18 ਦਿਨ ਪਹਿਲਾਂ ਕੈਨੇਡਾ ਗਈ ਪੰਜਾਬੀ ਧੀ ! ਰਾਤ 3 ਵਜੇ ਪਿਤਾ ਨੂੰ ਇੱਕ ਫੋਨ ਆਇਆ,ਹੋਸ਼ ਉੱਡ ! ਡੇਢ ਮਹੀਨੇ ‘ਚ ਚੌਥਾ ਮਾਮਲਾ !
ਬਰਨਾਲਾ ਦੀ ਰਹਿਣ ਵਾਲੀ ਸੀ ਮਨਪ੍ਰੀਤ ਕੌਰ
ਬਰਨਾਲਾ ਦੀ ਰਹਿਣ ਵਾਲੀ ਸੀ ਮਨਪ੍ਰੀਤ ਕੌਰ
ਦਿੱਲੀ : ਪਿਛਲੇ ਕੁਝ ਮਹੀਨਿਆਂ ਤੋਂ ਭਾਰਤ ਵਿੱਚ ਬਣੀਆਂ ਨਕਲੀ ਦਵਾਈਆਂ ਅਤੇ ਖੰਘ ਦੇ ਸਿਰਪ ਨੂੰ ਲੈ ਕੇ ਲਗਾਤਾਰ ਸਵਾਲ ਉੱਠ ਰਹੇ ਹਨ, ਇਸੇ ਦੌਰਾਨ ਵਿਸ਼ਵ ਸਿਹਤ ਸੰਗਠਨ (WHO) ਨੇ ਇੱਕ ਹੋਰ ਭਾਰਤੀ ਖੰਘ ਦੇ ਸਿਰਪ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਸਿਰਪ ਦਾ ਸੈਂਪਲ ਇਰਾਕ ਤੋਂ ਲਿਆ ਗਿਆ ਸੀ, ਜਿਸ ਤੋਂ ਬਾਅਦ
ਚੰਡੀਗੜ੍ਹ : ਕੈਨੇਡਾ ਵਿੱਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਸਤੰਬਰ ਵਿੱਚ ਸ਼ੁਰੂ ਹੋਏ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ। ਇਸ ਕਾਰਨ ਅਗਸਤ ਅਤੇ ਸਤੰਬਰ ਵਿੱਚ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਮੁੱਖ ਤੌਰ ‘ਤੇ ਓਨਟਾਰੀਓ ਦੇ ਉੱਤਰੀ ਕਾਲਜ ਨੇ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਇਨਕਾਰ ਕਰ
ਬੀਤੇ ਦਿਨੀਂ ਮੈਕਸੀਕੋ ਵਿੱਚ ਇੱਕ ਬੱਸ ਦੇ 131 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ 18 ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਵਿੱਚ ਕਈ ਭਾਰਤੀ ਨਾਗਰਿਕ ਵੀ ਸਵਾਰ ਸਨ। ਇਸੇ ਦੌਰਾਨ ਇਸ ਦਰਦਨਾਕ ਹਾਦਸੇ ਵਿੱਚ ਆਪਣੀ ਜਾਨ ਗਵਾਉਣ ਵਾਲੇ ਭਾਰਤੀ ਨੌਜਵਾਨ ਦੀ ਪਛਾਣ ਕਰ ਲਈ ਗਈ ਹੈ। ਪਿੰਡ ਬਾਗੜੀਆਂ ਦੇ ਨੌਜਵਾਨ ਦੀ ਮੈਕਸੀਕੋ ਦੇ ਬਾਰਡਰ
ਫਸਟ ਕਲਾਸ ਕ੍ਰਿਕਟ ਵਿੱਚ ਤਨਵੀਰ ਸੰਘਾ ਦਾ ਸ਼ਾਨਦਾਰ ਰਿਕਾਰਡ
ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਜ਼ਿਆਦਾਤਰ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਆਪਣਾ ਉੱਜਵਲ ਭਵਿੱਖ ਬਣਾਉਣ ਲਈ ਜਾਂਦੇ ਹਨ ਪਰ ਉੱਥੇ ਉਨ੍ਹਾਂ ਨਾਲ ਕਈ ਵਾਰ ਅਜਿਹਾ ਭਾਣਾ ਵਰਤ ਜਾਂਦਾ ਹੈ
ਪਾਕਿਸਤਾਨ ਤੋਂ ਇਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈਸ ਦੀਆਂ 10 ਬੋਗੀਆਂ ਪਟੜੀ ਤੋਂ ਉਤਰ ਗਈਆਂ। ਇਸ ਹਾਦਸੇ ਵਿਚ 15 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਘਟਨਾ ਸ਼ਹਿਜ਼ਾਦਪੁਰ ਅਤੇ ਨਵਾਬਸ਼ਾਹ ਦੇ ਵਿਚਕਾਰ ਸਥਿਤ ਸਹਾਰਾ ਰੇਲਵੇ ਸਟੇਸ਼ਨ ਦੇ ਕੋਲ ਐਤਵਾਰ ਨੂੰ ਵਾਪਰੀ। ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈੱਸ ਦੇ 10 ਡੱਬੇ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪਾਕਿਸਤਾਨ ਦੀ ਅਦਾਲਤ ਵਲੋਂ ਤੋਸ਼ਾਖਾਨਾ ਮਾਮਲੇ ‘ਚ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ ਨਾਲ ਹੀ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਸਜ਼ਾ ਸੁਣਾਏ ਜਾਣ ਤੋਂ ਬਾਅਦ ਇਮਰਾਨ ਖਾਨ ਨੂੰ ਪੁਲਿਸ ਨੇ ਅਦਾਲਤ ਵਿੱਚ ਹੀ ਗ੍ਰਿਫ਼ਤਾਰ ਕਰ ਲਿਆ ਹੈ। ਜੁਰਮਾਨਾ ਅਦਾ ਨਾ ਕਰਨ ‘ਤੇ ਉਸ
ਮੈਕਸੀਕੋ ਵਿੱਚ ਇੱਕ ਬੱਸ ਦੇ 131 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ 18 ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਵੀਰਵਾਰ ਨੂੰ ਨਾਇਰਿਤ ‘ਚ ਵਾਪਰੀ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਬੱਸ ਵਿੱਚ ਕੁੱਲ 42 ਯਾਤਰੀ ਸਵਾਰ ਸਨ। ਬੱਸ ਵਿੱਚ ਭਾਰਤ ਅਤੇ ਅਫਰੀਕੀ ਦੇਸ਼ਾਂ ਦੇ ਨਾਗਰਿਕ ਵੀ ਸਵਾਰ ਸਨ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ‘ਚ ਸਵਾਰ
ਲੰਘੇ ਕੱਲ੍ਹ ਯੂਕੇ ਦੇ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਦੇ ਏਅਰਪੋਰਟ ਤੇ ਦੋ ਘੰਟੇ ਲਈ ਰੋਕਿਆ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਅੰਮ੍ਰਿਤਸਰ ਏਅਰਪੋਰਟ ‘ਤੇ 2 ਘੰਟੇ ਤੋਂ ਵੱਧ ਸਮੇਂ OCI ਵੀਜ਼ਾ ਸਸਪੈਂਡ ਦੇ ਬਹਾਨੇ ਰੋਕਿਆ ਗਿਆ। ਇਨ੍ਹਾਂ ਨੇ ਖ਼ਦਸ਼ਾ ਜ਼ਾਹਰ ਕੀਤਾ ਕੇ