UK ‘ਚ ਬੱਚਿਆਂ ਨੂੰ ਲੈ ਕੇ ਭੜਕੀ ਹਿੰਸਾ, ਲੋਕਾਂ ਨੇ ਪੁਲਿਸ ਦੀਆਂ ਗੱਡੀਆਂ ਫੂਕੀਆਂ
ਯੂਕੇ ਦੇ ਲੀਡਜ਼ ਵਿੱਚ ਬੱਚਿਆਂ ਨੂੰ ਲੈ ਕੇ ਹਿੰਸਾ ਭੜਕ ਗਈ। ਬੀਤੀ ਰਾਤ ਲੀਡਜ਼ ਸ਼ਹਿਰ ਵਿੱਚ ਲੋਕਾਂ ਨੇ ਹੰਗਾਮਾ ਮਚਾ ਦਿੱਤਾ। ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ ਅਤੇ ਪੁਲਿਸ ਦੀਆਂ ਕਈ ਗੱਡੀਆਂ ਅਤੇ ਬੱਸਾਂ ਨੂੰ ਅੱਗ ਲਗਾ ਦਿੱਤੀ ਗਈ। ਸਕਾਈ ਨਿਊਜ਼ ਦੇ ਅਨੁਸਾਰ, ਦੰਗੇ ਇੱਕ ਚਾਈਲਡ ਕੇਅਰ ਏਜੰਸੀ ਦੁਆਰਾ ਬੱਚਿਆਂ ਨੂੰ ਆਪਣੇ ਨਾਲ ਲਿਜਾਣ
