ਕੈਨੇਡਾ ਦਾ ਵਿਦਿਆਰਥੀਆਂ ਨੂੰ ਸਖਤ ਸੁਨੇਹਾ ! ‘ਤੁਸੀਂ ਸਾਰੇ ਇਥੇ ਨਹੀਂ ਰਹਿ ਸਕਦੇ ਹੋ’!
ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਪਿਛਲੇ ਸਾਲ 4 ਲੱਖ 37 ਹਜ਼ਾਰ ਤੋਂ ਘਟਾ ਕੇ ਇਸ ਸਾਾਲ 3 ਲੱਖ ਕਰ ਦਿੱਤੀ ਗਈ ਹੈ
ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਪਿਛਲੇ ਸਾਲ 4 ਲੱਖ 37 ਹਜ਼ਾਰ ਤੋਂ ਘਟਾ ਕੇ ਇਸ ਸਾਾਲ 3 ਲੱਖ ਕਰ ਦਿੱਤੀ ਗਈ ਹੈ
ਬੰਗਲਾਦੇਸ਼ ਵਿੱਚ ਸਰਕਾਰੀ ਨੌਕਰੀਆਂ ਵਿੱਚ ਰਾਖਵੇਂਕਰਨ ਦੇ ਵਿਰੋਧ ਵਿੱਚ ਵਿਦਿਆਰਥੀ ਪ੍ਰਦਰਸ਼ਨ ਕਰ ਰਹੇ ਹਨ। ਹਾਲ ਹੀ ਵਿੱਚ ਹਿੰਸਕ ਪ੍ਰਦਰਸ਼ਨਾਂ ਦੌਰਾਨ ਕੁਝ ਵਿਦਿਆਰਥੀਆਂ ਦੀ ਮੌਤ ਵੀ ਹੋਈ ਸੀ। ਬੰਗਲਾਦੇਸ਼ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਢਾਕਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਭਾਰਤੀਆਂ ਅਤੇ ਉੱਥੇ ਰਹਿ ਰਹੇ ਭਾਰਤੀ ਵਿਦਿਆਰਥੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਈ
ਅਮਰੀਕਾ ‘ਚ ਬੀਤੇ ਸ਼ਨੀਵਾਰ ਨੂੰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਜਾਨਲੇਵਾ ਹਮਲਾ ਹੋਇਆ ਸੀ। ਉਹ ਪੈਨਸਿਲਵੇਨੀਆ ਦੇ ਬਟਲਰ ਸ਼ਹਿਰ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਫਿਰ 400 ਫੁੱਟ ਦੀ ਦੂਰੀ ਤੋਂ ਅਸਾਲਟ ਰਾਈਫਲ ਤੋਂ ਚਲਾਈ ਗਈ ਗੋਲੀ ਉਸ ਦੇ ਕੰਨ ‘ਚੋਂ ਲੰਘ ਗਈ। ਟਰੰਪ ਦੀ ਸੁਰੱਖਿਆ ਲਈ ਤਾਇਨਾਤ ਸਨਾਈਪਰਾਂ ਨੇ 20 ਸਾਲਾ
ਚੀਨ ‘ਚ 14 ਮੰਜ਼ਿਲਾ ਸ਼ਾਪਿੰਗ ਸੈਂਟਰ ‘ਚ ਅੱਗ ਲੱਗਣ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਹੈ। ਸਰਕਾਰੀ ਮੀਡੀਆ ਮੁਤਾਬਕ ਅੱਗਜ਼ਨੀ ਦੀ ਇਹ ਘਟਨਾ ਚੀਨ ਦੇ ਸ਼ਿਨਹੁਆਨ ਸੂਬੇ ਦੇ ਜ਼ਿਗੋਂਗ ਸ਼ਹਿਰ ਵਿੱਚ ਵਾਪਰੀ। ਰਿਪੋਰਟ ਮੁਤਾਬਕ ਬੁੱਧਵਾਰ ਸ਼ਾਮ ਨੂੰ ਲੱਗੀ ਅੱਗ ਤੋਂ 30 ਲੋਕਾਂ ਨੂੰ ਬਚਾਇਆ ਗਿਆ ਹੈ। ਰਾਤ ਨੂੰ ਘਟਨਾ ਵਾਲੀ ਥਾਂ ‘ਤੇ ਰਾਹਤ
ਅਮਰੀਕਾ : ਅਮਰੀਕੀ ਰਾਸ਼ਟਰਪਤੀ ਜੋਇ ਬਾਇਡਨ ਕੋਰੋਨਾ ਲਈ ਪਾਜ਼ੀਟਿਵ ਪਾਏ ਗਏ ਹਨ ਅਤੇ ਉਹਨਾਂ ਨੂੰ ਕੋਰੋਨਾ ਦੇ ਹਲਕੇ ਲੱਛਣਾ ਨਾਲ ਪ੍ਰਭਾਵਤ ਪਾਇਆ ਗਿਆ ਹੈ। ਇਹ ਪ੍ਰਗਟਾਵਾ ਵ੍ਹਾਈਟ ਹਾਊਸ ਨੇ ਕੀਤਾ ਹੈ। ਬਾਇਡਨ ਉਦੋਂ ਕੋਵਿਡ ਨਾਲ ਸੰਕਰਮਿਤ ਹੋਏ ਹਨ ਜਦੋਂ ਡੈਮੋਕ੍ਰੇਟਿਕ ਪਾਰਟੀ ਵੱਲੋਂ ਉਨ੍ਹਾਂ ‘ਤੇ ਰਾਸ਼ਟਰਪਤੀ ਦੀ ਦੌੜ ਤੋਂ ਹਟਣ ਅਤੇ ਕਿਸੇ ਹੋਰ ਨੂੰ ਮੌਕਾ ਦੇਣ
ਰੋਮ: ਇਟਲੀ ਵਿੱਚ 33 ਭਾਰਤੀ ਛੁਡਵਾਏ ਗਏ ਹਨ ਜਿਨ੍ਹਾਂ ਕੋਲੋਂ ਗ਼ੁਲਾਮਾਂ ਵਾਂਗੂੰ ਕੰਮ ਕਰਵਾਇਆ ਜਾ ਰਿਹਾ ਸੀ। ਅਮਰੀਕੀ ਮੀਡੀਆ ਸੀਐਨਐਨ ਮੁਤਾਬਕ ਇਨ੍ਹਾਂ ਭਾਰਤੀਆਂ ਕੋਲੋਂ ਇਟਲੀ ਦੇ ਖੇਤਾਂ ਵਿੱਚ ਦਿਨ ਵਿੱਚ 10 ਘੰਟੇ ਤੋਂ ਵੱਧ ਕੰਮ ਕਰਵਾਇਆ ਜਾਂਦਾ ਹੈ। ਉਨ੍ਹਾਂ ਨੂੰ ਕੋਈ ਛੁੱਟੀ ਨਹੀਂ ਦਿੱਤੀ ਗਈ ਅਤੇ ਕਈ ਵਾਰ ਉਨ੍ਹਾਂ ਦੀਆਂ ਤਨਖ਼ਾਹਾਂ ਵੀ ਰੋਕ ਲਈਆਂ ਜਾਂਦੀਆਂ