International

ਗਾਜ਼ਾ ‘ਤੇ ਇਜ਼ਰਾਈਲ ਦੇ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 20 ਹਜ਼ਾਰ ਤੱਕ …

ਹਮਾਸ ਦੇ 7 ਅਕਤੂਬਰ ਦੇ ਹਮਲਿਆਂ ਤੋਂ ਬਾਅਦ ਇਜ਼ਰਾਈਲ ਨੇ ਗਾਜ਼ਾ ‘ਤੇ ਹਮਲੇ ਸ਼ੁਰੂ ਕਰ ਦਿੱਤੇ ਸਨ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਗਾਜ਼ਾ ਵਿੱਚ ਘੱਟੋ-ਘੱਟ 20 ਹਜ਼ਾਰ ਫਲਸਤੀਨੀਆਂ ਦੇ ਮਾਰੇ ਜਾਣ ਦੀ ਖਬਰ ਹੈ। ਬੀਬੀਸੀ ਦੀ ਖ਼ਬਰ ਦੇ ਮੁਤਾਬਕ ਗਾਜ਼ਾ ਵਿੱਚ ਹਮਾਸ ਦੁਆਰਾ ਚਲਾਏ ਜਾ ਰਹੇ ਸਿਹਤ ਮੰਤਰਾਲੇ ਦੇ ਅੰਕੜੇ ਦਰਸਾਉਂਦੇ ਹਨ ਕਿ

Read More
India International

‘ਅਮਰੀਕਾ ਦੀ ਚੇਤਾਵਨੀ ਨੇ ਭਾਰਤ ‘ਚ ਲਿਆਂਦੇ ਵੱਡੇ ਬਦਲਾਅ’, ਕੈਨੇਡੀਅਨ PM ਟਰੂਡੋ ਦਾ ਨਵਾਂ ਬਿਆਨ…

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਅਮਰੀਕੀ ਧਰਤੀ ‘ਤੇ ਸਿੱਖ ਵੱਖਵਾਦੀ ਨੂੰ ਮਾਰਨ ਦੀ ਸਾਜ਼ਿਸ਼ ‘ਚ ਭਾਰਤੀ ਨਾਗਰਿਕ ਨੂੰ ਜ਼ਿੰਮੇਵਾਰ ਠਹਿਰਾਏ ਜਾਣ ਤੋਂ ਬਾਅਦ ਨਵੀਂ ਦਿੱਲੀ ਨਾਲ ਓਟਾਵਾ ਦੇ ਸਬੰਧਾਂ ‘ਚ ਭਾਰੀ ਬਦਲਾਅ ਆਇਆ ਹੈ। ਟਰੂਡੋ ਨੇ ਸੀਬੀਸੀ ਨਿਊਜ਼ ਚੈਨਲ ਨਾਲ ਇੱਕ ਸਾਲ ਦੇ ਅੰਤ ਵਿੱਚ ਇੰਟਰਵਿਊ ਵਿੱਚ ਕਿਹਾ ਕਿ ਇੰਝ

Read More
International

ਪ੍ਰੀਖਿਆ 90 ਸਕਿੰਟ ਪਹਿਲਾਂ ਖਤਮ ਹੋਈ ਤਾਂ ਵਿਦਿਆਰਥੀਆਂ ਨੇ ਸਰਕਾਰ ਖਿਲਾਫ ਕੀਤਾ ਕੇਸ…

ਦੱਖਣੀ ਕੋਰੀਆ ਵਿੱਚ ਵਿਦਿਆਰਥੀਆਂ ਦਾ ਇੱਕ ਸਮੂਹ ਸਰਕਾਰ ਵਿਰੁੱਧ ਮੁਕੱਦਮਾ ਕਰ ਰਿਹਾ ਹੈ। ਇਸ ਮੁਕੱਦਮੇ ਦਾ ਕਾਰਨ ਇਹ ਹੈ ਕਿ ਕਾਲਜ ਵਿੱਚ ਦਾਖ਼ਲੇ ਲਈ ਲਈ ਗਈ ਦਾਖ਼ਲਾ ਪ੍ਰੀਖਿਆ ਆਪਣੇ ਨਿਰਧਾਰਤ ਸਮੇਂ ਤੋਂ 90 ਸਕਿੰਟ ਪਹਿਲਾਂ ਖ਼ਤਮ ਹੋ ਗਈ ਸੀ। ਇਹ ਵਿਦਿਆਰਥੀ ਮੁਕੱਦਮੇ ਰਾਹੀਂ ਸਰਕਾਰ ਤੋਂ 2 ਕਰੋੜ ਵਨ ਦੇ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

