ਤੀਜੀ ਵਾਰ ਟਲਿਆ ਵਿਨੇਸ਼ ਫੋਗਾਟ ਦੇ ਮੈਡਲ ਦਾ ਫੈਸਲਾ ! CAS ਹੁਣ ਇਸ ਤਰੀਕ ਨੂੰ ਸੁਣਾਏਗਾ
16 ਅਗਸਤ ਨੂੰ ਹੁਣ ਆਵੇਗਾ ਵਿਨੇਸ਼ ਫੋਗਾਟ ਦੇ ਮੈਡਲ ਤੇ ਫੈਸਲਾ
16 ਅਗਸਤ ਨੂੰ ਹੁਣ ਆਵੇਗਾ ਵਿਨੇਸ਼ ਫੋਗਾਟ ਦੇ ਮੈਡਲ ਤੇ ਫੈਸਲਾ
ਪਾਕਿਸਤਾਨ ਦੇ ਸੋਨ ਤਗਮਾ ਜੇਤੂ ਅਰਸ਼ਦ ਨਦੀਮ (Arshad Nadeem) ਦੀ ਤਾਰੀਫ ਹਰ ਪਾਸੇ ਹੋ ਰਹੀ ਹੈ। ਅਰਸ਼ਦ ਨੇ ਜੈਵਲਿਨ ਥਰੋਅ ਮੁਕਾਬਲੇ ਦੇ ਫਾਈਨਲ ਵਿੱਚ 92.97 ਮੀਟਰ ਜੈਵਲਿਨ ਸੁੱਟ ਕੇ ਨਵਾਂ ਰਿਕਾਰਡ ਬਣਾਇਆ ਹੈ। ਇਸ ਤੋਂ ਬਾਅਦ ਪਾਕਿਸਤਾਨ ਦੀ ਸਰਕਾਰ ਅਤੇ ਲੋਕਾਂ ਵੱਲੋਂ ਉਸ ਨੂੰ ਤੋਹਫੇ ਦਿੱਤੇ ਜਾ ਰਹੇ ਹਨ। ਇਹ ਕਹਿਣ ਵਿੱਚ ਕੋਈ ਗਲਤੀ ਨਹੀਂ
ਪਾਕਿਸਤਾਨ ਦੇ ਅਰਸ਼ਦ ਨਦੀਮ ਨੇ ਪੈਰਿਸ ਓਲੰਪਿਕ ਵਿਚ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚ ਦਿੱਤਾ। ਪਾਕਿਸਤਾਨ ਵਿਚ ਉਸ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਅਰਸ਼ਦ ਹੁਣ ਪਾਕਿਸਤਾਨ ਦਾ ਹੀਰੋ ਬਣ ਗਿਆ ਹੈ। ਪਾਕਿਸਤਾਨ ‘ਚ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਨੇ ਪੈਰਿਸ ਓਲੰਪਿਕ ‘ਚ ਜੈਵਲਿਨ ਥ੍ਰੋਅ ‘ਚ ਸੋਨ ਤਮਗਾ ਜਿੱਤਣ ਵਾਲੇ ਅਰਸ਼ਦ ਨਦੀਮ ਨੂੰ 10
ਪਿਛਲੇ ਢਾਈ ਸਾਲਾ ਤੋਂ ਰੂਸ ਅਤੇ ਯੂਕਰੇਨ (Russia-Ukraine War)ਦੀ ਜੰਗ ਲਗਾਤਾਰ ਜਾਰੀ ਹੈ। ਯੂਕਰੇਨ ਵੱਲੋਂ ਹੁਣ ਤੱਕ ਦਾ ਸਭ ਤੋੋਂ ਵੱਡਾ ਹਮਲਾ ਰੂਸ ‘ਤੇ ਕੀਤਾ ਗਿਆ ਹੈ। ਯੂਕਰੇਨ ਨੇ ਰੂਸ ਦੇ 1,000 ਵਰਗ ਕਿਲੋਮੀਟਰ ਤੋਂ ਵੱਧ ਖੇਤਰ ‘ਤੇ ਕਬਜ਼ਾ ਕਰ ਲਿਆ ਹੈ। ਇਸ ਹਮਲੇ ਵਿੱਚ ਯੂਕਰੇਨ ਨੇ ਰੂਸ ਦੇ 28 ਪਿੰਡਾਂ ‘ਤੇ ਕਬਜ਼ਾ ਕਰ ਲਿਆ
ਦਿੱਲੀ : ਅਮਰੀਕੀ ਸ਼ਾਰਟ ਸੇਲਰ ਹਿੰਡਨਬਰਗ ਨੇ ਕਿਹਾ ਕਿ ਸਾਡੀ ਰਿਪੋਰਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਸੇਬੀ ਦੀ ਚੇਅਰਪਰਸਨ ਮਾਧਾਬੀ ਬੁਚ ਨੇ ਕਈ ਗੱਲਾਂ ਨੂੰ ਸਵੀਕਾਰ ਕੀਤਾ ਹੈ, ਜਿਸ ਨਾਲ ਕਈ ਨਵੇਂ ਸਵਾਲ ਖੜ੍ਹੇ ਹੋ ਗਏ ਹਨ। ਹਿੰਡਨਬਰਗ ਨੇ ਕਿਹਾ- ਬੁੱਚ ਦਾ ਜਵਾਬ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਉਸਦਾ ਨਿਵੇਸ਼ ਬਰਮੂਡਾ/ਮੌਰੀਸ਼ਸ ਫੰਡਾਂ ਵਿੱਚ ਸੀ।
ਅੰਮ੍ਰਿਤਸਰ: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਰਹਿਤ ਮਰਯਾਦਾ ਮੁਤਾਬਿਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਠੀਕ ਕਰਨ ਦੇ ਸਬੰਧ ਵਿਚ ਉਨ੍ਹਾਂ ਦੇ ਹਵਾਲੇ ਨਾਲ ਫੈਲਾਈਆਂ ਜਾ ਰਹੀਆਂ ਗੁੰਮਰਾਹਕੁੰਨ ਖ਼ਬਰਾਂ ਦਾ ਖੰਡਨ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਲਿਖਤੀ ਬਿਆਨ ਵਿੱਚ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਹੈ ਕਿ ਲੰਘੇ ਦਿਨੀਂ ਇੰਗਲੈਂਡ ਦੌਰੇ