ਪਾਕਿਸਤਾਨ ’ਚ ਨਮਾਜ਼ ਦੌਰਾਨ ਗੋਲ਼ੀਬਾਰੀ, 6 ਜ਼ਖ਼ਮੀ, ਪੁਲਿਸ ਨੇ ਹਮਲਾਵਰ ਕੀਤਾ ਢੇਰ
ਬਿਊਰੋ ਰਿਪੋਰਟ (11 ਅਕਤੂਬਰ, 2025): ਪਾਕਿਸਤਾਨ ਦੇ ਪੰਜਾਬ ਸੂਬੇ ਦੇ ਰਬਵਾਹ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਇੱਕ ਹਥਿਆਰਬੰਦ ਵਿਅਕਤੀ ਨੇ ਨਮਾਜ਼ ਅਦਾ ਕਰ ਰਹੇ ਲੋਕਾਂ ’ਤੇ ਗੋਲ਼ੀਬਾਰੀ ਕਰ ਦਿੱਤੀ। ਇਸ ਹਮਲੇ ਵਿੱਚ ਛੇ ਲੋਕ ਜ਼ਖ਼ਮੀ ਹੋਏ ਹਨ, ਜਦਕਿ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਹਮਲਾਵਰ ਮਾਰਿਆ ਗਿਆ। ਇਸ ਘਟਨਾ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ
