ਪਾਕਿਸਤਾਨੀ ਦੀ ਸੁਪਰ ਹਿੱਟ ਪੰਜਾਬੀ ਫਿਲਮ ‘ਦ ਲੈਜੇਂਡ ਆਫ ਮੌਲ਼ਾ ਜੱਟ’ ਭਾਰਤ ‘ਚ ਨਹੀਂ ਹੋਵੇਗੀ ਰਿਲੀਜ਼ ! 2 ਅਕਤੂਬਰ ਨੂੰ ਸਿਨੇਮਾ ਘਰਾਂ ‘ਚ ਲੱਗਣੀ ਸੀ
2 ਸਾਲ ਪਹਿਲਾਂ 'ਦ ਲੈਜੇਂਡ ਆਫ ਮੌਲ਼ਾ ਜੱਟ' ਪਾਕਿਸਤਾਨ ਵਿੱਚ ਰਿਲੀਜ਼ ਹੋਈ ਸੀ
2 ਸਾਲ ਪਹਿਲਾਂ 'ਦ ਲੈਜੇਂਡ ਆਫ ਮੌਲ਼ਾ ਜੱਟ' ਪਾਕਿਸਤਾਨ ਵਿੱਚ ਰਿਲੀਜ਼ ਹੋਈ ਸੀ
ਦੱਖਣੀ-ਪੂਰਬੀ ਅਮਰੀਕਾ ਵਿੱਚ ਤੂਫ਼ਾਨ ਹੇਲੇਨ ਕਾਰਨ ਘੱਟੋ-ਘੱਟ 43 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਲੱਖਾਂ ਲੋਕ ਬਿਜਲੀ ਤੋਂ ਬਿਨਾਂ ਰਹਿਣ ਲਈ ਮਜਬੂਰ ਹਨ। ਅਧਿਕਾਰੀਆਂ ਨੇ ਕਿਹਾ ਹੈ ਕਿ ਹੜ੍ਹ ਦੇ ਪਾਣੀ ‘ਚ ਫਸੇ ਲੋਕਾਂ ਨੂੰ ਬਚਾਉਣ ਲਈ ਕਿਸ਼ਤੀਆਂ, ਹੈਲੀਕਾਪਟਰਾਂ ਅਤੇ ਵੱਡੇ ਵਾਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚ ਟੈਨੇਸੀ ਹਸਪਤਾਲ ਦੀ ਛੱਤ
Bhai Baldev Singh Wadala : ਮਸ਼ਹੂਰ ਕੀਰਤਨੀਏ ਭਾਈ ਬਲਦੇਵ ਸਿੰਘ ਵਡਾਲਾ ਅਤੇ ਉਨ੍ਹਾਂ ਦੇ 2 ਸਾਥੀਆਂ ਨੂੰ ਕਥਿਤ ਤੌਰ ‘ਤੇ ਅਮਰੀਕਾ ਦੇ ਇੱਕ ਹਵਾਈ ਅੱਡੇ ‘ਤੇ ਸਕਰੀਨਿੰਗ ਲਈ ਉਨ੍ਹਾਂ ਦੀਆਂ ਪੱਗਾਂ ਉਤਾਰਨ ਲਈ ਕਿਹਾ ਗਿਆ, ਪਰ ਉਨ੍ਹਾਂ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਉਹਨਾਂ ਨੂੰ ਪੰਜ ਘੰਟੇ ਖੱਜਲ-ਖੁਆਰ ਹੋਣ ਤੋਂ ਬਾਅਦ ਵਾਪਸ
ਅਮਰੀਕਾ ਦੇ ਬੀਚਾਂ ’ਤੇ ਘੁੰਮਣ ਦਾ ਵੱਖਰਾ ਹੀ ਨਜ਼ਾਰਾ ਹੈ। ਹਾਲਾਂਕਿ ਹੁਣ ਕਤਰ ਦੇ ਸ਼ੇਖਾਂ ਦੀ ਕਿਸਮਤ ਚਮਕ ਪਈ ਹੈ। ਕਤਰ ਅਮਰੀਕਾ ਦੇ ਵੀਜ਼ਾ ਛੋਟ ਪ੍ਰੋਗਰਾਮ ਦਾ ਹਿੱਸਾ ਬਣ ਗਿਆ ਹੈ, ਜਿਸ ਦਾ ਮਤਲਬ ਹੈ ਕਿ ਕਤਰ ਦੇ ਨਾਗਰਿਕ ਹੁਣ ਬਿਨਾਂ ਵੀਜੇ ਦੇ ਅਮਰੀਕਾ ਜਾ ਸਕਣਗੇ। ਕਤਰ ਦੁਨੀਆ ਦਾ ਦੂਜਾ ਮੁਸਲਿਮ ਬਹੁਗਿਣਤੀ ਵਾਲਾ ਦੇਸ਼ ਬਣ
ਸੰਯੁਕਤ ਰਾਸ਼ਟਰ (ਯੂਐਨ) ਵਿੱਚ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਭਾਸ਼ਣ ਦੇ ਲਗਭਗ ਇੱਕ ਘੰਟੇ ਬਾਅਦ ਇਜ਼ਰਾਈਲ ਨੇ ਬੇਰੂਤ ਵਿੱਚ ਮਿਜ਼ਾਈਲਾਂ ਦਾਗੀਆਂ। ਇਸ ਵਿੱਚ 6 ਇਮਾਰਤਾਂ ਪੂਰੀ ਤਰ੍ਹਾਂ ਢਹਿ ਗਈਆਂ। ਇਨ੍ਹਾਂ ਵਿੱਚੋਂ ਇੱਕ ਹਿਜ਼ਬੁੱਲਾ ਦਾ ਹੈੱਡਕੁਆਰਟਰ ਦੱਸਿਆ ਜਾਂਦਾ ਹੈ। ਇਸ ਹਮਲੇ ‘ਚ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ 90 ਤੋਂ ਵੱਧ ਜ਼ਖਮੀ ਹਨ। ਇਕ
