ਸਿੱਖਾਂ ਨੂੰ ਲੈ ਕੇ ਨਿਊਯਾਰਕ ਮੇਅਰ ਦਾ ਵੱਡਾ ਬਿਆਨ, ‘ਜੇ ਹੁਣ ਕਿਸੇ ਸਿੱਖ ਨੂੰ ਨੁਕਸਾਨ ਪਹੁੰਚੇਗਾ, ਉਸ ਲਈ ਮੈਂ ਪੂਰੀ ਜ਼ਿੰਮੇਵਾਰੀ ਲੈਂਦਾ ਹਾਂ’
ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਸਿੱਖਾਂ ਦੇ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖਾਂ ਵਿਰੁੱਧ ਵਧ ਰਹੇ ਨਫ਼ਰਤੀ ਅਪਰਾਧਾਂ ਦੀ ਸਖ਼ਤ ਨਿੰਦਾ ਕੀਤਾ। ਉਨ੍ਹਾਂ ਅਜਿਹੀ ਹਿੰਸਾ ਕਰਨ ਵਾਲੇ ਅਮਰੀਕੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਦਿਆਂ ਕਿਹਾ ਕਿ ਦਸਤਾਰ ਦਾ ਮਤਲਬ ਅਤਿਵਾਦ ਨਹੀਂ ਹੈ, ਸਗੋਂ ਇਹ ਸ਼ਰਧਾ ਦਾ ਪ੍ਰਤੀਕ ਹੈ। ਉਨ੍ਹਾਂ ਸਿੱਖ ਭਾਈਚਾਰੇ ਦੀ ਰਾਖੀ ਕਰਨ