Sunil Jakhar ਨੂੰ ਕਿਉਂ ਯਾਦ ਆਇਆ ਵਿਜੇ ਮਾਲਿਆ | THE KHALAS TV – VIDEO
Sunil Jakhar ਨੂੰ ਕਿਉਂ ਯਾਦ ਆਇਆ ਵਿਜੇ ਮਾਲਿਆ | THE KHALAS TV- VIDEO
Sunil Jakhar ਨੂੰ ਕਿਉਂ ਯਾਦ ਆਇਆ ਵਿਜੇ ਮਾਲਿਆ | THE KHALAS TV- VIDEO
Punjabi News Today । 18 April 2024 | Top News | Big News | ਅੱਜ ਦੀਆਂ ਵੱਡੀਆਂ ਖ਼ਬਰਾਂ | Video
ਨਵਜੋਤ ਸਿੰਘ ਸਿੱਧੂ ਵੱਲੋਂ ਸਿਆਸਤ ਤੋਂ ਕਿਨਾਰਾ ਕੀਤਾ ਹੋਇਆ ਸੀ। ਉਨ੍ਹਾਂ ਨੇ ਲੋਕ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਸੀ। ਸਿੱਧੂ ਲੋਕ ਸਭਾ ਚੋਣਾਂ ‘ਚ ਪ੍ਰਚਾਰ ਦੀ ਜਗ੍ਹਾ ਆਈਪੀਐਲ ਵਿੱਚ ਨਜ਼ਰ ਆ ਰਹੇ ਸਨ। ਅੱਜ ਅਚਾਨਕ ਉਨ੍ਹਾਂ ਨੇ ਪਟਿਆਲਾ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਵੀ
ਬ੍ਰਾਜ਼ੀਲ ‘ਚ 68 ਸਾਲਾ ਏਰਿਕਾ ਡਿਸੂਜ਼ਾ ਨੂਨਸ ਨਾਂ ਦੀ ਔਰਤ ਇੱਕ ਵਿਅਕਤੀ ਦੀ ਲਾਸ਼ ਲੈ ਕੇ ਬੈਂਕ ਪਹੁੰਚ ਗਈ। ਇਸ ਲਾਸ਼ ਰਾਹੀਂ ਉਸ ਨੇ 2.71 ਲੱਖ ਰੁਪਏ ਦਾ ਕਰਜ਼ਾ ਲੈਣ ਦੀ ਕੋਸ਼ਿਸ਼ ਕੀਤੀ। ਇਸ ਔਰਤ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੰਗਲਵਾਰ (16 ਅਪ੍ਰੈਲ) ਨੂੰ ਏਰਿਕਾ ਵ੍ਹੀਲਚੇਅਰ ‘ਤੇ ਬਜ਼ੁਰਗ ਵਿਅਕਤੀ ਨਾਲ ਬੈਂਕ ਪਹੁੰਚੀ। ਵ੍ਹੀਲਚੇਅਰ
ਕੈਨੇਡਾ ਵਿੱਚ ਘਰ ਲੈਣ ਦਾ ਸੁਪਨਾ ਵੇਖਣ ਵਾਲਿਆਂ ਲਈ ਜ਼ਰੂਰੀ ਖ਼ਬਰ ਹੈ ਕਿ ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਵਿਦੇਸ਼ੀ ਨਿਵੇਸ਼ਕਾਂ ‘ਤੇ ਦੇਸ਼ ਵਿਚ ਜਾਇਦਾਦ ਖ਼ਰੀਦਣ ‘ਤੇ 2 ਸਾਲਾਂ ਲਈ ਪਾਬੰਧੀ ਹੋਰ ਵਧਾ ਦਿੱਤੀ ਹੈ। ਇਹ ਪਾਬੰਧੀ ਪਹਿਲੀ ਜਨਵਰੀ, 2023 ਤੋਂ ਪਹਿਲਾਂ ਤੋਂ ਲਾਗੂ ਹੋਈ ਸੀ ਤੇ ਹੁਣ ਇਸ ਨੂੰ ਪਹਿਲੀ ਜਨਵਰੀ, 2027 ਤੱਕ ਵਧਾ
