ਪੰਜਾਬ,ਦੇਸ਼,ਵਿਦੇਸ਼ ਦੀਆਂ 10 ਵੱਡੀਆਂ ਖਬਰਾਂ
ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਨੂੰ ਹੁਕਮ ਦਿੱਤੇ ਕਿ 1 ਹਫਤੇ ਦੇ ਅੰਦਰ ਸ਼ੰਬੂ ਬਾਰਡਰ ਖੁੱਲੇ
ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਨੂੰ ਹੁਕਮ ਦਿੱਤੇ ਕਿ 1 ਹਫਤੇ ਦੇ ਅੰਦਰ ਸ਼ੰਬੂ ਬਾਰਡਰ ਖੁੱਲੇ
ਭਾਰਤ ਨੇ T-20 ਸੀਰੀਜ਼ ਦੇ ਤੀਜੇ ਮੈਚ ਵਿੱਚ ਜ਼ਿੰਮਬਾਬਵੇ ਨੂੰ 23 ਦੌੜਾਂ ਦੇ ਨਾਲ ਹਰਾ ਦਿੱਤਾ ਹੈ
ਬਿਉਰੋ ਰਿਪੋਰਟ – ਰੂਸ ਨੇ ਯੂਕਰੇਨ ਖਿਲਾਫ਼ ਚੱਲ ਰਹੀ ਜੰਗ ਵਿੱਚ ਧੋਖੇ ਦਾ ਸ਼ਿਕਾਰ ਹੋਏ ਤੇ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਰੂਸ ਦਾ ਅਧਿਕਾਰਿਕ ਬਿਆਨ ਵੀ ਸਾਹਮਣੇ ਆਇਆ ਹੈ। ਰੂਸੀ ਦੂਤਾਵਾਸ ਦੇ ਅਧਿਕਾਰੀ ਰੋਮਨ ਬਾਡੂਸ਼ਕਿਨ ਨੇ ਕਿਹਾ, ਬਹੁਤੇ ਭਾਰਤੀਆਂ ਦਾ ਵੀਜਾ ਕਾਨੂੰਨੀ
ਅਮਰੀਕਾ ਦੇ ਟੈਕਸਾਸ ਦੇ ਪ੍ਰਿੰਸਟਨ ‘ਚ ਮਨੁੱਖੀ ਤਸਕਰੀ ਦੇ ਮਾਮਲੇ ‘ਚ ਭਾਰਤੀ ਮੂਲ ਦੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਕ ਰਿਪੋਰਟ ਦੇ ਅਨੁਸਾਰ, ਪ੍ਰਿੰਸਟਨ ਪੁਲਿਸ ਨੇ 24 ਸਾਲਾ ਚੰਦਨ ਦਾਸੀਰੈੱਡੀ, 31 ਸਾਲਾ ਸੰਤੋਸ਼ ਕਟਕੁਰੀ, 31 ਸਾਲਾ ਦਵਾਰਕਾ ਗੁੰਡਾ ਅਤੇ 37 ਸਾਲਾ ਅਨਿਲ ਮਰਦ ਨੂੰ ‘ਜ਼ਬਰਦਸਤੀ ਮਜ਼ਦੂਰੀ’ ਕਰਵਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਹ
ਪਾਕਿਸਤਾਨ ਸਰਕਾਰ ਨੇ ਅਧਿਕਾਰੀ ਸੈਫੁੱਲਾ ਖੋਖਰ ਨੇ ਦੱਸਿਆ ਕਿ ਕਰਤਾਰਪੁਰ ਲਾਂਘੇ ਦੀ ਜੀਰੋ ਲਾਈਨ ਉੱਤੇ 420 ਮੀਟਰ ਲੰਬੇ ਪੁੱਲ ਦੇ ਨਿਰਮਾਣ ਨੂੰ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਦੀ ਸੰਭਾਵਨਾ ਦੇ ਮੱਦੇਨਜ਼ਰ ਇਸ ਪੁੱਲ ਦੀ ਲੋੜ ਪੈਦਾ ਹੋਈ ਹੈ। ਇਸ ਨਾਲ ਗੁਰਦੁਆਰਾ ਸਾਹਿਬ ਆਉਣ ਵਾਲੇ ਸਰਧਾਲੂਆਂ ਲਈ ਰਸਤਾ ਹੋਰ ਸੁਰੱਖਿਅਤ ਹੋ ਜਾਵੇਗਾ।
