ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ….
ਕੈਨੇਡਾ ‘ਚ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ‘ਤੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਤਨਮਨਜੋਤ ਸਿੰਘ ਗਿੱਲ ਵਜੋਂ ਹੋਈ ਹੈ। ਜਿਸ ਦੀ ਉਮਰ 23 ਸਾਲ ਹੈ। ਉਸਨੇ ਬਰੈਂਪਟਨ ਵਿੱਚ ਕਾਰੋਬਾਰੀ ਐਂਡੀ ਦੁੱਗਾ ਦੇ ਮਿਲੇਨੀਅਮ ਟਾਇਰ ਸ਼ੋਅਰੂਮ ਵਿੱਚ ਗੋਲ਼ੀਬਾਰੀ ਕੀਤੀ। ਇੱਥੇ ਗੋਲੀਆਂ ਚਲਾਉਣ ਵਾਲੇ ਦੋਵੇਂ ਨੌਜਵਾਨ