International

ਯੂਕੇ ‘ਚ ਅੰਮ੍ਰਿਤਧਾਰੀ ਔਰਤ ਨੂੰ ਕਿਰਪਾਨ ਲਿਜਾਣ ਤੋਂ ਰੋਕਿਆ, ਮਾਮਲੇ ਨੇ ਫੜਿਆ ਤੂਲ

ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਦੀ ਇੱਕ ਤਾਜ਼ਾ ਮਿਸਾਲ ਸਾਹਮਣੇ ਆਈ ਹੈ। ਯੂਕੇ (UK) ਦੀ ਇੱਕ ਅੰਮ੍ਰਿਤਧਾਰੀ ਔਰਤ ਕੇਰਨ ਕੌਰ ਨੂੰ ਟਰੇਨ ਵਿੱਚ ਸਫਰ ਤੋਂ ਪਹਿਲਾਂ ਕਿਰਪਾਨ ਉਤਾਰਨ ਲਈ ਕਿਹਾ ਗਿਆ। ਉਸ ਨੂੰ ਆਪਣੀ ਕਿਰਪਾਨ ਉਤਾਰ ਕੇ ਟਰੇ ਵਿੱਚ ਰੱਖਣ ਨੂੰ ਕਿਹਾ ਗਿਆ। ਕੇਰਨ ਕੌਰ ਨੇ ਦੱਸਿਆ ਕਿ

Read More
International

ਆਸਟ੍ਰੇਲੀਆ ਜਾਣ ਦਾ ਸੁਪਨਾ ਦੇਖ ਰਹੇ ਪੰਜਾਬੀਆਂ ਲਈ ਵੱਡੀ ਰਾਹਤ

ਆਸਟ੍ਰੇਲੀਆ ਜਾਣ ਦਾ ਸੁਪਨਾ ਦੇਖ ਰਹੇ ਪੰਜਾਬੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਆਸਟ੍ਰੇਲੀਆ ਨੇ ਆਪਣੇ ਸਾਰੇ ਵੀਜ਼ਿਆਂ ਲਈ TOEFL ਸਕੋਰ ਨੂੰ ਮਾਨਤਾ ਦਿੱਤੀ ਹੈ। ਰਿਪੋਰਟ ਮੁਤਾਬਕ ਸੋਮਵਾਰ ਨੂੰ ਕਿਹਾ ਗਿਆ ਕਿ TOEFL ਸਕੋਰ ਹੁਣ ਸਾਰੇ ਆਸਟ੍ਰੇਲੀਆਈ ਵੀਜ਼ਿਆਂ ਲਈ ਵੈਧ ਹੋਣਗੇ। TOEFL ਦੀ ਪਿਛਲੇ ਸਾਲ ਜੁਲਾਈ ਵਿੱਚ ਆਸਟ੍ਰੇਲੀਆ ਦੇ ਗ੍ਰਹਿ ਮਾਮਲਿਆਂ ਦੇ ਵਿਭਾਗ

Read More
India International

ਪੰਨੂ ਕਤਲ ਦੀ ਨਾਕਾਮ ਸਾਜਿਸ਼ ਕੇਸ ’ਚ ਅਮਰੀਕਾ ਨੂੰ ਵੱਡਾ ਝਟਕਾ! ਹੁਣ ਸੱਚ ਕਿਵੇਂ ਆਏਗਾ ਸਾਹਮਣੇ?

ਚੈੱਕ ਗਣਰਾਜ ਦੀ ਸੁਪਰੀਮ ਕੋਰਟ ਨੇ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਕਥਿਤ ਸਾਜ਼ਿਸ਼ ਵਿੱਚ ਲੋੜੀਂਦੇ ਭਾਰਤੀ ਨਾਗਰਿਕ ਨਿਖਿਲ ਗੁਪਤਾ ਦੀ ਅਮਰੀਕਾ ਨੂੰ ਹਵਾਲਗੀ ’ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਚੈੱਕ ਗਣਰਾਜ ਦੀਆਂ ਹੇਠਲੀਆਂ ਅਦਾਲਤਾਂ ਨੇ ਨਿਖਿਲ ਗੁਪਤਾ ਦੀ ਹਵਾਲਗੀ ਨੂੰ ਮਨਜ਼ੂਰੀ ਦਿੱਤੀ ਸੀ। ਅਮਰੀਕੀ ਨਿਆਂ ਵਿਭਾਗ ਨੇ ਇਲਜ਼ਾਮ ਲਾਇਆ ਹੈ ਕਿ ਨਿਖਿਲ

