International

ਇਹ ਦੇਣ ਦੇ ਬਹਾਨੇ ਨਾਬਾਲਗ ਕੁੜੀਆਂ ਨਾਲ ਹੁੰਦਾ ਸੀ ਇਹ, ਪੰਜਾਬੀ-ਪੁੱਤ ਦਾ ਕਾਰਾ ਹੋਇਆ ਜੱਗ ਜ਼ਾਹਿਰ

ਕੈਨੇਡਾ ਵਿੱਚ ਇੱਕ ਭਾਰਤੀ ਮੂਲ ਦੇ ਵਿਅਕਤੀ ਅਤੇ ਉਸਦੇ ਪੁੱਤਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਹਨਾਂ ਉੱਤੇ ਕਈ ਮਹੀਨਿਆਂ ਵਿੱਚ ਕਈ ਕਿਸ਼ੋਰ ਲੜਕੀਆਂ ਨਾਲ ਕਥਿਤ ਤੌਰ ‘ਤੇ ਹਮਲਾ ਕਰਨ, ਉਨ੍ਹਾਂ ਦਾ ਸ਼ੋਸ਼ਣ ਕਰਨ ਅਤੇ ਜ਼ਬਰਦਸਤੀ ਕਰਨ ਦੇ ਦੋਸ਼ ਵਿੱਚ ਦੋਸ਼ ਲਗਾਏ ਗਏ ਹਨ। ਕੈਲਗਰੀ ਪੁਲਿਸ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਗੁਰਪ੍ਰਤਾਪ

Read More
International

ਤਾਲਿਬਾਨ ਦੇ ਰਾਜ ਵਿਚ ਕੁੜੀਆਂ ‘ਤੇ ਇਹ ਕਿਹੋ ਜਿਹਾ ਤਸ਼ੱਦਦ ? ਅਫ਼ਗ਼ਾਨਿਸਤਾਨ ‘ਚ 80 ਸਕੂਲੀ ਵਿਦਿਆਰਥਣਾਂ ਨਾਲ ਹੋਈ ਇਹ ਘਿਨੋਣੀ ਹਰਕਤ

ਅਫ਼ਗ਼ਾਨਿਸਤਾਨ ਵਿੱਚ ਕੁੜੀਆਂ ਇੱਕ ਵਾਰ ਫਿਰ ਤਾਲਿਬਾਨ ਦੇ ਸ਼ਾਸਨ ਵਿੱਚ ਜ਼ੁਲਮ ਦਾ ਸ਼ਿਕਾਰ ਹੋਈਆਂ ਹਨ। ਲੜਕੀਆਂ ਨੂੰ ਜ਼ਹਿਰ ਦਿੱਤੇ ਜਾਣ ਕਾਰਨ ਹਲਚਲ ਮੱਚ ਗਈ ਹੈ। ਦਰਅਸਲ ਉੱਤਰੀ ਅਫ਼ਗ਼ਾਨਿਸਤਾਨ ‘ਚ ਦੋ ਵੱਖ-ਵੱਖ ਘਟਨਾਵਾਂ ‘ਚ ਪ੍ਰਾਇਮਰੀ ਸਕੂਲ ਦੀਆਂ 80 ਵਿਦਿਆਰਥਣਾਂ ਨੂੰ ਜ਼ਹਿਰ ਦਿੱਤਾ ਗਿਆ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇੱਕ ਸਥਾਨਕ ਸਿੱਖਿਆ ਅਧਿਕਾਰੀ ਨੇ

Read More
International Punjab

ਕੈਨੇਡਾ ‘ਚ ਪੰਜਾਬ ਦਾ ਨੌਜਵਾਨ ਬਣਿਆ ਵਿਧਾਇਕ ; ਰਿਸ਼ਤੇਦਾਰ, ਫਰੀਦਕੋਟ ਨਿਵਾਸੀਆਂ ਨੇ ਮਨਾਇਆ ਜਸ਼ਨ

ਪੰਜਾਬ ਦਾ ਇੱਕ ਨੌਜਵਾਨ ਕੈਨੇਡਾ ਵਿੱਚ ਵਿਧਾਇਕ ਬਣ ਗਿਆ ਹੈ ਅਤੇ ਉਹ ਦੇਸ਼ ਦਾ ਸਭ ਤੋਂ ਨੌਜਵਾਨ ਵਿਧਾਇਕ ਹੋਵੇਗਾ। ਫਰੀਦਕੋਟ ਸ਼ਹਿਰ ਦੇ ਗ੍ਰੀਨ ਐਵੀਨਿਊ ਦੇ ਵਸਨੀਕ ਗੁਰਵਿੰਦਰ ਸਿੰਘ ਬਰਾੜ ਉਰਫ਼ ਟੀਟੂ ਨੇ ਕੈਲਗਰੀ ਦੀ ਨਾਰਥ ਈਸਟ ਅਸੈਂਬਲੀ ਤੋਂ ਚੋਣ ਜਿੱਤ ਕੇ ਇਹ ਉਪਲਬਧੀ ਹਾਸਲ ਕੀਤੀ ਹੈ। ਚੋਣਾਂ ਦਾ ਨਤੀਜਾ ਆਉਣ ਤੋਂ ਬਾਅਦ ਪਰਿਵਾਰ ‘ਚ ਜਸ਼ਨ