ਬਿਉਰੋ ਰਿਪੋਰਟ: ਬੀਤੇ ਦਿਨ ਵੀਰਵਾਰ ਨੂੰ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਬੇਬੋਵਾਲ ਚੰਨੀਆਂ ਦੇ ਇੱਕ ਨੌਜਵਾਨ ਦਾ ਅਮਰੀਕਾ ਵਿੱਚ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਿੰਦਰ ਸਿੰਘ ਵਜੋਂ ਹੋਈ ਹੈ। ਪਿੰਦਰ 18 ਸਾਲਾਂ ਤੋਂ ਇਟਲੀ ਵਿੱਚ ਰਿਹਾ ਅਤੇ 3 ਸਾਲ ਪਹਿਲਾਂ ਹੀ ਅਮਰੀਕਾ ਸ਼ਿਫਟ ਹੋਇਆ ਸੀ। ਪਿੰਦਰ ਸਿੰਘ ਅਮਰੀਕਾ ਦੇ ਟਰੌਲੀ ਸ਼ਹਿਰ ਵਿੱਚ ਰਹਿੰਦਾ
ਕਾਨਪੁਰ: ਭਾਰਤ-ਬੰਗਲਾਦੇਸ਼ ਟੈਸਟ ਦੇ ਪਹਿਲੇ ਦਿਨ ਸ਼ੁੱਕਰਵਾਰ ਨੂੰ ਬੰਗਲਾਦੇਸ਼ੀ ਸੁਪਰ ਫੈਨ ਟਾਈਗਰ ਰੌਬੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਰੌਬੀ ਬੰਗਲਾਦੇਸ਼ ਦਾ ਝੰਡਾ ਲਹਿਰਾਉਣ ਲਈ ਸਟੇਡੀਅਮ ਦੀ ਟੁੱਟੀ-ਭੱਜੀ ਇਮਾਰਤ ’ਤੇ ਚੜ੍ਹਨ ਦੀ ਕੋਸ਼ਿਸ਼ ਕਰ ਰਿਹਾ ਸੀ ਜਦੋਂ ਉਸ ਨੂੰ ਪੁਲਿਸ ਨੇ ਰੋਕ ਲਿਆ। ਇਸ ਦੌਰਾਨ ਉਸਦੀ ਪੁਲਿਸ ਅਤੇ ਭਾਰਤੀ ਪ੍ਰਸ਼ੰਸਕਾਂ ਨਾਲ ਝੜਪ ਵੀ ਹੋਈ।
ਅਮਰੀਕਾ ‘ਚ ਤੂਫਾਨ ਹੈਲਨ ਬਹੁਤ ਖਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ। ਇਸ ਕਾਰਨ ਹੁਣ ਤੱਕ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੀਐਨਐਨ ਦੇ ਅਨੁਸਾਰ, ਹੇਲਨ ਵੀਰਵਾਰ ਨੂੰ ਫਲੋਰੀਡਾ ਵਿੱਚ ਦਾਖਲ ਹੋਈ। ਇਸ ਦੌਰਾਨ ਹਵਾ ਦੀ ਰਫ਼ਤਾਰ 225 ਕਿਲੋਮੀਟਰ ਪ੍ਰਤੀ ਘੰਟਾ ਰਹੀ। ਤੂਫਾਨ ਕਾਰਨ ਫਲੋਰੀਡਾ ਅਤੇ ਆਸਪਾਸ ਦੇ ਰਾਜਾਂ ਜਾਰਜੀਆ, ਉੱਤਰੀ ਕੈਰੋਲੀਨਾ, ਦੱਖਣੀ ਕੈਰੋਲੀਨਾ, ਵਰਜੀਨੀਆ
ਯੂਰਪ ਦੇ ਕਈ ਦੇਸ਼ਾਂ ਵਿੱਚ ਗੈਰ ਕਾਨੂੰਨੀ ਢੰਗ ਨਾਲ ਜਾਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਜਿਸ ਕਾਰਨ ਉਥੇ ਦੀਆਂ ਸਰਕਾਰਾਂ ਸਖ਼ਤ ਕਾਨੂੰਨ ਬਣਾਉਣ ਲਈ ਮਜ਼ਬੂਰ ਹੋ ਰਹੀਆਂ ਹਨ। ਇਸੇ ਦੌਰਾਨ ਯੂਰਪ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ’ਤੇ ਇਟਲੀ ਸਮੇਤ ਜਰਮਨੀ, ਫਰਾਂਸ, ਹੰਗਰੀ ਅਤੇ ਨੀਦਰਲੈਂਡ ਨੇ ਸਖਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਇਸ ਸਾਲ ਦੋ