Read More
India International

ਕੋਰੋਨਾ ਦੇ ਨਵੇਂ ਰੂਪ ‘ਤੇ WHO ਨੇ ਕੀ ਕਿਹਾ, ਕੇਰਲ ‘ਚ ਵੱਧ ਰਹੇ ਹਨ ਮਾਮਲੇ…

ਦਿੱਲੀ : ਕੋਰੋਨਾ ਵਾਇਰਸ ਦੇ ਨਵੇਂ ਸਬ-ਵੇਰੀਐਂਟ JN.1 ਨੇ ਇਕ ਵਾਰ ਫਿਰ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਦੇਸ਼ ਦੇ ਸਾਰੇ ਰਾਜਾਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ ਅਤੇ ਕੋਰੋਨਾ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਲਈ ਵੀ ਕਿਹਾ ਗਿਆ ਹੈ। ਕੋਰੋਨਾ ਦਾ ਇਹ ਨਵਾਂ ਉਪ ਰੂਪ ਦੁਨੀਆ ਦੇ ਕਈ ਦੇਸ਼ਾਂ ਵਿੱਚ ਤੇਜ਼ੀ ਨਾਲ ਫੈਲ

Read More
International Punjab

ਕੈਨੇਡਾ ਦੇ ਇਸ ਸੂਬੇ ਨੇ ਪੰਜਾਬੀਆਂ ਦੀ ਟੈਨਸ਼ਨ ਵਧਾਈ !

ਪੰਜਾਬੀਆਂ ਦੀ ਕਿਉਬੇਕ ਵਿੱਚ ਗਿਣਤੀ ਕੈਨੇਡਾ ਦੇ ਹੋਰ ਸੂਬਿਆਂ ਦੇ ਮੁਕਾਬਲੇ ਸਿਰਫ 1 ਫੀਸਦ

Read More
India International

ਕੈਮੀਕਲ ਬਣਾਉਣ ਵਾਲੀ ਕੰਪਨੀ ਮੋਨਸੈਂਟੋ ਨੂੰ ਝਟਕਾ, ਭਰਨਾ ਪਵੇਗਾ 7 ਹਜ਼ਾਰ ਕਰੋੜ ਦਾ ਜੁਰਮਾਨਾ…

ਕੈਮੀਕਲ ਬਣਾਉਣ ਵਾਲੀ ਕੰਪਨੀ ਮੌਨਸੈਂਟੋ ਨੂੰ ਉਨ੍ਹਾਂ ਲੋਕਾਂ ਨੂੰ 850 ਮਿਲੀਅਨ ਡਾਲਰ (ਕਰੀਬ ਸੱਤ ਹਜ਼ਾਰ ਕਰੋੜ ਰੁਪਏ) ਦਾ ਭੁਗਤਾਨ ਕਰਨਾ ਹੋਵੇਗਾ ਜੋ ਸਕੂਲ ਵਿੱਚ ਲਾਈਟ ਫਿਟਿੰਗ ਤੋਂ ਕੈਮੀਕਲ ਲੀਕ ਹੋਣ ਕਾਰਨ ਪ੍ਰਭਾਵਿਤ ਹੋਏ ਸਨ। ਵਾਸ਼ਿੰਗਟਨ ਵਿੱਚ ਸਕਾਈ ਵੈਲੀ ਐਜੂਕੇਸ਼ਨ ਸੈਂਟਰ ਵਿੱਚ ਸੱਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਕਿਹਾ ਕਿ ਕੰਪਨੀ ਦੇ ਪੋਲੀਕਲੋਰੀਨੇਟਿਡ ਬਾਈਫਿਨਾਇਲ –

Read More
India International

ਗਮੀ ‘ਚ ਬਦਲੀਆਂ ਖੁਸ਼ੀਆਂ, ਵਿਆਹ ਸਮਾਗਮ ਦੌਰਾਨ ਲਾੜੇ ਨਾਲ ਹੋਇਆ ਇਹ ਮਾੜਾ ਕਾਰਾ, ਦੇਖ ਕੇ ਉੱਡ ਜਾਣਗੇ ਹੋਸ਼…

ਪਾਕਿਸਤਾਨ : ਇਨ੍ਹੀਂ ਦਿਨੀਂ ਹਾਰਟ ਅਟੈਕ ਨਾਲ ਜੁੜੀਆਂ ਕਈ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਕਿਤੇ ਲੋਕ ਖਾਣਾ ਖਾ ਰਹੇ ਜਾਂ ਕਿਤੇ ਉਹ ਡਾਂਸ ਕਰ ਰਹੇ ਅਤੇ ਕਿਤੇ ਜਿਮ ਵਿਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਆਪਣੀ ਜਾਨ ਗਵਾ ਰਹੇ ਹਨ। ਹਾਲ ਹੀ ‘ਚ ਦੋ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਇੱਕ

Read More
International

ਚੀਨ ਹੀ ਨਹੀਂ ਅਫਗਾਨਿਸਤਾਨ ਸਮੇਤ ਇਨ੍ਹਾਂ ਦੇਸ਼ਾਂ ‘ਚ ਅੱਧੀ ਰਾਤ ਨੂੰ ਲੋਕਾਂ ‘ਚ ਮਚੀ ਹਫੜਾ-ਦਫੜੀ…

ਚੀਨ (China Earthquake News) ਵਿਚ ਤੇਜ਼ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ ਅਤੇ 111 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਚੀਨ ‘ਚ ਅੱਧੀ ਰਾਤ ਨੂੰ ਭੂਚਾਲ ਦੇ ਝਟਕੇ ਲੱਗਣ ਤੋਂ ਬਾਅਦ ਅੱਜ ਸਵੇਰੇ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਬੀਤੀ ਰਾਤ ਤੋਂ ਚੀਨ ਹੀ ਨਹੀਂ ਅਫਗਾਨਿਸਤਾਨ, ਮਿਆਂਮਾਰ, ਲੱਦਾਖ ਦੇ

Read More
India International Punjab Religion

ਕਰਤਾਰਪੁਰ ਸਾਹਿਬ ਗੁਰਦੁਆਰੇ ਨੇੜੇ ਬਣੇਗਾ ‘ਦਰਸ਼ਨ ਰਿਜ਼ੋਰਟ’ , 30 ਕਰੋੜ ਪਾਕਿਸਤਾਨੀ ਰੁਪਏ ਨਾਲ ਬਣੇਗਾ ‘ਦਰਸ਼ਨ ਰਿਜੋਰਟ’…

ਪਾਕਿਸਤਾਨ ਦੀ ਪੰਜਾਬ ਰਾਜ ਸਰਕਾਰ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਨੇੜੇ ਇੱਕ ”ਦਰਸ਼ਨ ਰਿਜ਼ੋਰਟ” ਬਣਾਉਣ ਜਾ ਰਹੀ ਹੈ, ਜਿਸ ਰਾਹੀਂ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸਿੱਖ ਸ਼ਰਧਾਲੂ ਇੱਥੇ ਆ ਕੇ ਠਹਿਰ ਸਕਣਗੇ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਵੀ ਕਰ ਸਕਣਗੇ। ਪਾਕਿਸਤਾਨ ਇਸ ਨੂੰ ਬਣਾਉਣ ਲਈ 30 ਕਰੋੜ ਪਾਕਿਸਤਾਨੀ ਰੁਪਏ ਖਰਚ ਕਰੇਗਾ ਅਤੇ ਇਹ 5 ਮੰਜ਼ਿਲਾ

Read More