Read More
International

ਯੂਕਰੇਨ ਦੀ ਸੜਕ ‘ਤੇ ਦੌੜ ਰਹੀਆਂ ਸਨ ਕਾਰਾਂ, ਅਚਾਨਕ ਡਿੱਗੀ ਰੂਸੀ ਮਿਜ਼ਾਈਲ, ਦੇਖੋ Video

ਰੂਸ ਅਤੇ ਯੂਕਰੇਨ ਵਿਚਾਲੇ ਜੰਗ ਸ਼ੁਰੂ ਹੋਏ ਨੂੰ 15 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਦੌਰਾਨ ਦੋਹਾਂ ਫੌਜਾਂ ਦੇ ਲੱਖਾਂ ਸਿਪਾਹੀ ਮਾਰੇ ਗਏ। ਕਈ ਮੌਕਿਆਂ ‘ਤੇ ਦੋਵਾਂ ਦੇਸ਼ਾਂ ਦੀਆਂ ਫੌਜਾਂ ਇਕ-ਦੂਜੇ ‘ਤੇ ਖਤਰਨਾਕ ਮਿਜ਼ਾਈਲ ਹਮਲੇ ਵੀ ਕਰਦੀਆਂ ਹਨ। ਇਸ ਦੌਰਾਨ, ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਰੂਸੀ ਬੈਲਿਸਟਿਕ ਮਿਜ਼ਾਈਲ ਦਿਨ-ਦਿਹਾੜੇ

Read More
India International

ਪਹਿਲਵਾਨਾਂ ਦੇ ਹੱਕ ‘ਚ ਆਇਆ IOC , ਦਿੱਲੀ ਪੁਲਿਸ ਦੇ ਵਿਵਹਾਰ ‘ਤੇ ਪ੍ਰਗਟਾਈ ਚਿੰਤਾ , ਨਿਰਪੱਖ ਜਾਂਚ ਦੀ ਕੀਤੀ ਮੰਗ

ਦਿੱਲੀ : ਯੂਨਾਈਟਿਡ ਵਰਲਡ ਰੈਸਲਿੰਗ (UWW) ਨੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ ਪਹਿਲਵਾਨਾਂ ਦੀ ਨਜ਼ਰਬੰਦੀ ਦੀ ਆਲੋਚਨਾ ਕਰਨ ਤੋਂ ਬਾਅਦ ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਦੀ ਪ੍ਰਤੀਕਿਰਿਆ ਆਈ ਹੈ। IOC ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਦਿੱਲੀ ਪੁਲਿਸ ਦੇ ਨਜਿੱਠਣ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਇਹ “ਬਹੁਤ ਪਰੇਸ਼ਾਨ ਕਰਨ ਵਾਲਾ” ਸੀ। ਆਈਓਸੀ ਤੋਂ ਜਾਰੀ ਬਿਆਨ ਮੁਤਾਬਕ, ‘ਵੀਕਐਂਡ

Read More
International

ਕੈਨੇਡਾ ਦੀ ਅਲਬਰਟਾ ਸਟੇਟ ਅਸੈਂਬਲੀ ਚੋਣਾਂ : ਚਾਰ ਪੰਜਾਬੀ ਜਿੱਤੇ

ਕੈਨੇਡਾ ਦੇ ਅਲਬਰਟਾ ਸਟੇਟ ਅਸੈਂਬਲੀ ਲਈ ਚਾਰ ਪੰਜਾਬੀ ਚੁਣੇ ਗਏ ਹਨ। ਕੈਲਗਰੀ ਅਤੇ ਐਡਮਿੰਟਨ ਵਿਚ ਕੁੱਲ 15 ਪੰਜਾਬੀਆਂ ਨੇ ਚੋਣ ਲੜੀ ਸੀ ਅਤੇ ਕਈ ਸੀਟਾਂ ‘ਤੇ ਕਾਫੀ ਚੁਣੌਤੀਪੂਰਨ ਮੁਕਾਬਲਾ ਰਿਹਾ ਸੀ। ਯੂਨਾਈਟਿਡ ਕੰਜ਼ਰਵੇਟਿਵ ਪਾਰਟੀ (ਯੂਸੀਪੀ) ਦੇ ਮੌਜੂਦਾ ਕੈਬਨਿਟ ਮੰਤਰੀ ਰਾਜਨ ਸਾਹਨੀ ਨੇ ਕੈਲਗਰੀ ਨਾਰਥ ਵੈਸਟ ਵਿੱਚ ਮੁੜ ਚੋਣ ਜਿੱਤ ਲਈ ਹੈ। ਸਾਹਨੀ ਨੇ ਨਿਊ ਡੈਮੋਕ੍ਰੇਟਿਕ

