ਕੈਨੇਡਾ ਨੇ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਇਆ, ਨਿੱਝਰ ਵਿਵਾਦ ਤੋਂ ਬਾਅਦ ਭਾਰਤ ਨੇ ਉਨ੍ਹਾਂ ਨੂੰ ਦੇਸ਼ ਛੱਡਣ ਲਈ ਕਿਹਾ ਸੀ…
ਕੈਨੇਡੀਅਨ ਸਰਕਾਰ ਨੇ ਭਾਰਤ ਵਿੱਚ ਮੌਜੂਦ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦਾ ਫ਼ੈਸਲਾ ਕੀਤਾ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਸਥਾਨਕ ਸਮੇਂ ਅਨੁਸਾਰ ਵੀਰਵਾਰ ਨੂੰ ਡਿਪਲੋਮੈਟਾਂ ਨੂੰ ਬੁਲਾਉਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਕੈਨੇਡਾ ਕੋਈ ਬਦਲਾ ਨਹੀਂ ਲਵੇਗਾ। ਇਸ ਦਾ ਮਤਲਬ ਹੈ ਕਿ ਕੈਨੇਡਾ ‘ਚ ਰਹਿ ਰਹੇ ਭਾਰਤੀ ਡਿਪਲੋਮੈਟਾਂ