ਇਮਰਾਨ ਖਾਨ ਨੂੰ ਵੱਡੀ ਰਾਹਤ, ਤੋਸ਼ਾਖਾਨਾ ਮਾਮਲੇ ‘ਚ ਇਸਲਾਮਾਬਾਦ ਹਾਈ ਕੋਰਟ ਨੇ ਸਜ਼ਾ ‘ਤੇ ਲਗਾਈ ਰੋਕ…
ਤੋਸ਼ਾਖ਼ਾਨਾ ਮਾਮਲੇ ‘ਚ ਇਸਲਾਮਾਬਾਦ ਹਾਈ ਕੋਰਟ ਨੇ ਇਮਰਾਨ ਖ਼ਾਨ ਦੀ ਸਜ਼ਾ ‘ਤੇ ਰੋਕ ਲਗਾਉਂਦੇ ਹੋਏ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਇਮਰਾਨ ਦੇ ਵਕੀਲ ਬਾਬਰ ਅਵਾਨ ਨੇ ਕਿਹਾ- ਅਦਾਲਤ ਦੇ ਫ਼ੈਸਲੇ ਨਾਲ ਖ਼ਾਨ ਫਿਰ ਤੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਬਣ ਗਏ ਹਨ। ਖ਼ਾਨ ਨੂੰ 5 ਅਗਸਤ ਨੂੰ ਤਿੰਨ ਸਾਲ ਦੀ