ਜਾਪਾਨ : 32 ਹਜ਼ਾਰ ਤੋਂ ਵੱਧ ਘਰਾਂ ਦੀ ਬਿਜਲੀ ਗੁਲ, ਬੁਲੇਟ ਟਰੇਨ ਸੇਵਾ ਬੰਦ, ਨਵੀਂ ਚੇਤਾਵਨੀ ਜਾਰੀ
ਉੱਤਰੀ ਮੱਧ ਜਾਪਾਨ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਭੂਚਾਲ ਆਇਆ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.5 ਮਾਪੀ ਗਈ ਹੈ। ਭੂਚਾਲ ਤੋਂ ਬਾਅਦ ਸੁਨਾਮੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਭੂਚਾਲ ਤੋਂ ਬਾਅਦ ਸਮੁੰਦਰ ‘ਚ 1 ਮੀਟਰ ਉਚਾਈ ਦੀ ਲਹਿਰ ਉੱਠੀ ਹੈ। ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਫਿਲਹਾਲ ਭੁਚਾਲ ਕਰਨ