ਉਪ ਰਾਸ਼ਟਰਪਤੀ ਮੁਹੰਮਦ ਮੋਖਬਰ ਹੋਣਗੇ ਈਰਾਨ ਦੇ ਕਾਰਜਕਾਰੀ ਰਾਸ਼ਟਰਪਤੀ
ਹੈਲੀਕਾਪਟਰ ਹਾਦਸੇ ਵਿੱਚ ਈਰਾਨ (Iran) ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਦੀ ਮੌਤ ਹੋ ਗਈ ਹੈ, ਜਿਸ ਤੋਂ ਬਅਦ ਹੁਣ ਦੇਸ਼ ਦੇ ਉਪ ਰਾਸ਼ਟਰਪਤੀ ਮੁਹੰਮਦ ਮੋਖਬਰ ਨੂੰ ਦੇਸ਼ ਦਾ ਕਾਰਜਕਾਰੀ ਰਾਸ਼ਟਰਪਤੀ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਦੇਸ਼ ਦੇ ਵੱਡੇ ਲੀਡਰ ਅਯਾਤੁੱਲਾ ਅਲੀ ਖਮੇਨੀ ਨੇ ਇਸ ਦਾ ਐਲਾਨ ਕੀਤਾ ਹੈ। ਇਸ ਦੌਰਾਨ ਦੇਸ਼ ਵਿੱਚ ਪੰਜ ਦਿਨ ਦੇ ਸੋਗ