Read More
India International Punjab

13 ਸਾਲ ਪਹਿਲਾਂ ਦੁਬਈ ਗਏ ਪੰਜਾਬੀ ਨੌਜਵਾਨ ਦਾ ਕਤਲ

ਪੰਜਾਬੀ ਆਪਣੀ ਆਰਥਿਕ ਤੰਗੀ ਨੂੰ ਦੂਰ ਕਰਨ ਲਈ ਵਿਦੇਸ਼ਾਂ ਦਾ ਰੁੱਖ ਕਰਦੇ ਹਨ। ਪਰ ਕਈ ਵਾਰ ਅਜਿਹੀਆਂ ਮੰਦਭਾਗੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜੋ ਹਰੇਕ ਦਾ ਦਿਲ ਝੰਜੋੜ ਕੇ ਰੱਖ ਦਿੰਦਿਆਂ ਹਨ, ਅਜਿਹੀ ਹੀ ਇੱਕ ਖ਼ਬਰ ਦੁਬਈ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ – ਹਲਕਾ ਜਲੰਧਰ ਕੈਂਟ

Read More
International

ਟੀ-20 ਵਿਸ਼ਵ ਕੱਪ ‘ਚ ਅੱਤਵਾਦੀ ਹਮਲੇ ਦਾ ਖਤਰਾ, ਮਿਲੀ ਧਮਕੀ

ਪਾਕਿਸਤਾਨ-ਅਫਗਾਨਿਸਤਾਨ ‘ਚ ਸਰਗਰਮ ਅੱਤਵਾਦੀ ਸੰਗਠਨ ਆਈਐੱਸ ਖੁਰਾਸਾਨ ਨੇ ਟੀ-20 ਵਿਸ਼ਵ ਕੱਪ ਦੌਰਾਨ ਅੱਤਵਾਦੀ ਹਮਲੇ ਕਰਨ ਦੀ ਧਮਕੀ ਦਿੱਤੀ ਹੈ। ਤ੍ਰਿਨੀਦਾਦ ਦੇ ਪ੍ਰਧਾਨ ਮੰਤਰੀ ਨੇ ਵੀ ਧਮਕੀਆਂ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਅੱਤਵਾਦੀ ਸੰਗਠਨ ਨੇ ਵੈਸਟਇੰਡੀਜ਼ ਸਮੇਤ ਕਈ ਦੇਸ਼ਾਂ ਨੂੰ ਵੀਡੀਓ ਸੰਦੇਸ਼ ਭੇਜੇ ਹਨ। 20 ਵਿਸ਼ਵ ਕੱਪ ਕ੍ਰਿਕਟ 1 ਜੂਨ ਤੋਂ ਵੈਸਟਇੰਡੀਜ਼ ਅਤੇ ਅਮਰੀਕਾ ‘ਚ

Read More
International

ਕੈਨੇਡਾ ਤੋਂ ਮੋਹ ਭੰਗ! ਦੇਸ਼ ਛੱਡਣ ਵਾਲਿਆਂ ’ਤੇ ਤਗੜਾ ਜੁਰਮਾਨਾ! ਤੁਹਾਡੀ ਸੋਚ ਤੋਂ ਪਰ੍ਹੇ!

ਤਾਜ਼ਾ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ 2017 ਤੋਂ 2019 ਦਰਮਿਆਨ ਕੈਨੇਡਾ (Canada) ਵਿੱਚ ਪਰਵਾਸ ਕਰਨ ਲਈ ਦੇਸ਼ ਛੱਡਣ ਵਾਲੇ ਲੋਕਾਂ ਦੀ ਗਿਣਤੀ ਵਿਚ 31 ਫ਼ੀਸਦੀ ਵਾਧਾ ਹੋਇਆ ਹੈ। ਕੈਨੇਡਾ ਦੇ ਲੋਕ ਆਪਣਾ ਮੁਲਕ ਛੱਡ ਕੇ ਬਾਹਰ ਜਾ ਰਹੇ ਹਨ। ਇਸ ਦਾ ਕਾਰਨ ਕੈਨੇਡਾ ਦੀ ਹਾਊਜ਼ਿੰਗ ਮਾਰਕਿਟ ਨੂੰ ਦੱਸਿਆ ਜਾ ਰਿਹਾ ਹੈ। ਕੈਨੇਡਾ ਵਿੱਚ ਰਹਿਣਾ

Read More