Read More
India International

ਪਹਿਲਵਾਨਾਂ ਨੂੰ ਹਿਰਾਸਤ ‘ਚ ਲਏ ਜਾਣ ‘ਤੇ UWW ਨੇ ਦੇ ਦਿੱਤੀ ਇਹ ਚਿਤਾਵਨੀ , ਵਿਸ਼ਵ ਪੱਧਰ ‘ਤੇ ਹੋ ਰਹੀ ਹੈ ਨਿੰਦਾ

ਨਵੀਂ ਦਿੱਲੀ : ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦਾ ‘ਦੰਗਲ’ ਜਾਰੀ ਹੈ। ਪਹਿਲਵਾਨਾਂ ਦੇ ਅੰਦੋਲਨ ਦੀ ਗੂੰਜ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਪਹੁੰਚ ਗਈ। ਰੈਸਲਿੰਗ ਦੇ ਸਭ ਤੋਂ ਵੱਡੇ ਸੰਗਠਨ ਨੇ ਵੀ ਇਸ ਮਾਮਲੇ ‘ਚ ਬਿਆਨ ਜਾਰੀ ਕਰਕੇ ਚਿਤਾਵਨੀ ਦਿੱਤੀ ਹੈ। ਯੂਨਾਈਟਿਡ ਵਰਲਡ ਰੈਸਲਿੰਗ (UWW) ਨੇ ਅੰਦੋਲਨਕਾਰੀ

Read More
International

ਕੰਮ ਤੋਂ ਪਰਤ ਰਹੇ ਭਾਰਤੀ ਮੂਲ ਦੇ ਵਿਦਿਆਰਥੀ ਨਾਲ ਹੋਇਆ ਇਹ ਕੰਮ , ਪਰਿਵਾਰ ‘ਚ ਸੋਗ ਦੀ ਲਹਿਰ

ਅਮਰੀਕਾ (America Crime News) ਪੈਨਸਿਲਵੇਨੀਆ ਦੇ ਫਿਲਾਡੇਲਫੀਆ ਵਿੱਚ ਭਾਰਤੀ ਮੂਲ ਦੇ 21 ਸਾਲਾ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਜੂਡੇ ਚਾਕੋ ਵਜੋਂ ਹੋਈ ਹੈ। ਐਤਵਾਰ ਨੂੰ ਕੰਮ ਤੋਂ ਪਰਤਦੇ ਸਮੇਂ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਪੀੜਤਾ ਦੇ ਮਾਤਾ-ਪਿਤਾ ਕਰੀਬ 30 ਸਾਲ ਪਹਿਲਾਂ ਕੇਰਲ ਦੇ

Read More
International Punjab

ਹੁਸ਼ਿਆਰਪੁਰ ਦੇ ਚਮਨ ਲਾਲ ਨੇ ਰਚਿਆ ਇਤਿਹਾਸ ; ਬਣੇ ਪਹਿਲੇ ਬ੍ਰਿਟਿਸ਼-ਭਾਰਤੀ ਲਾਰਡ ਮੇਅਰ

ਬਰਮਿੰਘਮ  : ਭਾਰਤ ਛੱਡ ਕੇ ਬਰਤਾਨੀਆ ਵਿੱਚ ਵਸੇ ਇੱਕ ਹੋਰ ਪੰਜਾਬੀ ਨੇ ਇਤਿਹਾਸ ਰਚ ਦਿੱਤਾ ਹੈ। ਹੁਸ਼ਿਆਰਪੁਰ ਦੇ ਰਹਿਣ ਵਾਲੇ ਚਮਨ ਲਾਲ ਨੂੰ ਬਰਮਿੰਘਮ ਸ਼ਹਿਰ ਦਾ ਪਹਿਲਾ ਬ੍ਰਿਟਿਸ਼-ਭਾਰਤੀ ਲਾਰਡ ਮੇਅਰ ਚੁਣੇ ਜਾਣ ਦਾ ਮਾਣ ਹਾਸਲ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਭਾਰਤੀ ਮੂਲ ਦੇ ਸਿੱਖ ਕੌਂਸਲਰ ਜਸਵੰਤ ਸਿੰਘ ਬਿਰਦੀ ਨੇ ਇੰਗਲੈਂਡ ਦੇ ਵੈਸਟ ਮਿਡਲੈਂਡਜ਼

Read More
International

ਅਮਰਪ੍ਰੀਤ ਸਮਰਾ ਬਾਰੇ ਆਈ ਇਹ ਖ਼ਬਰ, ਵਿਆਹ ਪਾਰਟੀ ਤੋਂ ਨਿਕਲਦੇ ਸਾਰ ਹੀ ਹੋਇਆ ਇਹ…

ਕੈਨੇਡਾ ਵਿਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਕਤਲ (Gangster Amarpreet Samra shot dead) ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਵਿਆਹ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਬਾਹਰ ਨਿਕਲ ਰਿਹਾ ਸੀ, ਜਿਥੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਵੈਨਕੂਵਰ ਵਿਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ 1.30 ਵਜੇ ਵਾਪਰੀ

Read More