ਲੇਬਨਾਨ ‘ਤੇ ਇਜ਼ਰਾਈਲ ਦਾ ਹਵਾਈ ਹਮਲਾ, 3 ਦੀ ਮੌਤ
ਇਜ਼ਰਾਈਲ ਨੇ ਮੰਗਲਵਾਰ ਨੂੰ ਲੇਬਨਾਨ ਦੀ ਰਾਜਧਾਨੀ ਬੇਰੂਤ ‘ਤੇ ਜਵਾਬੀ ਹਵਾਈ ਹਮਲਾ ਕੀਤਾ। ਇਸ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ 74 ਲੋਕ ਜ਼ਖਮੀ ਹੋ ਗਏ। ਇਜ਼ਰਾਇਲੀ ਫੌਜ ਦਾ ਦਾਅਵਾ ਹੈ ਕਿ ਈਰਾਨ ਪੱਖੀ ਅੱਤਵਾਦੀ ਸੰਗਠਨ ਹਿਜ਼ਬੁੱਲਾ ਦੇ ਇੱਕ ਅੱਤਵਾਦੀ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਮਾਰਿਆ ਗਿਆ ਅੱਤਵਾਦੀ ਹਿਜ਼ਬੁੱਲਾ
