India International Punjab

ਪੰਜਾਬ ਦੀ ਧੀ ਨੇ ਮਾਪਿਆਂ ਦਾ ਨਾਮ ਕੀਤਾ ਰੌਸ਼ਨ, ਕੈਨੇਡਾ ਪੁਲਿਸ ‘ਚ ਹੋਈ ਭਰਤੀ

ਕਨੇਡਾ : ਪੰਜਾਬ ਦੀ ਧੀ ਸੰਦੀਪ ਕੌਰ ਨੇ ਕਨੇਡਾ ਦੀ ਪੁਲਿਸ ਦੇ ਵਿੱਚ ਭਰਤੀ ਹੋ ਕੇ ਪੰਜਾਬ ਦਾ ਹੀ ਨਹੀਂ ਪੂਰੇ ਭਾਰਤ ਦਾ ਨਾਮ ਰੌਸ਼ਨ ਕੀਤਾ। ਸੰਦੀਪ ਕੌਰ ਦਾ ਜਨਮ ਪਿੰਡ ਅੜੈਚਾਂ ਵਿਖੇ ਹੁੰਦਾ ਹੈ ਸੰਦੀਪ ਦੇ ਪਿਤਾ ਦਵਿੰਦਰ ਸਿੰਘ ਗਰਚਾ ਜੋ ਕਿ ਸਮਰਾਲਾ ਥਾਣਾ ਵਿਖੇ ਬਤੌਰ ਏਐਸਆਈ ਤੈਨਾਤ ਹਨ। ਸੰਦੀਪ ਕੌਰ ਨੇ ਬੀਟੈਕ ਦੀ

Read More
International

ਅਮਰੀਕਾ ‘ਚ ਨਿਕਲੇਗੀ ਰਾਮ ਮੰਦਿਰ ਦੀ ਝਾਕੀ, ਲੱਖਾਂ ਲੋਕ ਹੋਣਗੇ ਸ਼ਾਮਲ

ਅਮਰੀਕਾ ਦੇ ਨਿਊਯਾਰਕ ‘ਚ 18 ਅਗਸਤ ਨੂੰ ਇੰਡੀਆ ਡੇ ਪਰੇਡ ਦੇ ਮੌਕੇ ‘ਤੇ ਅਯੁੱਧਿਆ ਦੇ ਰਾਮ ਮੰਦਰ ਦੀ ਝਾਂਕੀ ਦਿਖਾਈ ਜਾਵੇਗੀ। ਮੰਦਰ ਦੀ ਝਾਂਕੀ 18 ਫੁੱਟ ਲੰਬੀ, ਨੌਂ ਫੁੱਟ ਚੌੜੀ ਅਤੇ ਅੱਠ ਫੁੱਟ ਉੱਚੀ ਹੋਵੇਗੀ। ਵਿਸ਼ਵ ਹਿੰਦੂ ਪ੍ਰੀਸ਼ਦ ਆਫ ਅਮਰੀਕਾ (VHPA) ਦੇ ਜਨਰਲ ਸਕੱਤਰ ਅਮਿਤਾਭ ਮਿੱਤਲ ਨੇ ਇਹ ਜਾਣਕਾਰੀ ਦਿੱਤੀ। ਅਮਰੀਕਾ ‘ਚ ਇਹ ਪਹਿਲੀ ਵਾਰ

Read More
India International

ਆਸਟ੍ਰੇਲੀਆ ਦਾ ਭਾਰਤੀ ਵਿਦਿਆਰਥੀਆਂ ਨੂੰ ‘ਡਬਲ’ ਝਟਕਾ! ਸਟੂਡੈਂਟ ਵੀਜ਼ਾ ਨੂੰ ਲੈ ਕੇ ਕੀਤਾ ਵੱਡਾ ਐਲਾਨ

ਆਸਟ੍ਰੇਲੀਆ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਵਿਦਿਆਰਥੀ ਵੀਜ਼ਾ ਫੀਸ ਦੁੱਗਣੀ ਤੋਂ ਵੀ ਵਧਾ ਦਿੱਤੀ ਹੈ। ਇਸਦੇ ਨਾਲ ਹੀ, ਵਿਜ਼ਟਰ ਵੀਜ਼ਾ ਧਾਰਕ ਤੇ ਅਸਥਾਈ ਗ੍ਰੈਜੂਏਟ ਵੀਜ਼ਾ ਧਾਰਕ ਵਿਦਿਆਰਥੀ ਵੀਜ਼ਾ ਲਈ ਅਪਲਾਈ ਕਰਨ ਦੇ ਯੋਗ ਨਹੀਂ ਹੋਣਗੇ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੀ ਸਰਕਾਰ ਨੇ ਇਹ ਕਦਮ ਹਾਲ ਹੀ ਵਿਚ

Read More