ਮੈਂ ਹਮੇਸ਼ਾ ਮੋਦੀ ਦਾ ਦੋਸਤ ਰਹਾਂਗਾ, ਸਬੰਧਾਂ ਨੂੰ ਮੁੜ ਸਥਾਪਿਤ ਕਰਨ ਲਈ ਤਿਆਰ – ਟਰੰਪ
- by Gurpreet Singh
- September 6, 2025
- 0 Comments
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ, 5 ਸਤੰਬਰ 2025 ਨੂੰ ਭਾਰਤ-ਅਮਰੀਕਾ ਸਬੰਧਾਂ ਬਾਰੇ ਆਪਣੇ ਬਿਆਨ ਵਿੱਚ ਨਰਮੀ ਦਿਖਾਈ, ਜਦੋਂ ਉਨ੍ਹਾਂ ਨੇ ਵ੍ਹਾਈਟ ਹਾਊਸ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋਸਤ ਹਨ ਅਤੇ ਭਾਰਤ ਨਾਲ ਸਬੰਧ ਮੁੜ ਸਥਾਪਿਤ ਕਰਨ ਲਈ ਤਿਆਰ ਹਨ। ਇਹ ਬਿਆਨ ਉਸ ਸੋਸ਼ਲ ਮੀਡੀਆ ਪੋਸਟ ਤੋਂ 12
ਪਾਕਿਸਤਾਨ ਦੇ ਕਵੇਟਾ ਵਿੱਚ ਰੈਲੀ ਦੌਰਾਨ ਧਮਾਕਾ, 14 ਮੌਤਾਂ: 30 ਤੋਂ ਵੱਧ ਜ਼ਖਮੀ
- by Gurpreet Singh
- September 3, 2025
- 0 Comments
ਮੰਗਲਵਾਰ ਰਾਤ ਨੂੰ ਪਾਕਿਸਤਾਨ ਦੇ ਕਵੇਟਾ ਵਿੱਚ ਬਲੋਚ ਨੈਸ਼ਨਲ ਪਾਰਟੀ (ਬੀਐਨਪੀ) ਦੀ ਰੈਲੀ ਤੋਂ ਬਾਅਦ ਸ਼ਾਹਵਾਨੀ ਸਟੇਡੀਅਮ ਦੀ ਪਾਰਕਿੰਗ ਵਿੱਚ ਆਤਮਘਾਤੀ ਬੰਬ ਧਮਾਕੇ ਵਿੱਚ 14 ਲੋਕ ਮਾਰੇ ਗਏ ਅਤੇ 30 ਤੋਂ ਵੱਧ ਜ਼ਖਮੀ ਹੋਏ। ਜ਼ਖਮੀਆਂ ਵਿੱਚ ਸਾਬਕਾ ਸੰਸਦ ਮੈਂਬਰ ਅਹਿਮਦ ਨਵਾਜ਼ ਅਤੇ ਪਾਰਟੀ ਨੇਤਾ ਮੂਸਾ ਬਲੋਚ ਸ਼ਾਮਲ ਹਨ। ਰੈਲੀ ਸਰਦਾਰ ਅਤਾਉੱਲਾ ਮੈਂਗਲ ਦੀ ਚੌਥੀ ਬਰਸੀ
ਅਫਗਾਨਿਸਤਾਨ ;’ 6.3 ਤੀਬਰਤਾ ਦਾ ਭੂਚਾਲ, 250 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖਮੀ
- by Gurpreet Singh
- September 1, 2025
- 0 Comments
ਐਤਵਾਰ ਰਾਤ ਨੂੰ ਅਫਗਾਨਿਸਤਾਨ ਵਿੱਚ 6.3 ਤੀਬਰਤਾ ਦਾ ਭੂਚਾਲ ਆਇਆ। NBC ਨਿਊਜ਼ ਦੇ ਅਨੁਸਾਰ, ਇਸ ਵਿੱਚ ਲਗਭਗ 250 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। 500 ਤੋਂ ਵੱਧ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਨੰਗਰਹਾਰ ਅਤੇ ਕੁਨਾਰ ਪ੍ਰਾਂਤਾਂ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਭੂਚਾਲ ਜਲਾਲਾਬਾਦ ਦੇ ਨੇੜੇ ਭਾਰਤੀ ਸਮੇਂ ਅਨੁਸਾਰ ਸਵੇਰੇ 12:47 ਵਜੇ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਅਮਰੀਕਾ ਦੇ ਨੇਵਾਦਾ ਰਾਜ ਦੀ ਧਰਤੀ
- by Gurpreet Singh
- August 31, 2025
- 0 Comments
ਸ਼ਨੀਵਾਰ ਨੂੰ ਅਮਰੀਕਾ ਦੇ ਨੇਵਾਦਾ ਰਾਜ ਵਿੱਚ 5.3 ਤੀਬਰਤਾ ਵਾਲਾ ਭੂਚਾਲ ਮਹਿਸੂਸ ਕੀਤਾ ਗਿਆ, ਜਿਸ ਦਾ ਕੇਂਦਰ ਵਾਲਮੀ ਤੋਂ 50 ਕਿਲੋਮੀਟਰ ਉੱਤਰ-ਪੂਰਬ ਵਿੱਚ ਸੀ। ਯੂਨਾਈਟਿਡ ਸਟੇਟਸ ਜੀਓਲੌਜੀਕਲ ਸਰਵੇ (USGS) ਮੁਤਾਬਕ, ਭੂਚਾਲ ਦੀ ਡੂੰਘਾਈ ਸਿਰਫ 6 ਕਿਲੋਮੀਟਰ ਸੀ, ਜਿਸ ਕਾਰਨ ਝਟਕੇ ਸਤ੍ਹਾ ‘ਤੇ ਜ਼ਿਆਦਾ ਮਹਿਸੂਸ ਹੋਏ। ਤੇਜ਼ ਝਟਕਿਆਂ ਨੇ ਲੋਕਾਂ ਵਿੱਚ ਡਰ ਪੈਦਾ ਕੀਤਾ, ਜਿਸ ਨਾਲ
ਅਮਰੀਕਾ ਦੇ ਟੈਰਿਫ ਕਾਰਨ ਪੰਜਾਬ ਨੂੰ 30,000 ਕਰੋੜ ਰੁਪਏ ਦਾ ਨੁਕਸਾਨ
- by Gurpreet Singh
- August 31, 2025
- 0 Comments
ਅਮਰੀਕਾ ਦੇ 50 ਪ੍ਰਤੀਸ਼ਤ ਟੈਰਿਫ ਯੁੱਧ ਨੇ ਪੰਜਾਬ ਦੇ ਉਦਯੋਗਾਂ ਨੂੰ ਵੱਡਾ ਝਟਕਾ ਦਿੱਤਾ ਹੈ, ਜਿਸ ਕਾਰਨ ਸੂਬੇ ਦੇ ਉਦਯੋਗਾਂ ਨੂੰ 30,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਦਾ ਅਸਰ ਸਪੱਸ਼ਟ ਦਿਖਾਈ ਦੇਣ ਲੱਗਾ ਹੈ, ਕਿਉਂਕਿ ਕਈ ਉਦਯੋਗਪਤੀਆਂ ਦੇ ਅਮਰੀਕਾ ਤੋਂ ਮਿਲਣ ਵਾਲੇ ਆਰਡਰ ਰੁਕ ਗਏ ਹਨ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਸੱਤ
