International

ਅਸਮਾਨ ‘ਚ ਟਕਰਾਏ 2 ਹੈਲੀਕਾਪਟਰ, 10 ਮੌਤਾਂ, Video ਵਾਇਰਲ

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ਵਿਚ (Malaysia Military Helicopters Crash)  ਟਕਰਾ ਗਏ। ਇਸ ਹਾਦਸੇ ‘ਚ 10 ਚਾਲਕ ਦਲਾਂ ਦੀ ਮੌਤ ਹੋ ਗਈ ਹੈ।  ਮਲੇਸ਼ੀਆ ਦੀ ਜਲ ਸੈਨਾ ਨੇ ਕਿਹਾ ਕਿ ਇਹ ਹਾਦਸਾ ਰਾਇਲ ਮਲੇਸ਼ੀਅਨ ਨੇਵੀ ਪਰੇਡ ਦੀ ਰਿਹਰਸਲ ਦੌਰਾਨ ਹੋਇਆ ਹੈ। ਇਸ ਵਿੱਚ ਕੁੱਲ ਦਸ ਕਰੂ ਮੈਂਬਰ ਸਨ, ਮੁੱਢਲੀ ਜਾਣਕਾਰੀ ਅਨੁਸਾਰ ਕੋਈ

Read More
International

ਤਾਇਵਾਨ ‘ਚ ਇੱਕ ਦਿਨ ‘ਚ 80 ਭੂਚਾਲ, ਲੋਕਾਂ ਦਾ ਹਾਲ ਹੋਇਆ ਬਿਹਾਲ

ਤਾਇਵਾਨ ਦਾ ਪੂਰਬੀ ਤੱਟ ਇਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆ ਹੈ। ਸੋਮਵਾਰ ਰਾਤ ਤੋਂ ਮੰਗਲਵਾਰ ਸਵੇਰ ਤੱਕ ਇੱਥੇ 80 ਤੋਂ ਵੱਧ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ ਵਿੱਚੋਂ ਸਭ ਤੋਂ ਸ਼ਕਤੀਸ਼ਾਲੀ ਭੂਚਾਲ 6.3 ਮਾਪਿਆ ਗਿਆ, ਜਿਸ ਨੇ ਰਾਜਧਾਨੀ ਤਾਈਪੇ ਵਿੱਚ ਕਈ ਇਮਾਰਤਾਂ ਨੂੰ ਹਿਲਾ ਦਿੱਤਾ। ਭੂਚਾਲ ਦੇ ਤੇਜ਼ ਝਟਕਿਆਂ ਕਾਰਨ

Read More
International

2022 ’ਚ 65,960 ਭਾਰਤੀ ਬਣੇ ਅਮਰੀਕੀ ਨਾਗਰਿਕ, ਅਮਰੀਕੀ ਨਾਗਰਿਕਤਾ ਲੈਣ ‘ਚ ਭਾਰਤ ਦੂਜੇ ਨੰਬਰ ‘ਤੇ

ਅਮਰੀਕੀ ਕਾਂਗਰਸ ਦੀ ਰਿਪੋਰਟ ਮੁਤਾਬਕ 2022 ‘ਚ 65,960 ਭਾਰਤੀ ਅਧਿਕਾਰਿਤ ਤੌਰ ‘ਤੇ ਅਮਰੀਕੀ ਨਾਗਰਿਕ ਬਣ ਗਏ ਹਨ। ਅਮਰੀਕੀ ਨਾਗਰਿਕਤਾ ਹਾਸਲ ਕਰਨ ‘ਚ ਭਾਰਤੀ ਦੂਜੇ ਨੰਬਰ ‘ਤੇ ਹਨ। ਮੈਕਸੀਕਨ 2022 ਵਿੱਚ ਅਮਰੀਕੀ ਨਾਗਰਿਕ ਬਣਨ ਵਾਲੇ ਪਹਿਲੇ ਲੋਕ ਹਨ। ਅਮਰੀਕਨ ਕਮਿਊਨਿਟੀ ਸਰਵੇ ਦੇ ਅੰਕੜਿਆਂ ਮੁਤਾਬਕ 2022 ਵਿੱਚ ਅਮਰੀਕਾ ਦੀ ਆਬਾਦੀ 33 ਕਰੋੜ ਸੀ, ਜਿਸ ਵਿੱਚੋਂ 4 ਕਰੋੜ

Read More
International

ਇਜ਼ਰਾਇਲੀ ਫੌਜ ਦੇ ਖੁਫੀਆ ਵਿਭਾਗ ਦੇ ਮੁਖੀ ਨੇ ਦਿੱਤਾ ਅਸਤੀਫਾ

ਇਜ਼ਰਾਇਲੀ ਫੌਜ ਦੇ ਖੁਫੀਆ ਵਿਭਾਗ ਦੇ ਮੁਖੀ ਮੇਜਰ ਜਨਰਲ ਅਹਰੋਨ ਹਲੀਵਾ ਨੇ ਅਸਤੀਫਾ ਦੇ ਦਿੱਤਾ ਹੈ। ਉਸ ਨੇ 7 ਅਕਤੂਬਰ ਨੂੰ ਹਮਾਸ ਦੇ ਹਮਲੇ ਨੂੰ ਨਾਕਾਮ ਨਾ ਕਰਨ ਦੀ ਜ਼ਿੰਮੇਵਾਰੀ ਲੈਂਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਹ ਪਹਿਲੇ ਸੀਨੀਅਰ ਅਧਿਕਾਰੀ ਹਨ ਜਿਨ੍ਹਾਂ ਨੇ ਹਮਲੇ ਨੂੰ ਨਾਕਾਮ ਨਾ ਕਰਨ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ

Read More