‘ਕਸ਼ਮੀਰ ਦੇ ਦਿਉ, ਸ੍ਰੀ ਕਰਤਾਰਪੁਰ ਸਾਹਿਬ ਲੈ ਲਿਓ’!
ਬਿਉਰੋ ਰਿਪੋਰਟ – ਭਾਰਤ ਕਸ਼ਮੀਰ (Kashmir) ਦੇ ਬਦਲੇ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਲੈ ਲਏ, ਇਹ ਵੱਡਾ ਬਿਆਨ ਭਾਰਤ ਵਿੱਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਰਹੇ ਅਬਦੁਲ ਬਾਸਿਤ (Ex Pakistan High Commissioner Abdul Basit) ਨੇ ਇੱਕ ਪਾਕਿਸਤਾਨੀ ਟੀਵੀ ਚੈਨਲ ਨੂੰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਭਾਰਤ ਵਿੱਚ ਰਹਿਣ ਵਾਲੇ ਸਿੱਖ ਅਕਸਰ ਸ੍ਰੀ ਕਰਤਾਰਪੁਰ ਸਾਹਿਬ ਨੂੰ