ਵਿਜ਼ਟਰ ਵੀਜ਼ੇ ‘ਤੇ ਭੈਣ ਨੂੰ ਮਿਲਣ ਨਿਊਜ਼ੀਲੈਂਡ ਗਿਆ ਸੀ ਨੌਜਵਾਨ, ਪੁਲਿਸ ‘ਚ ਬਣਿਆ ਕਰੈਕਸ਼ਨ ਅਫ਼ਸਰ
- by Gurpreet Singh
- May 1, 2024
- 0 Comments
ਗੜ੍ਹਸ਼ੰਕਰ ਦੇ ਕਸਬਾ ਸੈਲਾ ਖ਼ੁਰਦ ਦੇ ਇੱਕ ਪੰਜਾਬੀ ਨੌਜਵਾਨ ਨੇ ਨਿਊਜ਼ੀਲੈਂਡ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ । ਦਰਅਸਲ, ਪੰਜਾਬੀ ਨੌਜਵਾਨ ਸਤਿਅਮ ਗੌਤਮ ਨਿਊਜ਼ੀਲੈਂਡ ਪੁਲਿਸ ਵਿੱਚ ਕਰੈਕਸ਼ਨ ਅਫ਼ਸਰ ਬਣ ਗਿਆ ਹੈ । ਸਤਿਅਮ ਆਪਣੀ ਭੈਣ ਨੂੰ ਮਿਲਣ ਲਈ ਵਿਜ਼ਟਰ ਵੀਜ਼ੇ ‘ਤੇ ਗਿਆ ਸੀ। ਸਤਿਅਮ ਗੌਤਮ ਪੁੱਤਰ ਨਰਿੰਦਰ ਗੌਤਮ ਜ਼ਿਲ੍ਹੇ ਦਾ ਪਹਿਲਾ ਨੌਜਵਾਨ ਹੈ, ਜਿਸ ਨੂੰ
ਕੈਨੇਡਾ,ਅਮਰੀਕਾ ਤੋਂ ਬਾਅਦ ਹੁਣ ਆਸਟ੍ਰੇਲੀਆ ਦੀ ਵੱਡੀ ਕਾਰਵਾਈ, ਭਾਰਤ ਨਾਲ ਸਬੰਧਾਂ ‘ਤੇ ਪੈ ਸਕਦਾ ਅਸਰ
- by Manpreet Singh
- May 1, 2024
- 0 Comments
ਕੈਨੇਡਾ,ਅਮਰੀਕਾ ਤੋਂ ਬਾਅਦ ਹੁਣ ਆਸਟ੍ਰੇਲੀਆ ਵਿੱਚ ਵੀ ਭਾਰਤੀ ਜਾਸੂਸਾਂ ਨੂੰ ਲੈਕੇ ਵੱਡੀ ਕਾਰਵਾਈ ਕੀਤੀ ਗਈ ਹੈ। ਆਸਟਰੇਲੀਆ (Australia) ਵੱਲੋਂ ਭਾਰਤ ਦੇ ਦੋ ਜਾਸੂਸਾਂ (Spy) ਨੂੰ ਦੇਸ਼ ਵਿੱਚੋਂ ਕੱਢਣ ਦੀ ਖ਼ਬਰ ਸਾਹਮਣੇ ਆਈ ਹੈ। ਆਸਟ੍ਰੇਲੀਆਈ ਮੀਡੀਆ ਵਿੱਚ ਪ੍ਰਕਾਸ਼ਿਤ ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਦੇ ਦੋ ਜਸੂਸਾਂ ਨੂੰ ਆਸਟਰੇਲੀਆ ਦੇ ਰੱਖਿਆ ਪ੍ਰਜੈਕਟਾਂ, ਹਵਾਈ ਅੱਡੇ
ਇੰਗਲੈਂਡ ਦੇ ਸਾਬਕਾ ਸਪਿਨਰ ਪਨੇਸਰ ਨੇ ਸਿਆਸਤ ‘ਚ ਰੱਖਿਆ ਕਦਮ, ਲੜਨਗੇ ਚੋਣਾਂ
- by Gurpreet Singh
- May 1, 2024
- 0 Comments
ਇੰਗਲੈਂਡ ਦੇ ਸਾਬਕਾ ਸਪਿਨਰ ਮੋਂਟੀ ਪਨੇਸਰ ਨੇ ਕ੍ਰਿਕਟ ਪਿੱਚ ‘ਤੇ ਧਮਾਲ ਮਚਾਉਣ ਤੋਂ ਬਾਅਦ ਹੁਣ ਰਾਜਨੀਤੀ ‘ਚ ਆਉਣ ਦਾ ਫੈਸਲਾ ਕੀਤਾ ਹੈ। ਪਨੇਸਰ ਜਾਰਜ ਗੈਲੋਵੇ ਦੀ ਬਰਤਾਨੀਆ ਦੀ ਵਰਕਰਜ਼ ਪਾਰਟੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਬ੍ਰਿਟਿਸ਼ ਚੋਣਾਂ ‘ਚ ਆਪਣੀ ਉਮੀਦਵਾਰੀ ਦਾ ਐਲਾਨ ਕੀਤਾ ਹੈ। ਇੰਗਲੈਂਡ ਲਈ 50 ਟੈਸਟ ਮੈਚਾਂ ‘ਚ 167 ਵਿਕਟਾਂ ਲੈਣ ਵਾਲੇ
ਪੰਨੂ ਦੇ ਕਤਲ ਦੀ ਸਾਜਿਸ਼ ਰਚਣ ਵਾਲੇ ਨਵੇਂ ਖੁਲਾਸੇ ‘ਤੇ ਭਾਰਤ ਦਾ ਵੱਡਾ ਬਿਆਨ
- by Manpreet Singh
- April 30, 2024
- 0 Comments
ਬੀਤੇ ਦਿਨ ਅਮਰੀਕੀ ਅਖ਼ਬਾਰ ‘ਦਿ ਵਾਸ਼ਿੰਗਟਨ ਪੋਸਟ (Washington post) ਨੇ ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਸ਼ਾਮਲ ਇੱਕ ਭਾਰਤੀ ਅਧਿਕਾਰੀ ਵਿਕਰਮ ਯਾਦਵ ਦਾ ਨਾਮ ਲਿਆ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਇਹ ਭਾਰਤੀ ਅਧਿਕਾਰੀ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਸ਼ਾਮਲ ਸੀ। ਜਿਸ ਦਾ ਭਾਰਤ ਵੱਲੋਂ ਅੱਜ ਖੰਡਨ ਕੀਤਾ