ਖੰਡਾ ਦੇ ਪਰਿਵਾਰ ਨੂੰ ਨਹੀਂ ਮਿਲਿਆ ਇੰਗਲੈਂਡ ਦਾ ਵੀਜ਼ਾ , ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਨਿੰਦਾ
ਅੰਮ੍ਰਿਤਸਰ : ਪਿਛਲੇ ਦਿਨੀਂ ਅਵਤਾਰ ਸਿੰਘ ਖੰਡਾ ਦੀ ਸ਼ੱਕੀ ਹਲਾਤਾਂ ਵਿਚ ਲੰਡਨ ਦੇ ਇਕ ਹਸਪਤਾਲ ਵਿਚ ਮੌਤ ਹੋ ਗਈ ਸੀ। ਖੰਡਾ ਦੇ ਅੰਤਿਮ ਸਸਕਾਰ ਨੂੰ ਲੈ ਕੇ ਭਾਰਤ ਰਹਿੰਦੇ ਖੰਡਾ ਦੇ ਪਰਿਵਾਰ ਵਾਲਿਆਂ ਨੇ ਇੰਗਲੈਂਡ ਦੀ ਸਰਕਾਰ ਤੋਂ ਵੀਜ਼ਾ ਲੈਣ ਦੀ ਅਰਜ਼ੀ ਲਾਈ ਸੀ, ਜਿਸ ਨੂੰ ਇੰਗਲੈਂਡ ਸਰਕਾਰ ਨੇ ਰੱਦ ਕਰ ਦਿੱਤਾ ਹੈ। ਅਵਤਾਰ ਸਿੰਘ