ਕੀਨੀਆ ‘ਚ ਵਧੇ ਟੈਕਸਾਂ ਦੇ ਵਿਰੋਧ ‘ਚ ਪ੍ਰਦਰਸ਼ਨ, 5 ਦੀ ਮੌਤ
ਕੀਨੀਆ ‘ਚ ਲੋਕਾਂ ਦਾ ਹਿੰਸਕ ਪ੍ਰਦਰਸ਼ਨ ਜਾਰੀ ਹੈ ਅਤੇ ਪੁਲਸ ਦੀ ਕਾਰਵਾਈ ‘ਚ ਹੁਣ ਤੱਕ ਪੰਜ ਲੋਕਾਂ ਦੀ ਜਾਨ ਜਾ ਚੁੱਕੀ ਹੈ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕੀਨੀਆ ਦੀ ਸੰਸਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਵੀ ਕੀਤੀ ਅਤੇ ਇੱਕ ਹਿੱਸੇ ਨੂੰ ਅੱਗ ਵੀ ਲਗਾ ਦਿੱਤੀ। ਕੀਨੀਆ ਦੀ ਰਾਜਧਾਨੀ ਨੈਰੋਬੀ ਵਿੱਚ ਪ੍ਰਦਰਸ਼ਨਕਾਰੀਆਂ ਦਾ ਇੱਕ ਸਮੂਹ ਪੁਲਿਸ
