ਬ੍ਰਿਟੇਨ ਦੇ ਰਾਜਾ ਚਾਰਲਸ ਨੂੰ ਹੋਇਆ ਕੈਂਸਰ, ਬਕਿੰਘਮ ਪੈਲੇਸ ਨੇ ਦਿੱਤੀ ਜਾਣਕਾਰੀ…
ਬ੍ਰਿਟੇਨ ਦਾ ਰਾਜਾ ਚਾਰਲਸ ਇਨ੍ਹੀਂ ਦਿਨੀਂ ਕੈਂਸਰ ਤੋਂ ਪੀੜਤ ਹੈ। ਹਾਲ ਹੀ 'ਚ ਖੁਲਾਸਾ ਹੋਇਆ ਹੈ ਕਿ ਉਸ ਨੂੰ ਕੈਂਸਰ ਹੈ। ਬ੍ਰਿਟਿਸ਼ ਸ਼ਾਹੀ ਪਰਿਵਾਰ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ
ਬ੍ਰਿਟੇਨ ਦਾ ਰਾਜਾ ਚਾਰਲਸ ਇਨ੍ਹੀਂ ਦਿਨੀਂ ਕੈਂਸਰ ਤੋਂ ਪੀੜਤ ਹੈ। ਹਾਲ ਹੀ 'ਚ ਖੁਲਾਸਾ ਹੋਇਆ ਹੈ ਕਿ ਉਸ ਨੂੰ ਕੈਂਸਰ ਹੈ। ਬ੍ਰਿਟਿਸ਼ ਸ਼ਾਹੀ ਪਰਿਵਾਰ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ
ਕੌਂਸਲ ਦੇ 4 ਮੈਂਬਰਾਂ ਨੂੰ ਚੁਨਣ ਦੇ ਲਈ 8 ਉਮੀਦਵਾਰ ਮੈਦਾਨ ਵਿੱਚ ਹਨ
ਨਿੱਝਰ ਦੇ ਕਰੀਬੀ ਦੇ ਘਰ ਫਾਇਰਿੰਗ
ਕੈਨੇਡਾ ਵਿੱਚ ਘਰਾਂ ਦੀ ਕਮੀ ਕਰਕੇ ਵਜ੍ਹਾ ਕਰਕੇ ਲਿਆ ਗਿਆ ਫੈਸਲਾ
NBC ਦੀ ਰਿਪੋਰਟ ਮੁਤਾਬਕ ਚਿਲੀ ਜੰਗਲਾਂ ਦੀ ਅੱਗ 'ਤੇ ਕਾਬੂ ਪਾਉਣ ਲਈ ਸੰਘਰਸ਼ ਕਰ ਰਿਹਾ ਹੈ। ਚਿਲੀ ਦੇ ਮੱਧ ਵਲਪਾਰਾਈਸੋ ਖੇਤਰ 'ਚ ਜੰਗਲ ਦੀ ਅੱਗ 'ਚ ਘੱਟੋ-ਘੱਟ 46 ਲੋਕਾਂ ਦੀ ਮੌਤ ਹੋ ਗਈ ਹੈ।
ਅਮਰੀਕੀ ਰੱਖਿਆ ਮੰਤਰਾਲੇ ਪੈਂਟਾਗਨ ਮੁਤਾਬਕ ਯਮਨ 'ਚ 13 ਥਾਵਾਂ 'ਤੇ ਹਾਊਤੀ ਬਾਗੀਆਂ ਦੇ 36 ਟਿਕਾਣਿਆਂ 'ਤੇ ਹਮਲੇ ਕੀਤੇ ਗਏ ਹਨ।
ਦੁਬਈ ਦੀ ਅਦਾਲਤ ਨੇ 6 ਪਾਕਿਸਤਾਨੀਆਂ ਨੂੰ ਬਰੀ ਕਰ ਦਿੱਤਾ ਹੈ, ਜੋ ਕਿ ਦੁਬਈ 'ਚ ਪੰਜਾਬ ਦੇ ਜਲੰਧਰ ਦੇ ਰਹਿਣ ਵਾਲੇ ਨੌਜਵਾਨ ਦੀ ਹੱਤਿਆ ਦੇ ਮਾਮਲੇ 'ਚ ਦੋਸ਼ੀ ਸਨ।
ਇੰਪੀਰੀਅਲ ਕਾਲਜ,ਲੰਡਨ ਅਤੇ ਸਿੱਖ ਸਾਇੰਟਿਸਟਸ ਨੈੱਟਵਰਕ ਦੇ ਖੋਜਕਰਤਾਵਾਂ ਵੱਲੋਂ ਕੀਤੀ ਗਈ ਹੈ