India International

ਪੰਨੂ ਦੇ ਕਤਲ ਦੀ ਸਾਜਿਸ਼ ’ਚ ਅਮਰੀਕਾ ਦੇ ਹੱਥ ਵੱਡੀ ਕਾਮਯਾਬੀ! ਕੀ ਹੋਵੇਗਾ ਹੁਣ ਭਾਰਤ ਅਗਲਾ ਦਾਅ?

ਬਿਉਰੋ ਰਿਪੋਰਟ – SFJ ਦੇ ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਦੇ ਕਤਲ ਦੀ ਨਾਕਾਮ ਸਾਜਿਸ਼ ਵਿੱਚ ਸ਼ਾਮਲ ਗ੍ਰਿਫ਼ਤਾਰ ਨਿਖਿਲ ਗੁਪਤਾ (Nikhil Gupta) ਨੂੰ ਲੈ ਕੇ ਚੈੱਕ ਰੀਪਬਲਿਕ ਦੀ ਸਭ ਤੋਂ ਵੱਡੀ ਕੋਰਟ ਨੇ ਫੈਸਲਾ ਸੁਣਾ ਦਿੱਤਾ ਹੈ। ਅਮਰੀਕਾ ਵੱਲੋ ਨਿਖਿਲ ਗੁਪਤਾ ਦੀ ਸਪੁਰਦਗੀ (Nikhil Gupta’s extradition) ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਗਿਆ ਹੈ।

Read More
International

ਬਰਤਾਨੀਆ ’ਚ 4 ਜੁਲਾਈ ਨੂੰ ਆਮ ਚੋਣਾਂ, PM ਰਿਸ਼ੀ ਸੁਨਕ ਨੇ ਕੀਤਾ ਐਲਾਨ

ਬਰਤਾਨੀਆ ਵਿੱਚ 4 ਜੁਲਾਈ ਨੂੰ ਆਮ ਚੋਣਾਂ ਹੋਣੀਆਂ ਹਨ। ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬੁੱਧਵਾਰ ਰਾਤ ਨੂੰ ਲੰਡਨ ਦੀ 10 ਡਾਊਨਿੰਗ ਸਟ੍ਰੀਟ ਤੋਂ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਬ੍ਰਿਟੇਨ ਨੂੰ ਆਪਣਾ ਭਵਿੱਖ ਚੁਣਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਦੇ ਇਸ ਐਲਾਨ ਦੇ ਨਾਲ ਹੀ ਚੋਣਾਂ ਦੀਆਂ ਤਰੀਕਾਂ ਨੂੰ ਲੈ ਕੇ ਲੱਗ ਰਹੀਆਂ ਅਟਕਲਾਂ ਖਤਮ

Read More
India International

ਬੰਗਲਾਦੇਸ਼-ਥਾਈਲੈਂਡ ‘ਚ ਹੀਟਵੇਵ ਕਾਰਨ 30 ਦੀ ਮੌਤ, ਭਾਰਤ ਸਮੇਤ 7 ਦੇਸ਼ਾਂ ਦਾ ਤਾਪਮਾਨ 45 ਡਿਗਰੀ ਤੋਂ ਪਾਰ

ਦੁਨੀਆ ਦੇ ਕਈ ਦੇਸ਼ ਇਨ੍ਹੀਂ ਦਿਨੀਂ ਅੱਤ ਦੀ ਗਰਮੀ ਦੀ ਲਪੇਟ ‘ਚ ਹਨ। ਭਾਰਤ, ਬੰਗਲਾਦੇਸ਼, ਪਾਕਿਸਤਾਨ, ਥਾਈਲੈਂਡ, ਵੀਅਤਨਾਮ, ਮਾਲੀ ਅਤੇ ਲੀਬੀਆ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਅਮਰੀਕਾ ਦੇ ਨੈਸ਼ਨਲ ਓਸ਼ੀਅਨ ਐਂਡ ਐਟਮੌਸਫੇਰਿਕ ਐਡਮਨਿਸਟ੍ਰੇਸ਼ਨ ਦੀ ਰਿਪੋਰਟ ਮੁਤਾਬਕ ਕਈ ਦੇਸ਼ਾਂ ‘ਚ ਰਾਤ ਨੂੰ ਵੀ ਹੀਟਵੇਵ ਚੱਲ ਰਹੀ ਹੈ। ਮਈ ਵਿੱਚ ਔਸਤ ਰਾਤ

Read More
India International

ਪੰਜਾਬੀ ਮੁੰਡੇ ਨੇ ਅਮਰੀਕਾ ਦੀ ਕ੍ਰਿਕਟ ਟੀਮ ਤੋਂ ਖੇਡ ਦੇ ਹੋਏ ਕੀਤਾ ਕਮਾਲ! ਬੰਗਲਾ ਦੇਸ਼ ਦੇ ਖਿਲਾਫ ਹਾਰੀ ਬਾਜ਼ੀ ਜਿਤਾਈ! ਭਾਰਤ ‘ਚ ਨਹੀਂ ਮਿਲਿਆ ਸੀ ਮੌਕਾ

