International

ਰੂਸ ‘ਚ ਭਾਰਤੀਆਂ ਲਈ ਸਰਕਾਰ ਦੀ ਐਡਵਾਈਜਰੀ ਜਾਰੀ, ਤੁਰੰਤ ਜੰਗੀ ਖੇਤਰ ਤੋਂ ਦੂਰ ਜਾਣ ਲਈ ਕਿਹਾ

ਯੂਕਰੇਨ ਅਤੇ ਰੂਸ ਵਿਚਾਲੇ ਜੰਗ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਭਾਰਤੀ ਦੂਤਾਵਾਸ ਨੇ ਬੁੱਧਵਾਰ ਨੂੰ ਰੂਸ ਵਿੱਚ ਰਹਿਣ ਵਾਲੇ ਆਪਣੇ ਨਾਗਰਿਕਾਂ ਲਈ ਇੱਕ ਐਡਵਾਈਜਰੀ ਜਾਰੀ ਕੀਤੀ। ਬੇਲਗੋਰੋਡ, ਕੁਰਸਕ ਅਤੇ ਬ੍ਰਾਇੰਸਕ ਖੇਤਰਾਂ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਇਨ੍ਹਾਂ ਇਲਾਕਿਆਂ ਨੂੰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਗਿਆ ਹੈ। ਭਾਰਤੀ ਦੂਤਾਵਾਸ ਨੇ

Read More
International Punjab

ਕੈਲੀਫ਼ੋਰਨੀਆ ਦੀ ਸਿੱਖ ਵਿਧਾਇਕ ਨੂੰ ਮਿਲ ਰਹੀ ਧਮਕੀਆਂ! ਭਾਰਤੀ ਮੂਲ ਦੇ ਲੋਕਾਂ ਨੇ ਇਸ ਵਜ੍ਹਾ ਕਰਕੇ ਨਤੀਜੇ ਭੁਗਤਨ ਦੀ ਕਹੀ ਸੀ ਗੱਲ

ਅਮਰੀਕਾ (America) ਦੇ ਕੈਲੀਫ਼ੋਰਨੀਆ (California) ਦੀ ਪਹਿਲੀ ਸਿੱਖ ਵਿਧਾਇਕ ਨੂੰ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਧਾਇਕ ਡਾ. ਜਸਮੀਤ ਕੌਰ ਬੈਂਸ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਕਰਕੇ ਉਹ ਕਾਫੀ ਪਰੇਸ਼ਾਨ ਹਨ। ਜਸਮੀਤ ਕੌਰ ਬੈਂਸ ਨੇ ਇਕ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ 1984 ਵਿੱਚ ਸਿੱਖਾਂ ਨਾਲ ਹੋਏ ਕਤਲੇਆਮ

Read More
International

ਬੰਗਲਾਦੇਸ਼ ਛੱਡਣ ਤੋਂ ਬਾਅਦ ਸ਼ੇਖ ਹਸੀਨਾ ਦਾ ਪਹਿਲਾ ਬਿਆਨ: ਕਿਹਾ- ਮੇਰੇ ਪਿਤਾ ਦਾ ਅਪਮਾਨ ਹੋਇਆ, ਮੈਂ ਦੇਸ਼ਵਾਸੀਆਂ ਤੋਂ ਇਨਸਾਫ਼ ਚਾਹੁੰਦੀ ਹਾਂ

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਦੇਸ਼ ਛੱਡਣ ਤੋਂ ਬਾਅਦ ਮੰਗਲਵਾਰ ਨੂੰ ਆਪਣਾ ਪਹਿਲਾ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ, ‘ਬੰਗਬੰਧੂ ਸ਼ੇਖ ਮੁਜੀਬੁਰ ਰਹਿਮਾਨ, ਜਿਨ੍ਹਾਂ ਦੀ ਅਗਵਾਈ ‘ਚ ਦੇਸ਼ ਨੇ ਆਜ਼ਾਦੀ ਹਾਸਲ ਕੀਤੀ, ਦਾ ਅਪਮਾਨ ਕੀਤਾ ਗਿਆ ਹੈ।’ ਉਨ੍ਹਾਂ ਨੇ ਕਿਹਾ ਕਿ ਕਤਲਾਂ ਅਤੇ ਭੰਨਤੋੜ ’ਚ ਸ਼ਾਮਲ ਲੋਕਾਂ ਦੀ ਜਾਂਚ ਹੋਣੀ ਚਾਹੀਦੀ ਹੈ, ਉਨ੍ਹਾਂ

Read More
International

ਪਾਕਿਸਤਾਨ ਦੇ ਕਵੇਟਾ ‘ਚ ਅੱਤਵਾਦੀ ਹਮਲਾ, 3 ਦੀ ਮੌਤ: ਰਾਸ਼ਟਰੀ ਝੰਡਾ ਵੇਚਣ ਵਾਲੇ ਦੁਕਾਨਦਾਰ ‘ਤੇ ਸੁੱਟਿਆ ਬੰਬ

ਪਾਕਿਸਤਾਨ ‘ਚ ਆਜ਼ਾਦੀ ਦਿਵਸ ਤੋਂ ਪਹਿਲਾਂ ਮੰਗਲਵਾਰ ਨੂੰ ਬਲੋਚਿਸਤਾਨ ਸੂਬੇ ‘ਚ ਅੱਤਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕੀਤਾ। ਇਸ ‘ਚ 3 ਲੋਕਾਂ ਦੀ ਮੌਤ ਹੋ ਗਈ। 6 ਲੋਕ ਜ਼ਖਮੀ ਵੀ ਹੋਏ ਹਨ। ਬਲੋਚਿਸਤਾਨ ਦੀ ਰਾਜਧਾਨੀ ਕਵੇਟਾ ਦੇ ਲਿਆਕਤ ਬਾਜ਼ਾਰ ‘ਚ ਝੰਡੇ ਵੇਚਣ ਵਾਲੇ ਦੁਕਾਨਦਾਰ ‘ਤੇ ਇਹ ਹਮਲਾ ਕੀਤਾ ਗਿਆ। ਪਾਕਿਸਤਾਨੀ ਅਖਬਾਰ ਦਿ ਨਿਊਜ਼ ਇੰਟਰਨੈਸ਼ਨਲ ਮੁਤਾਬਕ ਬਲੋਚ

Read More