ਮੱਧ ਪੂਰਬ ਦੇ ਦੇਸ਼ ਰੇਗਿਸਤਾਨਾਂ ਨਾਲ ਭਰੇ ਹੋਏ ਹਨ ਅਤੇ ਇੱਥੇਂ ਦੇ ਲੋਕ ਅਕਸਰ ਗਰਮੀ ਤੋਂ ਪ੍ਰੇਸ਼ਾਨ ਰਹਿੰਦੇ ਹਨ। ਪਰ ਹੁਣ ਮਾਹੌਲ ਕੁੱਝ ਵੱਖਰਾ ਹੀ ਦਿੱਖ ਰਿਹੈ ਹੈ। ਕਿਉਂਕਿ ਦੁਬਈ ਹੁਣ ਹੜ੍ਹ ਦੀ ਲਪੇਟ ਵਿੱਚ ਹੈ। ਜਿੱਥੇ ਸੜਕਾਂ, ਸਕੂਲ-ਕਾਲਜ, ਸ਼ਾਪਿੰਗ ਮਾਲ, ਪਾਰਕਿੰਗ, ਲਗਭਗ ਸਾਰੀਆਂ ਥਾਵਾਂ ਪਾਣੀ ਨਾਲ ਭਰੀਆਂ ਹੋਈਆਂ ਹਨ। ਦੁਬਈ ਦਾ ਹਵਾਈ ਅੱਡਾ ਵੀ
ਪੂਰੀ ਦੁਨੀਆਂ ਵਿੱਚ ਵਾਤਾਵਰਨ ਤਬਦੀਲੀ ਹੋ ਰਹੀ ਹੈ, ਜਿਸ ਬਾਰੇ ਵਿਗਿਆਨੀ ਪਹਿਲਾਂ ਹੀ ਚੇਤਾਵਨੀ ਦੇ ਚੁੱਕੇ ਹਨ। ਇਸ ਨੂੰ ਲੈ ਕੇ ਕਈ ਖੋਜਾਂ ਵੀ ਸਾਹਮਣੇ ਆ ਚੁੱਕੀਆਂ ਹਨ। ਐਡੀਲੇਡ ਅਤੇ ਰਟਗਰਸ ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਇੱਕ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਕਿ ਵਾਤਾਵਰਨ ਤਬਦੀਲੀ ਭਾਰਤ ਵਿੱਚ ਅੱਤਵਾਦੀ ਟਿਕਾਣੀਆਂ ‘ਤੇ ਵੀ ਅਸਰ ਪਾ ਰਹੀ ਹੈ। ਖੋਜ
2 PM 08 BIG NEWS | 2 ਵਜੇ ਤੱਕ ਦੀਆਂ 08 ਖਾਸ ਖ਼ਬਰਾਂ | 18 April |
ਕੈਨੇਡਾ ਵਿੱਚ ਸੋਨੇ ਦੀ ਸਭ ਤੋਂ ਵੱਡੀ ਲੁੱਟ ਦੇ ਮਾਮਲੇ ਵਿੱਚ ਪੁਲਿਸ ਨੇ 5 ਸ਼ੱਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ 2 ਪੰਜਾਬੀ ਵੀ ਸ਼ਾਮਲ ਹਨ। ਪਿਛਲੇ ਸਾਲ 17 ਅਪ੍ਰੈਲ ਨੂੰ ਕੈਨੇਡਾ ਦੇ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਤੋਂ 6,600 ਸੋਨੇ ਦੀਆਂ ਛੜਾਂ ਚੋਰੀ ਹੋਈਆਂ ਸੀ, ਜਿਨ੍ਹਾਂ ਦੀ ਕੀਮਤ 20 ਮਿਲੀਅਨ ਕੈਨੇਡੀਅਨ ਡਾਲਰ ਤੋਂ ਵੱਧ ਹੈ।