ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਪਾਕਿਸਤਾਨ ਗਏ ਪੰਜਾਬੀ ਸ਼ਰਧਾਲੂ ਦੀ ਮੌਤ
ਫਿਰੋਜ਼ਪੁਰ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਜਥੇ ਨਾਲ ਪਾਕਿਸਤਾਨ ਗਏ ਪੰਜਾਬ ਦੇ ਸ਼ਰਧਾਲੂ ਸੁਖਦੇਵ ਸਿੰਘ ਵਾਸੀ ਝੋਕ ਟਹਿਲ ਸਿੰਘ (ਫਿਰੋਜ਼ਪੁਰ) ਦੀ ਵਾਪਸੀ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਇਆ ਸੀ ਤੇ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਉਪਰੰਤ 30 ਜੂਨ ਨੂੰ
