰੀ ਸਬੁਤ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਬੇਅਦਬੀ ਖਿਲਾਫ ਸਾਡੇ ਕੋਲ ਪੂਰੀ ਸਬੁਤ
ਪੈਰਿਸ ਉਲੰਪਿਕ 2024 ਵਿਚ ਨੀਰਜ ਚੋਪੜਾ ਜੈਵਲਿਨ ਥ੍ਰੋ ਦੇ ਫਾਈਨਲ ਵਿਚ ਪੁੱਜ ਗਿਆ ਹੈ। ਪਹਿਲੇ ਹੀ ਥ੍ਰੋ ਵਿਚ ਕੁਆਲੀਫਾਈ ਕੀਤਾ। ਗੋਲਡਨ ਬੁਆਏ ਨੀਰਜ ਚੋਪੜਾ ਨੇ ਅੱਜ ਪੈਰਿਸ 2024 ਓਲੰਪਿਕ ਵਿੱਚ ਪੁਰਸ਼ਾਂ ਦੇ ਜੈਵਲਿਨ ਥਰੋਅ ਕੁਆਲੀਫਿਕੇਸ਼ਨ ਦੌਰ ਵਿੱਚ ਆਪਣੀ ਪਹਿਲੀ ਕੋਸ਼ਿਸ਼ ਵਿੱਚ 89.34 ਮੀਟਰ ਦਾ ਸ਼ਾਨਦਾਰ ਥਰੋਅ ਕੀਤਾ। ਇਸ ਥਰੋਅ ਦੇ ਆਧਾਰ ‘ਤੇ ਨੀਰਜ ਚੋਪੜਾ ਨੇ
ਵਿਨੇਸ਼ ਫੋਗਾਟ ਨੇ ਪੈਰਿਸ ਓਲੰਪਿਕ ‘ਚ ਮੌਜੂਦਾ ਚੈਂਪੀਅਨ ਯੁਵੀ ਸੁਸਾਕੀ ਨੂੰ ਹਰਾ ਕੇ ਵੱਡਾ ਉਲਟਫੇਰ ਕੀਤਾ ਹੈ। ਇਸ ਨਾਲ ਭਾਰਤੀ ਪਹਿਲਵਾਨ ਨੇ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਵਿਨੇਸ਼ ਆਖਰੀ ਮਿੰਟ ਤੋਂ ਪਹਿਲਾਂ ਇਸ ਮੈਚ ਵਿੱਚ 0-2 ਨਾਲ ਪਿੱਛੇ ਸੀ। ਪਰ ਉਸ ਨੇ ਆਖ਼ਰੀ ਪਲਾਂ ਵਿੱਚ ਜ਼ੋਰਦਾਰ ਬਾਜ਼ੀ ਲਗਾ ਕੇ ਹਾਰ ਨੂੰ
ਪੈਰਿਸ ਓਲੰਪਿਕ 2024 ਦਾ ਅੱਧਾ ਸਫਰ ਲਗਭਗ ਖ਼ਤਮ ਹੋ ਗਿਆ ਹੈ। ਪੈਰਿਸ ਓਲੰਪਿਕ ‘ਚ 200 ਦੇਸ਼ਾਂ ਦੇ 10,000 ਤੋਂ ਜ਼ਿਆਦਾ ਐਥਲੀਟ ਹਿੱਸਾ ਲੈ ਰਹੇ ਹਨ ਪਰ ਇਨ੍ਹਾਂ ਐਥਲੀਟਾਂ ਲਈ ਪੈਰਿਸ ‘ਚ ਜਿਸ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ, ਉਸ ਨੂੰ ਲੈ ਕੇ ਪ੍ਰਬੰਧਕਾਂ ਦੀ ਕਾਫੀ ਆਲੋਚਨਾ ਹੋ ਰਹੀ ਹੈ। ਖੇਡਾਂ ‘ਚ ਗਰਮੀ ਤੋਂ ਅਥਲੀਟ ਪ੍ਰੇਸ਼ਾਨ
ਬੰਗਲਾਦੇਸ਼ ‘ਚ ਹੰਗਾਮਾ ਮਚਿਆ ਹੋਇਆ ਹੈ। ਕਈ ਮਹੀਨਿਆਂ ਤੋਂ ਪ੍ਰਦਰਸ਼ਨ ਚੱਲ ਰਹੇ ਹਨ। ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਦੂਆਂ ‘ਤੇ ਹਮਲੇ ਵਧ ਗਏ ਹਨ। ਬੰਗਲਾਦੇਸ਼ ਦਾ ਹਿੰਦੂ ਭਾਈਚਾਰਾ ਹਮਲੇ ਦੀ ਮਾਰ ਹੇਠ ਹੈ। ਹਿੰਦੂ ਮੰਦਰਾਂ ਨੂੰ ਸਾੜਿਆ ਜਾ ਰਿਹਾ ਹੈ। ਬੰਗਲਾਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਰਹਿਣ ਵਾਲੇ ਹਿੰਦੂ ਖ਼ਤਰੇ ਵਿੱਚ ਹਨ। ਹਿੰਦੂਆਂ ਵਿਰੁੱਧ ਹਿੰਸਾ ਅਤੇ ਮੰਦਰਾਂ ਨੂੰ