International

ਕਰੋਸ਼ੀਆ ਵਿੱਚ ਇੱਕ ਨਰਸਿੰਗ ਹੋਮ ਵਿੱਚ ਗੋਲੀਬਾਰੀ, ਘੱਟੋ ਘੱਟ 6 ਲੋਕਾਂ ਦੀ ਮੌਤ

ਕਰੋਸ਼ੀਆ ਦੇ ਇੱਕ ਨਰਸਿੰਗ ਹੋਮ ਵਿੱਚ ਹੋਈ ਗੋਲੀਬਾਰੀ ਵਿੱਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਹੈ। ਹਮਲੇ ਤੋਂ ਬਾਅਦ ਦੇਸ਼ ਵਿੱਚ ਬੰਦੂਕ ਕੰਟਰੋਲ ਨੂੰ ਸਖ਼ਤ ਕਰਨ ਦੀ ਮੰਗ ਉੱਠਣੀ ਸ਼ੁਰੂ ਹੋ ਗਈ ਹੈ। ਪੂਰਬੀ ਸ਼ਹਿਰ ਦਾਰੂਵਰ ਵਿੱਚ ਇੱਕ ਨਰਸਿੰਗ ਹੋਮ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਕਰਮਚਾਰੀ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ, ਜਦੋਂ

Read More
International

ਇਜ਼ਰਾਇਲੀ ਹਮਲੇ ਵਿੱਚ 70 ਲੋਕ ਮਾਰੇ ਗਏ : ਹਮਾਸ ਸਿਹਤ ਮੰਤਰਾਲਾ

ਗਾਜ਼ਾ ਦੇ ਹਮਾਸ ਦੁਆਰਾ ਚਲਾਏ ਜਾ ਰਹੇ ਸਿਹਤ ਮੰਤਰਾਲੇ ਨੇ ਕਿਹਾ ਕਿ ਦੱਖਣੀ ਸ਼ਹਿਰ ਖਾਨ ਯੂਨਿਸ ਵਿੱਚ ਇਜ਼ਰਾਈਲੀ ਹਮਲੇ ਵਿੱਚ ਘੱਟੋ-ਘੱਟ 70 ਲੋਕ ਮਾਰੇ ਗਏ ਹਨ। ਇਹ ਉਦੋਂ ਵਾਪਰਿਆ ਜਦੋਂ ਇਜ਼ਰਾਈਲ ਨੇ ਫਲਸਤੀਨੀ ਅੱਤਵਾਦੀਆਂ ਵਿਰੁੱਧ ਮੁਹਿੰਮ ਤੋਂ ਪਹਿਲਾਂ ਗਾਜ਼ਾ ਦੇ ਰਿਹਾਇਸ਼ੀ ਇਲਾਕਿਆਂ ਨੂੰ ਖਾਲੀ ਕਰਨ ਦਾ ਹੁਕਮ ਦਿੱਤਾ ਸੀ। ਇਜ਼ਰਾਇਲੀ ਫੌਜ ਨੇ ਸੋਮਵਾਰ ਸਵੇਰੇ ਕਿਹਾ

Read More
India International Sports

ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ, 41 ਸਾਲਾਂ ਬਾਅਦ ਕਿਸੇ ਭਾਰਤੀ ਨੂੰ ਮਿਲ ਰਿਹਾ ਇਹ ਸਨਮਾਨ

ਦਿੱਲੀ : ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ। ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) 10 ਅਗਸਤ ਨੂੰ ਪੈਰਿਸ ‘ਚ ਹੋਣ ਵਾਲੇ ਪੁਰਸਕਾਰ ਸਮਾਰੋਹ ‘ਚ ਉਸ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕਰੇਗੀ। ਬਿੰਦਰਾ ਇਹ ਸਨਮਾਨ ਹਾਸਲ ਕਰਨ ਵਾਲੇ ਦੂਜੇ ਭਾਰਤੀ ਹਨ। ਇਸ ਤੋਂ ਪਹਿਲਾਂ ਇਹ ਪੁਰਸਕਾਰ ਭਾਰਤ ਦੀ ਸਾਬਕਾ ਪ੍ਰਧਾਨ

Read More
International Punjab

ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਲੜਕੀ ਦੀ ਮੌਤ

ਬਟਾਲਾ :  ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ

Read More
International

ਜੋ ਬਾਇਡਨ ਨਹੀਂ ਲੜਨਗੇ ਰਾਸ਼ਟਰਪਤੀ ਚੋਣਾਂ, ਕਿਹਾ- ਅਮਰੀਕਾ ਦੇ ਹਿੱਤ ‘ਚ ਲਿਆ ਫੈਸਲਾ

ਅਮਰੀਕਾ ਵਿੱਚ ਜੋ ਬਿਡੇਨ ਰਾਸ਼ਟਰਪਤੀ ਚੋਣਾਂ ਨਹੀਂ ਲੜਨਗੇ। ਉਨ੍ਹਾਂ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਅਤੇ ਪਾਰਟੀ ਦੇ ਹਿੱਤ ਲਈ ਮੈਂ ਚੋਣਾਂ ਤੋਂ ਹਟ ਰਿਹਾ ਹਾਂ। ਇਹ ਗੱਲ ਉਨ੍ਹਾਂ ਨੇ ਇੱਕ ਪੱਤਰ ਵਿੱਚ ਕਹੀ ਹੈ। ਦਰਅਸਲ, 28 ਜੂਨ ਨੂੰ ਅਮਰੀਕਾ ਵਿੱਚ ਹੋਈ ਰਾਸ਼ਟਰਪਤੀ ਦੀ ਬਹਿਸ ਤੋਂ ਬਾਅਦ ਬਿਡੇਨ ਦੀ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਮੰਗ ਕਰ ਰਹੇ

Read More