ਹਰਿਆਣਾ ਦੇ 19 ਸਾਲਾ ਦੇ ਇਸ ਨੌਜਵਾਨ ਲਈ ਰੈੱਡ ਕਾਰਨਰ ਨੋਟਿਸ, ਫਰਜ਼ੀ ਪਾਸਪੋਰਟ ਬਣਾ ਕੇ ਭੱਜ ਗਿਆ ਸੀ ਅਮਰੀਕਾ
ਇੰਟਰਪੋਲ ਨੇ ਹਰਿਆਣਾ ਦੇ 19 ਸਾਲਾ ਗੈਂਗਸਟਰ ਯੋਗੇਸ਼ ਕਾਦਿਆਨ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਯੋਗੇਸ਼ ਕਾਦਿਆਨ ਝੱਜਰ ਦਾ ਰਹਿਣ ਵਾਲਾ ਹੈ। ਕੁਝ ਮਹੀਨੇ ਪਹਿਲਾਂ ਉਹ ਫ਼ਰਜ਼ੀ ਪਾਸਪੋਰਟ ਬਣਾ ਕੇ ਅਮਰੀਕਾ ਭੱਜ ਗਿਆ ਸੀ। ਯੋਗੇਸ਼ ਇੱਕ ਸ਼ਾਰਪ ਸ਼ੂਟਰ ਹੈ ਅਤੇ ਆਧੁਨਿਕ ਹਥਿਆਰਾਂ ਦੀ ਵਰਤੋਂ ਕਰਨ ਵਿੱਚ ਮਾਹਰ ਹੈ। ਕਾਦੀਆਂ ਗੈਂਗਸਟਰ ਹਿਮਾਂਸ਼ੂ ਭਾਊ ਦਾ ਕਰੀਬੀ,