ਪਾਕਿਸਤਾਨ: ‘ਗੁਰਦੁਆਰੇ ‘ਚ ਸ਼ਰਾਰਤੀ ਅਨਸਰਾਂ ਨੇ ਜਬਰੀ ਦਾਖ਼ਲ ਹੋ ਕੇ ਕੀਰਤਨ ਕਰਵਾਇਆ ਬੰਦ, FIR ਵੀ ਨਹੀਂ ਹੋਈ ਦਰਜ’ , ਦੇਖੋ VIDEO…
ਪਾਕਿਸਤਾਨ ਦੇ ਸਿੰਧ ਸੂਬੇ ਦੇ ਸ਼ਹਿਰ ਸੱਖਰ ਵਿੱਚ ਵੀਰਵਾਰ ਨੂੰ ਸ਼ਰਾਰਤੀ ਅਨਸਰਾਂ ਨੇ ਜ਼ਬਰਦਸਤੀ ਗੁਰਦੁਆਰਾ ਸਿੰਘ ਸਭਾ ਵਿਖੇ ਦਾਖ਼ਲ ਹੋ ਕੇ ਰਾਗੀ ਸਿੰਘਾਂ ਨਾਲ ਦੁਰਵਿਹਾਰ ਕੀਤਾ ਅਤੇ ਉਨ੍ਹਾਂ ਨੂੰ ਕੀਰਤਨ ਬੰਦ ਕਰਨ ਲਈ ਕਿਹਾ। ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਕਈ ਸਥਾਨਕ ਸਿੱਖਾਂ ਅਤੇ ਹਿੰਦੂਆਂ ਨੇ ਦੋਸ਼ ਲਾਇਆ ਕਿ ਸ਼ਰਾਰਤੀ ਅਨਸਰਾਂ ਨੇ ਸਿੱਖਾਂ ਦੇ ਪਵਿੱਤਰ ਗੁਰੂ