ਭਾਰਤ ਨੇ ਕੈਨੇਡਾ ਨੂੰ ਫਿਰ ਮਾਰਿਆ ਦਬਕਾ! “ਲੋਕਤੰਤਰੀ ਦੇਸ਼ ਹਿੰਸਕ ਜਸ਼ਨ ਮਨਾਉਣ ਦੀ ਇਜਾਜ਼ਤ ਕਿਵੇਂ ਦੇ ਸਕਦਾ ਹੈ?”
ਕੈਨੇਡਾ ਵਿੱਚ ਲਗਾਤਾਰ ਭਾਰਤ ਵਿਰੋਧੀ ਪ੍ਰਦਰਸ਼ਨਾਂ ਨੂੰ ਲੈ ਕੇ ਭਾਰਤ ਨੇ ਇੱਕ ਵਾਰ ਫਿਰ ਟਰੂਡੋ ਸਰਕਾਰ ਦੀ ਆਲੋਚਨਾ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਮੰਗਲਵਾਰ (7 ਮਈ) ਨੂੰ ਕਿਹਾ ਕਿ ਕੈਨੇਡਾ ਨੂੰ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ ’ਤੇ ਕੱਟੜਪੰਥੀ ਲੋਕਾਂ ਨੂੰ ਉਤਸ਼ਾਹਿਤ ਨਹੀਂ ਕਰਨਾ ਚਾਹੀਦਾ। ਕੈਨੇਡਾ ਇੱਕ ਲੋਕਤੰਤਰੀ ਦੇਸ਼ ਹੈ ਅਤੇ ਉਹ