ਬਿਉਰੋ ਰਿਪੋਰਟ – 22 ਮਈ ਨੂੰ ਕ੍ਰਿਕਟ ਵਿੱਚ ਵੱਡਾ ਉਲਟ ਫੇਰ ਹੋਇਆ। ਅਮਰੀਕਾ ਦੀ ਟੀਮ ਤੋਂ ਖੇਡ ਦੇ ਹੋਏ ਪੰਜਾਬੀ ਮੁੰਡੇ ਨੇ ਬੰਗਲਾਦੇਸ਼ ਨੂੰ 3 ਮੈਚਾ ਦੀ T-20 ਸੀਰੀਜ਼ ਵਿੱਚ 5 ਵਿਕਟਾਂ ਨਾਲ ਹਰਾ ਦਿੱਤਾ। ਅਮਰੀਕਾ ਦੀ ਇਸ ਜਿੱਤ ਦੇ ਹੀਰੋ ਹਨ ਭਾਰਤ ਦੇ ਸਾਬਕਾ ਕ੍ਰਿਕਟਰ ਹਰਮੀਤ ਸਿੰਘ। ਹਰਮੀਤ ਨੇ 13 ਗੇਂਦਾਂ ‘ਤੇ 33 ਦੌੜਾਂ

Read More
International Punjab

ਜਗਰਾਓ ਦੀ ਧੀ ਨੇ ਇੰਗਲੈਂਡ ਵਿੱਚ ਕੀਤਾ ਕਮਾਲ! ਹਰ ਇਕ ਪੰਜਾਬੀ ਦੀ ਛਾਤੀ ਚੌੜੀ ਹੋਈ !

ਬਿਉਰੋ ਰਿਪੋਰਟ – ਜਗਰਾਓ ਸ਼ਹਿਰ ਦੀ ਧੀ ਨੇ ਇੰਗਲੈਂਡ ਵਿੱਚ ਪੰਜਾਬੀਆਂ ਦਾ ਨਾਂ ਰੋਸ਼ਨ ਕੀਤਾ ਹੈ। 30 ਸਾਲਾ ਤੋਂ ਪਿੰਡ ਅਖਾੜਾ ਦੀ ਰਹਿਣ ਵਾਲੀ ਮਹਿੰਦਰ ਕੌਰ ਬਰਾੜ ਉਰਫ਼ ਮੈਂਡੀ ਬਰਾੜ ਇੰਗਲੈਂਡ ਦੀ ਸਿਆਸੀ ਪਾਰਟੀ ਲਿਬਰਲ ਡੈਮੋਕ੍ਰੇਟਿਕ ਤੋਂ ਬੋਰੋਕਾਉਂਸਿਲ ਤੋਂ ਲਗਾਤਾਰ ਚੋਣ ਜਿੱਤ ਰਹੀ ਹੈ। ਇਸ ਵਾਰ ਉਨ੍ਹਾਂ ਨੂੰ ਵਿੰਡਸਰ ਦੇ ਰਾਇਲ ਬਰਾਟ ਸ਼ਹਿਰ ਤੋਂ ਡਿਪਟੀ

Read More
International Punjab

ਨਿੱਝਰ ਕਤਲਕਾਂਡ, ਮੁਲਜ਼ਮ ਅਦਾਲਤ ‘ਚ ਕੀਤੇ ਪੇਸ਼

ਕੈਨੇਡਾ ਦੇ ਸਰੀ ਸ਼ਹਿਰ ਵਿੱਚ ਕਤਲ ਕੀਤੇ ਗਏ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਨਿੱਝਰ ਕਤਲਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰੇ ਲੋਕ ਭਾਰਤੀ ਨਾਗਰਿਕ ਹਨ। ਇਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਚਾਰੇ ਮੁਲਜ਼ਮਾਂ ਵਿੱਚੋਂ ਤਿੰਨ ਕਰਨ

Read More
International

ਇਬਰਾਹਿਮ ਰਾਇਸੀ ਦੀ ਮੌਤ ਤੋਂ ਬਾਅਦ ਈਰਾਨ ਵਿੱਚ ਰਾਸ਼ਟਰਪਤੀ ਚੋਣਾਂ ਦਾ ਐਲਾਨ, ਇਸ ਦਿਨ ਚੋਣਾਂ ਹੋਣਗੀਆਂ

ਹੈਲੀਕਾਪਟਰ ਹਾਦਸੇ ‘ਚ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਮੌਤ ਤੋਂ ਬਾਅਦ ਈਰਾਨ ਨੇ ਵੱਡਾ ਐਲਾਨ ਕੀਤਾ ਹੈ। ਈਰਾਨ ਨੇ ਰਈਸੀ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਰਾਸ਼ਟਰਪਤੀ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਈਰਾਨ ਵਿਚ 28 ਜੂਨ ਨੂੰ ਰਾਸ਼ਟਰਪਤੀ ਚੋਣਾਂ ਹੋਣਗੀਆਂ। ਈਰਾਨ ਸਰਕਾਰ ਦੀਆਂ ਤਿੰਨ ਸ਼ਾਖਾਵਾਂ ਦੇ ਮੁਖੀਆਂ ਨੇ

Read More