International Punjab

ਪਟਿਆਲਾ ਦੀ ਤਾਨੀਆ ਨੂੰ ਟਰੂਡੋ ਦੀ ਪਾਰਟੀ ਵੱਲੋਂ ਮਿਲੀ ਟਿਕਟ

ਪਟਿਆਲਾ ਦੀ ਤਾਨੀਆ ਸੋਢੀ ਨੂੰ ਕੈਨੇਡਾ ਵਿਚ ਟਰੂਡੋ ਦੀ ਪਾਰਟੀ ਵੱਲੋਂ ਟਿਕਟ ਮਿਲੀ ਹੈ। ਤਾਨੀਆ ਨੂੰ ਕੈਨੇਡਾ ਵਿਖੇ ਹੋਣ ਵਾਲੀਆਂ ਚੋਣਾਂ ਵਿਚ ਜਸਟਿਨ ਟਰੂਡੋ ਦੀ ਪਾਰਟੀ ਵੱਲੋਂ  ਉਮੀਦਵਾਰ ਬਣਾਇਆ ਗਿਆ ਹੈ। ਤਾਨੀਆ ਸੋਢੀ ਚਾਰ ਸਾਲ ਪਹਿਲਾਂ ਹੀ ਕੈਨੇਡਾ ਦੀ ਧਰਤੀ ’ਤੇ ਗਈ ਸੀ ਤੇ ਅੱਜ ਉਸ ਨੂੰ ਇਹ ਪ੍ਰਾਪਤੀ ਮਿਲੀ ਹੈ। ਜਾਣਕਾਰੀ ਅਨੁਸਾਰ ਤਾਨੀਆ ਸੋਢੀ

Read More
International

ਪਾਕਿਸਤਾਨ ‘ਚ ਗੁੱਸੇ ਵਿੱਚ ਆਈ ਭੀੜ ਨੇ ਇੱਕ ਵਿਅਕਤੀ ਨੂੰ ਜ਼ਿੰਦਾ ਸਾੜ ਦਿੱਤਾ, ਕੁਰਾਨ ਦਾ ਅਪਮਾਨ ਕਰਨ ਦਾ ਦੋਸ਼

ਪਾਕਿਸਤਾਨ ‘ਚ ਵੀਰਵਾਰ ਨੂੰ ਗੁੱਸੇ ‘ਚ ਆਈ ਭੀੜ ਨੇ ਕੁਰਾਨ ਦਾ ਅਪਮਾਨ ਕਰਨ ਦੇ ਦੋਸ਼ ‘ਚ ਇਕ ਵਿਅਕਤੀ ਨੂੰ ਜ਼ਿੰਦਾ ਸਾੜ ਦਿੱਤਾ। ਪਾਕਿਸਤਾਨੀ ਅਖਬਾਰ ਡਾਨ ਮੁਤਾਬਕ ਇਹ ਘਟਨਾ ਖੈਬਰ ਪਖਤੂਨਖਵਾ ਦੇ ਸਵਾਤ ਜ਼ਿਲੇ ਦੇ ਮਦਾਯਾਨ ਇਲਾਕੇ ‘ਚ ਵਾਪਰੀ। ਸਥਾਨਕ ਪੁਲਿਸ ਮੁਤਾਬਕ ਇਸ ਹਿੰਸਾ ‘ਚ 8 ਲੋਕ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ

Read More
India International

ਹਵਾ ਪ੍ਰਦੂਸ਼ਿਤ ਕਾਰਨ 2021 ਵਿੱਚ 1.69 ਲੱਖ ਭਾਰਤੀ ਬੱਚਿਆਂ ਦੀ ਗਈ ਜਾਨ, ਰਿਪੋਰਟ ‘ਚ ਹੋਇਆ ਖੁਲਾਸਾ

ਹਵਾ ਪ੍ਰਦੂਸ਼ਣ ਕਾਰਨ 2021 ਵਿੱਚ ਦੁਨੀਆ ਭਰ ਵਿੱਚ ਲਗਭਗ 81 ਲੱਖ ਲੋਕਾਂ ਦੀ ਮੌਤ ਹੋ ਗਈ। ਇਹ ਦੁਨੀਆ ਭਰ ਵਿੱਚ ਹੋਈਆਂ ਕੁੱਲ ਮੌਤਾਂ ਦਾ 12% ਹੈ। ਮਰਨ ਵਾਲਿਆਂ ਵਿੱਚੋਂ ਅੱਧੇ ਭਾਰਤ ਅਤੇ ਚੀਨ ਦੇ ਹਨ। ਹੈਲਥ ਇਫੈਕਟਸ ਇੰਸਟੀਚਿਊਟ (HEI) ਦੀ ਰਿਪੋਰਟ ਮੁਤਾਬਕ ਹਵਾ ਪ੍ਰਦੂਸ਼ਣ ਕਾਰਨ ਸਭ ਤੋਂ ਵੱਧ ਮੌਤਾਂ ਚੀਨ ਵਿੱਚ 23 ਲੱਖ ਅਤੇ ਭਾਰਤ

Read More
India International

ਕੁਵੈਤ ਅੱਗ ਮਾਮਲੇ ‘ਚ 3 ਭਾਰਤੀਆਂ ਸਮੇਤ 8 ਗ੍ਰਿਫਤਾਰ, 45 ਭਾਰਤੀਆਂ ਦੀ ਹੋਈ ਸੀ ਮੌਤ

ਕੁਵੈਤ ਵਿੱਚ ਇੱਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਦੇ ਸਬੰਧ ਵਿੱਚ ਅਧਿਕਾਰੀਆਂ ਨੇ 3 ਭਾਰਤੀਆਂ, 4 ਮਿਸਰੀ ਅਤੇ 1 ਕੁਵੈਤੀ ਨੂੰ ਗ੍ਰਿਫਤਾਰ ਕੀਤਾ ਹੈ। 12 ਜੂਨ ਦੀ ਤੜਕੇ 6 ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ ਕੁੱਲ 50 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚੋਂ 45 ਭਾਰਤੀ ਸਨ। ਇਸ ਇਮਾਰਤ ਵਿੱਚ 196 ਮਜ਼ਦੂਰ ਰਹਿੰਦੇ ਸਨ,

Read More