ਅਮਰੀਕਾ ਵਿੱਚ ਤੂਫ਼ਾਨ ਹੇਲੇਨ ਕਾਰਨ ਘੱਟੋ-ਘੱਟ 43 ਲੋਕਾਂ ਦੀ ਮੌਤ
ਦੱਖਣੀ-ਪੂਰਬੀ ਅਮਰੀਕਾ ਵਿੱਚ ਤੂਫ਼ਾਨ ਹੇਲੇਨ ਕਾਰਨ ਘੱਟੋ-ਘੱਟ 43 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਲੱਖਾਂ ਲੋਕ ਬਿਜਲੀ ਤੋਂ ਬਿਨਾਂ ਰਹਿਣ ਲਈ ਮਜਬੂਰ ਹਨ। ਅਧਿਕਾਰੀਆਂ ਨੇ ਕਿਹਾ ਹੈ ਕਿ ਹੜ੍ਹ ਦੇ ਪਾਣੀ ‘ਚ ਫਸੇ ਲੋਕਾਂ ਨੂੰ ਬਚਾਉਣ ਲਈ ਕਿਸ਼ਤੀਆਂ, ਹੈਲੀਕਾਪਟਰਾਂ ਅਤੇ ਵੱਡੇ ਵਾਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚ ਟੈਨੇਸੀ ਹਸਪਤਾਲ ਦੀ ਛੱਤ
