ਐਡਵੋਕੇਟ ਧਾਮੀ ਨੇ ਬਰਤਾਨੀਆ ’ਚ ਸੰਸਦੀ ਚੋਣਾਂ ਦੌਰਾਨ ਜਿੱਤ ਦਰਜ ਕਰਨ ਵਾਲੇ ਸਿੱਖ ਅਤੇ ਪੰਜਾਬੀ ਉਮੀਦਵਾਰਾਂ ਨੂੰ ਦਿੱਤੀ ਵਧਾਈ
- by Manpreet Singh
- July 6, 2024
- 0 Comments
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨੀਆਂ ਵਿਚ ਹੋਈਆਂ ਸੰਸਦੀ ਚੋਣਾਂ ਦੌਰਾਨ ਜਿੱਤ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਸੰਸਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਮਿਹਤਨ ਅਤੇ
ਔਕਲੈਂਡ ‘ਚ ਸ਼ੁਭਮ ਕੌਰ ਦੀ ਮੌਤ ਸਾਜਿਸ਼ ਜਾਂ ਲਾਪਰਵਾਹੀ? ਜੱਜ ਦਾ ਫੈਸਲਾ ਸੁਣ ਮਾਂ ਬੋਲੀ’ਤੂੰ ਸਾਡੀਆਂ ਖੁਸ਼ੀਆਂ ਖੋਹੀਆਂ, ਰੱਬ ਤੈਨੂੰ ਮਾਫ਼ ਨਹੀਂ ਕਰੇਗਾ !
- by Manpreet Singh
- July 6, 2024
- 0 Comments
ਬਿਉਰੋ ਰਿਪੋਰਟ – ਅਮਰੀਕਾ ਦੇ ਔਕਲੈਂਡ ਵਿੱਚ 2 ਸਾਲ ਪਹਿਲਾਂ ਹੁਸ਼ਿਆਰਪੁਰ ਦੀ ਧੀ ