International Punjab Religion

ਇਰਾਨੀ ਯੂਨੀਵਰਸਿਟੀ ਵੱਲੋਂ ਫ਼ਾਰਸੀ ਤੇ ਗੁਰਮੁਖੀ ਦੇ ਆਪਸੀ ਸਬੰਧ ਮਜ਼ਬੂਤ ਬਣਾਉਣ ’ਤੇ ਜ਼ੋਰ! ਜਥੇਦਾਰ ਤੇ SGPC ਪ੍ਰਧਾਨ ਨੂੰ ਈਰਾਨ ਆਉਣ ਦਾ ਸੱਦਾ

ਅਲ-ਮੁਸਤਫਾ ਇੰਟਰਨੈਸ਼ਨਲ ਯੂਨੀਵਰਸਿਟੀ ਈਰਾਨ ਦੇ ਵਾਈਸ ਚਾਂਸਲਰ ਡਾ. ਰਜਾ ਸੇਕਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਗੁਰਮੁਖੀ ਪੰਜਾਬੀ ਬੋਲੀ ਤੇ ਫ਼ਾਰਸੀ ਭਾਸ਼ਾ ਵਿੱਚ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ ਉਤੇ ਜ਼ੋਰ ਦਿੱਤਾ

Read More
International Punjab

ਅਮਰੀਕਾ ’ਚ ਜਲੰਧਰ ਦੀਆਂ 2 ਭੈਣਾਂ ’ਤੇ ਗੋਲ਼ੀਬਾਰੀ; ਇੱਕ ਦੀ ਮੌਤ, ਦੂਜੀ ਗੰਭੀਰ ਜ਼ਖਮੀ

ਅਮਰੀਕਾ ਦੇ ਨਿਊਜਰਸੀ ਵਿੱਚ ਇੱਕ ਨੌਜਵਾਨ ਨੇ ਜਲੰਧਰ ਦੀਆਂ ਦੋ ਭੈਣਾਂ ਉੱਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਵਿੱਚ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਵੀ ਨਕੋਦਰ, ਜਲੰਧਰ ਦਾ ਰਹਿਣ ਵਾਲਾ ਹੈ ਤੇ ਉਹ ਸਿਰਫ 19 ਸਾਲਾਂ ਦਾ ਹੈ। ਦੋਵੇਂ ਚਚੇਰੀਆਂ ਭੈਣਾਂ ਸਨ।

Read More
India International

ਪ੍ਰਧਾਨ ਮੰਤਰੀ ਜੀ 7 ਸਿਖ਼ਰ ਸੰਮੇਲਨ ਲਈ ਇਟਲੀ ਪਹੁੰਚੇ, ਵੱਖ-ਵੱਖ ਲੀਡਰਾਂ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ(Narinder Modi) ਜੀ 7 ਸਿਖ਼ਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਇਟਲੀ ਗਏ ਹੋਏ ਹਨ। ਭਾਰਤ 7 ਸਿਖ਼ਰ ਸੰਮੇਲਨ ਦਾ ਮੈਂਬਰ ਤਾਂ ਨਹੀਂ ਹੈ ਪਰ ਭਾਰਤ ਨੂੰ ਪੰਜਵੀਂ ਵਾਰ ਇਸ ਲਈ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਟਲੀ ਦੇ ਅਪੂਲੀਆ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ, ਫਰਾਂਸ ਦੇ ਰਾਸ਼ਟਰਪਤੀ

Read More
India International

ਕੁਵੈਤ ਦੁਖਾਂਤ- ਭਾਰਤ ਪਹੁੰਚਿਆ 45 ਲਾਸ਼ਾਂ ਨਾਲ ਭਰਿਆ ਜਹਾਜ਼! ਸਫੈ਼ਦ ਕੱਪੜੇ ’ਚ ਲਿਪਟੀਆਂ ਲਾਸ਼ਾਂ ਵੇਖ ਕੰਬਿਆ ਏਅਰਪੋਰਟ!

ਕੁਵੈਤ ਵਿੱਚ ਵਾਪਰੇ ਭਿਆਨਕ ਦੁਖਾਂਤ ਵਿੱਚ ਮਾਰੇ ਗਏ 45 ਭਾਰਤੀ ਮਜ਼ਦੂਰਾਂ ਦੀਆਂ ਮ੍ਰਿਤਕ ਦੇਹਾਂ ਭਾਰਤ ਪਹੁੰਚ ਗਈਆਂ ਹਨ। ਭਾਰਤੀ ਹਵਾਈ ਫੌਜ ਦਾ ਇੱਕ ਜਹਾਜ਼, ਕੁਵੈਤ ਦੇ ਮੰਗਾਫ ਅੱਗ ਦੇ ਦੁਖਾਂਤ ਵਿੱਚ ਮਾਰੇ ਗਏ 45 ਪ੍ਰਵਾਸੀ ਮਜ਼ਦੂਰਾਂ ਦੀਆਂ ਲਾਸ਼ਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਕੋਚੀ ਵਿੱਚ ਉਤਰਿਆ ਹੈ। C-130J ਟਰਾਂਸਪੋਰਟ ਜਹਾਜ਼, ਜਿਸ ਵਿੱਚ ਵਿਦੇਸ਼ ਰਾਜ ਮੰਤਰੀ

Read More
International Punjab Religion

ਪੰਜਾਬ ਵਿਧਾਨ ਸਭਾ ਜੋ ਨਹੀਂ ਕਰ ਸਕੀ, ਅਮਰੀਕਨ ਅਸੈਂਬਲੀ ਨੇ ਕਰ ਵਿਖਾਇਆ! ਸਿੱਖਾਂ ਦੇ ਵੱਡੇ ਸਾਕੇ ਨੂੰ ਦਿਨ ਕੀਤਾ ਸਮਰਪਿਤ

ਬਿਊਰੋ ਰਿਪੋਰਟ (ਗੁਰਪ੍ਰੀਤ ਕੌਰ) – ਅਮਰੀਕਾ ਦੀ ਕੈਲੇਫੋਰਨੀਆ ਸਟੇਟ ਅਸੈਂਬਲੀ ਨੇ ਹਰ ਸਾਲ 4 ਫਰਵਰੀ ਦਾ ਦਿਨ ਸਾਕਾ ਨਕੋਦਰ ਦੇ ਸ਼ਹੀਦਾਂ ਨੂੰ ਸਮਰਪਿਤ ਕਰ ਦਿੱਤਾ ਹੈ। ਇਹ ਮਤਾ ਅਸੈਂਬਲੀ ਮੈਂਬਰ ਡਾ ਜਸਮੀਤ ਕੌਰ ਬੈਂਸ ਵੱਲੋਂ ਲਿਆਂਦਾ ਗਿਆ ਸੀ, ਜਿਸ ਨੂੰ ਸਮੁੱਚੀ ਅਸੈਂਬਲੀ ਨੇ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ। ਇਸ ਤੋਂ ਬਾਅਦ ਹੁਣ ਸੂਬੇ ਵਿੱਚ ਹਰ

Read More