ਬੰਗਲਾਦੇਸ਼ ਵਿੱਚ 5.7 ਤੀਬਰਤਾ ਦਾ ਭੂਚਾਲ, 3 ਮੌਤਾਂ ਅਤੇ 200 ਜ਼ਖ਼ਮੀ
ਬਿਊਰੋ ਰਿਪੋਰਟ (ਢਾਕਾ, 21 ਨਵੰਬਰ 2025): ਬੰਗਲਾਦੇਸ਼ ਵਿੱਚ ਸ਼ੁੱਕਰਵਾਰ ਸਵੇਰੇ ਲਗਭਗ 10:08 ਵਜੇ (ਭਾਰਤੀ ਸਮੇਂ ਅਨੁਸਾਰ) 5.7 ਤੀਬਰਤਾ ਦਾ ਭੂਚਾਲ ਆਇਆ। ਇਸ ਭੂਚਾਲ ਕਾਰਨ ਹੁਣ ਤੱਕ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 200 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਹਾਲਾਂਕਿ ਸਥਾਨਕ ਮੀਡੀਆ ਰਿਪੋਰਟਾਂ ਵਿੱਚ 6 ਲੋਕਾਂ ਦੀ ਮੌਤ ਦਾ ਦਾਅਵਾ ਕੀਤਾ ਜਾ ਰਿਹਾ