ਰਾਏਕੋਟ : ਪੰਜਾਬ ‘ਚੋਂ ਵੱਡੀ ਗਿਣਤੀ ਵਿੱਚ ਨੌਜਵਾਨ ਆਪਣੇ ਭਵਿੱਖ ਲਈ ਵਿਦੇਸ਼ ਜਾਣ ਦਾ ਰਾਹ ਚੁਣਦੇ ਹਨ ਪਰ ਕਈ ਵਾਰ ਉੱਥੇ ਉਨ੍ਹਾਂ ਨਾਲ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ,ਜਿਨ੍ਹਾਂ ਨਾਲ ਪਰਿਵਾਰ ਦਾ ਨੁਕਸਾਨ ਹੁੰਦਾ ਹੈ ਤੇ ਨੌਜਵਾਨ ਦੀ ਜ਼ਿੰਦਗੀ ਵੀ ਖਰਾਬ ਹੁੰਦੀ ਹੈ। ਅਜਿਹਾ ਹੀ ਤਾਜ਼ਾ ਮਾਮਲਾ ਰਾਏਕੋਟ ਦੇ ਪਿੰਡ ਲੋਹਟਬੱਦੀ ਤੋਂ ਸਾਹਮਣੇ ਆਇਆ ਹੈ ਜਿੱਥੇ ਰੋਜ਼ੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਦੇਰ ਰਾਤ ਆਸਟ੍ਰੀਆ ਦੀ ਰਾਜਧਾਨੀ ਵਿਆਨਾ ਪਹੁੰਚੇ ਹਨ। ਉਨ੍ਹਾਂ ਦੇ ਆਸਟ੍ਰੀਆ ਪੁੱਜਣ ਤੇ ਵਿਦੇਸ਼ ਮੰਤਰੀ ਅਲੈਗਜ਼ੈਂਡਰ ਸ਼ੈਲਨਬਰਗ ਨੇ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਹਵਾਈ ਅੱਡੇ ‘ਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ 41 ਸਾਲ ਬਾਅਦ ਆਸਟਰੀਆ ਦਾ ਦੌਰਾ
ਦੱਖਣੀ ਗਾਜ਼ਾ ‘ਚ ਇਕ ਸਕੂਲ ਦੇ ਬਾਹਰ ਵਿਸਥਾਪਿਤ ਲੋਕਾਂ ਦੇ ਕੈਂਪ ‘ਤੇ ਇਜ਼ਰਾਇਲੀ ਹਮਲੇ ‘ਚ ਘੱਟੋ-ਘੱਟ 29 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਬੀਬੀਸੀ ਦੀ ਖ਼ਬਰ ਦੇ ਮੁਤਾਬਕ ਹਮਾਸ ਦੁਆਰਾ ਚਲਾਏ ਜਾ ਰਹੇ ਸਿਹਤ ਮੰਤਰਾਲੇ ਨੇ ਕਿਹਾ ਕਿ ਹਵਾਈ ਹਮਲਾ ਖਾਨ ਯੂਨਿਸ ਦੇ ਪੂਰਬ ਵਿੱਚ ਅਬਸਾਨਾ ਅਲ-ਕਬੀਰਾ ਕਸਬੇ ਵਿੱਚ ਅਲ-ਅਵਦਾ ਸਕੂਲ ਦੇ ਗੇਟ ਨੂੰ