ਕੈਨੇਡਾ ‘ਚ ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ, ਪਰਿਵਾਰ ਨੇ ਕਰਜ਼ਾ ਚੁੱਕ ਕੇ ਪੜ੍ਹਾਈ ਲਈ ਭੇਜਿਆ ਸੀ, ਪਰਿਵਾਰ ‘ਚ ਸੋਗ
ਮੁਹਾਲੀ : ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬ ਦੀ ਨੌਜਵਾਨ ਲੜਕੇ ਦੀ ਸੜਕ ਹਾਦਸੇ ‘ਚ ਮੌਤ ਹੋ