ਪੋਰਨ ਸਟਾਰ ਮਾਮਲੇ ’ਚ ਟਰੰਪ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ! 34 ਮਾਮਲਿਆਂ ’ਚ ਪਾਏ ਗਏ ਦੋਸ਼ੀ
ਪੋਰਨ ਸਟਾਰ ਮਾਮਲੇ ਵਿੱਚ ਦੋਸ਼ੀ ਪਾਏ ਗਏ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅੱਜ ਸਜ਼ਾ ਸੁਣਾਈ ਜਾਵੇਗੀ। 30 ਮਈ ਨੂੰ ਅਦਾਲਤ ਨੇ ਟਰੰਪ ਨੂੰ ਪੋਰਨ ਸਟਾਰ ਸਟੋਰਮੀ ਡੇਨੀਅਲਸ ਨੂੰ ਚੁੱਪ ਕਰਾਉਣ ਲਈ ਪੈਸੇ ਦੇਣ ਅਤੇ ਚੋਣ ਪ੍ਰਚਾਰ ਦੌਰਾਨ ਕਾਰੋਬਾਰੀ ਰਿਕਾਰਡਾਂ ਨੂੰ ਝੂਠਾ ਕਰਨ ਦਾ ਦੋਸ਼ੀ ਪਾਇਆ ਸੀ। ਟਰੰਪ ਨੂੰ ਨਿਊਯਾਰਕ ਵਿੱਚ ਕਰੀਬ ਛੇ ਹਫ਼ਤਿਆਂ