ਸਾਬਕਾ ਪ੍ਰਧਾਨ ਮੰਤਰੀ ਦੀ ਗ੍ਰਿਫ਼ਤਾਰੀ ਮਗਰੋਂ ਇਸਲਾਮਾਬਾਦ ‘ਚ ਦਫਾ 144 ਲਾਗੂ,ਵਿਰੋਧ ‘ਚ ਸੜਕਾਂ ‘ਤੇ ਨਿੱਤਰੇ ਲੋਕ
ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹਿਰਾਸਤ ਵਿੱਚ ਲਏ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ,ਜਿਹਨਾਂ ਨੇ ਪਾਕਿਸਤਾਨ ਦੀ ਰਾਜਨੀਤੀ ਵਿੱਚ ਭੂਚਾਲ ਲੈ ਆਉਂਦਾ ਹੈ।ਆਈਜੀ ਇਸਲਾਮਾਬਾਦ ਨੇ ਵੀ ਇੱਕ ਟਵੀਟ ਰਾਹੀਂ ਇਸ ਗ੍ਰਿਫ਼ਤਾਰੀ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ। ਉਹਨਾਂ ਲਿਖਿਆ ਹੈ ਕਿ ਇਮਰਾਨ ਖਾਨ ਨੂੰ ਕਾਦਿਰ ਟਰੱਸਟ ਮਾਮਲੇ ‘ਚ ਗ੍ਰਿਫਤਾਰ ਕੀਤਾ