ਕਤਰ ਪੁਲਿਸ ਨੇ ਸਿੱਖ ਨੂੰ ਗ੍ਰਿਫ਼ਤਾਰ ਕਰ ਥਾਣੇ ’ਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ! SGPC ਨੇ ਲਿਆ ਨੋਟਿਸ, ਤੁਰੰਤ ਕਾਰਵਾਈ ਦੀ ਅਪੀਲ
ਬਿਉਰੋ ਰਿਪੋਰਟ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਸਥਾਨਕ ਪੁਲਿਸ ਵੱਲੋਂ ਆਪਣੇ ਕੋਲ ਰੱਖਣ ਦਾ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧੀ ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਕਤਰ ਵਿੱਚ ਭਾਰਤੀ ਅੰਬੈਸਡਰ ਨੂੰ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ
