ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮਾਮਲਾ ਅਮਰੀਕਾ ਦੀ ਉੱਪ ਰਾਸ਼ਟਰਪਤੀ ਤੱਕ ਪਹੁੰਚਿਆ ! ਇਸ ਰਣਨੀਤੀ ‘ਤੇ ਹੋ ਰਿਹਾ ਹੈ ਕੰਮ
ਵਕੀਲ ਜਸਪ੍ਰੀਤ ਸਿੰਘ ਨੇ ਅਮਰੀਕਾ ਦੀ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਦੇ ਨਾਲ ਮੁਲਕਾਤ ਕਰਕੇ ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਰਿਹਾਈ ਦਾ ਮੁੱਦਾ ਚੁੱਕਿਆ ਹੈ
ਵਕੀਲ ਜਸਪ੍ਰੀਤ ਸਿੰਘ ਨੇ ਅਮਰੀਕਾ ਦੀ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਦੇ ਨਾਲ ਮੁਲਕਾਤ ਕਰਕੇ ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਰਿਹਾਈ ਦਾ ਮੁੱਦਾ ਚੁੱਕਿਆ ਹੈ
ਇਟਲੀ : ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀ ਮੌਤਾਂ ਦੇ ਸਿਲਸਿਲੇ ਵੱਧਦੇ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ
ਦਿੱਲੀ : ਭਾਰਤ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਨਵੀਂ ਸਰਕਾਰ ਬਣੀ ਹੈ। ਨਰੇਂਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਮੌਕੇ ‘ਤੇ PM ਮੋਦੀ ਨੂੰ ਦੁਨੀਆ ਭਰ ਦੇ ਲੀਡਰਾਂ ਤੋਂ ਵਧਾਈ ਸੰਦੇਸ਼ ਮਿਲੇ ਹਨ। ਇਸੇ ਦੌਰਾਨ ਭਾਰਤ ਨਾਲ ਰਿਸ਼ਤਿਆਂ ‘ਚ ਤਣਾਅ ਵਿਚਾਲੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ
ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡੀਅਨ ਇੰਟੈਲੀਜੈਂਸ ਏਜੰਸੀ (CSIS) ਨੇ ਇਸ ਸਾਲ ਫਰਵਰੀ ਤੇ ਮਾਰਚ ਵਿੱਚ ਦੋ ਵਾਰ ਗੁਪਤ ਰੂਪ ਵਿੱਚ ਭਾਰਤ ਦਾ ਦੌਰਾ ਕੀਤਾ ਸੀ। ਇਹ ਜਾਣਕਾਰੀ CSIS ਦੇ ਡਾਇਰੈਕਟਰ ਡੇਵਿਡ ਵਿਗਨੋਲਟ (David Vigneault) ਨੇ ਐਤਵਾਰ (9 ਮਈ)
ਪੰਜਾਬ ਦੇ ਲੁਧਿਆਣਾ ਸ਼ਹਿਰ ਤੋਂ ਕੈਨੇਡਾ ਪੜ੍ਹਨ ਗਏ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਨੌਜਵਾਨ ਨੂੰ ਗੋਲੀ ਮਾਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਵਿਦਿਆਰਥੀ ਸ਼ਹਿਰ ਦੇ ਰਿਸ਼ੀ ਨਗਰ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਦਾ ਨਾਂ ਯੁਵਰਾਜ ਗੋਇਲ ਸੀ। ਜਿਸ ਦੀ ਉਮਰ 28 ਸਾਲ ਹੈ।
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਐਨਡੀਏ ਸਰਕਾਰ ਬਣਾਉਣ ਜਾ ਰਿਹਾ ਹੈ। ਨਰਿੰਦਰ ਮੋਦੀ ਵੱਲੋਂ ਕੱਲ੍ਹ ਰਾਸਟਰਪਤੀ ਭਵਨ ‘ਚ 7.15 ਵਜੇ ਸਹੁੰ ਚੁੱਕੀ ਜਾਵੇਗੀ। ਜਿਸ ਵਿੱਚ ਕਈ ਵਿਦੇਸ਼ੀ ਮਹਿਮਾਨ ਵੀ ਸ਼ਾਮਲ ਹੋਣਗੇ। ਪਾਕਿਸਤਾਨ ਨੂੰ ਛੱਡ ਕੇ ਗੁਆਂਢੀ ਦੇਸ਼ਾਂ ਦੇ ਸੱਤ ਲੀਡਰ ਮੋਦੀ ਦੇ ਸਹੁੰ ਚੁੁੱਕ ਸਮਾਗਮ ਵਿੱਚ ਆਉਣਗੇ। ਦੱਸ ਦੇਈਏ ਕਿ ਬੰਗਲਾਦੇਸ਼ ਅਤੇ ਸੇਸ਼ੇਲਸ
ਸਾਰਿਆਂ ਨੇ ਇਹ ਗੀਤ ‘ਆਏ ਹੋਏ, ਓਏ ਹੋਏ…ਬੜੀ ਵੱਡੀ’ ਸੁਣਿਆ ਹੀ ਹੋਵੇਗਾ, ਇਹ ਗੀਤ ਰਿਲੀਜ਼ ਹੁੰਦੇ ਹੀ ਇੰਨਾ ਵਾਇਰਲ ਹੋ ਗਿਆ ਕਿ ਚਾਰੇ ਪਾਸੇ ਇਸ ਦੀ ਚਰਚਾ ਹੋਣ ਲੱਗੀ। ਇਸ ਗੀਤ ਨੂੰ ਪਾਕਿਸਤਾਨੀ ਗਾਇਕ ਚਾਹਤ ਫਤਿਹ ਅਲੀ ਖਾਨ ਨੇ ਗਾਇਆ ਹੈ। ਪਰ ਹੁਣ ਯੂਟਿਊਬ ‘ਤੇ ਇਸ ਗੀਤ ਨੂੰ 128 ਮਿਲੀਅਨ ਵਾਰ ਦੇਖਿਆ ਜਾਣ ਦੇ ਬਾਵਜੂਦ