International

ਹਮਾਸ ਦੇ ਸਿਆਸੀ ਮੁਖੀ ਇਸਮਾਈਲ ਹਾਨੀਏ ਦਾ ਈਰਾਨ ’ਚ ਕਤਲ! ਦੇਰ ਰਾਤ ਘਰ ’ਤੇ ਹਮਲਾ, ਜਵਾਬੀ ਹਮਲੇ ਨੂੰ ਲੈ ਕੇ ਖਮੇਨੀ ਦੇ ਘਰ ਮੀਟਿੰਗ ਸ਼ੁਰੂ

ਬਿਉਰੋ ਰਿਪੋਰਟ: ਹਮਾਸ ਦੇ ਸਿਆਸੀ ਮੁਖੀ ਇਸਮਾਈਲ ਹਨੀਏ ਨੂੰ ਮਾਰ ਦਿੱਤਾ ਗਿਆ ਹੈ। ਈਰਾਨ ਦੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (IRGC) ਨੇ ਇਸ ਦੀ ਪੁਸ਼ਟੀ ਕੀਤੀ ਹੈ। ਆਈਆਰਜੀਸੀ ਨੇ ਬੁੱਧਵਾਰ ਸਵੇਰੇ ਕਿਹਾ ਕਿ ਹਮਲੇ ਨੇ ਤਹਿਰਾਨ ਵਿੱਚ ਹਨੀਏ ਦੇ ਘਰ ਨੂੰ 2 ਵਜੇ (ਭਾਰਤੀ ਸਮੇਂ ਅਨੁਸਾਰ ਸਵੇਰੇ 4 ਵਜੇ) ਨਿਸ਼ਾਨਾ ਬਣਾਇਆ। ਇਸ ਵਿੱਚ ਹਮਾਸ ਦੇ ਮੁਖੀ

Read More
India International Sports

ਪੈਰਿਸ ਓਲੰਪਿਕ- ਭਾਰਤ ਦੇ 6 ਮੁਕਾਬਲੇ ਅੱਜ, ਮੈਡਲ ਲੈਣ ਲਈ ਲਾਉਣਗੇ ਜਿੰਦ-ਜਾਨ

ਪੈਰਿਸ ਓਲੰਪਿਕ ‘ਚ ਬੁੱਧਵਾਰ ਨੂੰ ਭਾਰਤੀ ਖਿਡਾਰੀ 6 ਖੇਡਾਂ ‘ਚ ਹਿੱਸਾ ਲੈਣਗੇ। ਪੈਰਿਸ ‘ਚ ਚੱਲ ਰਹੀਆਂ ਖੇਡਾਂ ਦੇ 5ਵੇਂ ਦਿਨ ਸਟਾਰ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ, ਟੋਕੀਓ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਲਵਲੀਨਾ ਬੋਰਗੋਹੇਨ ਅਤੇ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਵਰਗੇ ਭਾਰਤੀ ਸਿਤਾਰੇ ਮੈਦਾਨ ‘ਚ ਹੋਣਗੇ। ਸ਼ੂਟਿੰਗ ਦੇ ਮਹਿਲਾ ਟਰੈਪ ਵਰਗ ਵਿੱਚ ਭਾਰਤੀ ਨਿਸ਼ਾਨੇਬਾਜ਼ ਸ਼੍ਰੇਅਸੀ ਸਿੰਘ ਅਤੇ ਰਾਜੇਸ਼ਵਰੀ

Read More
International

ਰਾਸ਼ਟਰਪਤੀ ਮਾਦੁਰੋ ਦੀ ਜਿੱਤ ਤੋਂ ਬਾਅਦ ਵੈਨੇਜ਼ੁਏਲਾ ਵਿੱਚ ਹਿੰਸਾ ਤੇਜ਼: ਹੁਣ ਤੱਕ 11 ਮੌਤਾਂ

ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ‘ਚ ਰਾਸ਼ਟਰਪਤੀ ਨਿਕੋਲਸ ਮਾਦੁਰੋ ਦੀ ਜਿੱਤ ਤੋਂ ਬਾਅਦ ਸ਼ੁਰੂ ਹੋਏ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਨਿਊਜ਼ ਏਜੰਸੀ ਏਐਫਪੀ ਨੇ ਇੱਕ ਐਨਜੀਓ ਦੇ ਹਵਾਲੇ ਨਾਲ ਦੱਸਿਆ ਕਿ ਪ੍ਰਦਰਸ਼ਨ ਵਿੱਚ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਿਰੋਧੀ ਧਿਰ ਦੇ ਨੇਤਾਵਾਂ ਦਾ ਦੋਸ਼ ਹੈ ਕਿ ਨਤੀਜਿਆਂ ‘ਚ ਧਾਂਦਲੀ ਹੈ, ਜਿਸ

Read More
International

ਲੇਬਨਾਨ ‘ਤੇ ਇਜ਼ਰਾਈਲ ਦਾ ਹਵਾਈ ਹਮਲਾ, 3 ਦੀ ਮੌਤ

ਇਜ਼ਰਾਈਲ ਨੇ ਮੰਗਲਵਾਰ ਨੂੰ ਲੇਬਨਾਨ ਦੀ ਰਾਜਧਾਨੀ ਬੇਰੂਤ ‘ਤੇ ਜਵਾਬੀ ਹਵਾਈ ਹਮਲਾ ਕੀਤਾ। ਇਸ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ 74 ਲੋਕ ਜ਼ਖਮੀ ਹੋ ਗਏ। ਇਜ਼ਰਾਇਲੀ ਫੌਜ ਦਾ ਦਾਅਵਾ ਹੈ ਕਿ ਈਰਾਨ ਪੱਖੀ ਅੱਤਵਾਦੀ ਸੰਗਠਨ ਹਿਜ਼ਬੁੱਲਾ ਦੇ ਇੱਕ ਅੱਤਵਾਦੀ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਮਾਰਿਆ ਗਿਆ ਅੱਤਵਾਦੀ ਹਿਜ਼ਬੁੱਲਾ

Read More
International

ਪਾਕਿਸਤਾਨ ‘ਚ ਸ਼ੀਆ-ਸੁੰਨੀ ਵਿਚਾਲੇ ਟਕਰਾਅ: 6 ਦਿਨਾਂ ‘ਚ 49 ਦੀ ਮੌਤ, 200 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਕੁਰੱਮ ਜ਼ਿਲੇ ‘ਚ ਸ਼ੀਆ ਅਤੇ ਸੁੰਨੀ ਭਾਈਚਾਰਿਆਂ ਵਿਚਾਲੇ ਜ਼ਮੀਨੀ ਵਿਵਾਦ ‘ਚ 49 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 200 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਸ ਝਗੜੇ ਦੀ ਜੜ੍ਹ 30 ਏਕੜ ਜ਼ਮੀਨ ਹੈ। ਕੁਰੱਮ ਜ਼ਿਲ੍ਹੇ ਦੇ ਪਿੰਡ ਬੁਸ਼ਹਿਰਾ ਵਿੱਚ ਦੋ ਕਬੀਲਿਆਂ ਵਿੱਚ ਮਾਲਕੀ ਹੱਕ ਨੂੰ ਲੈ ਕੇ

Read More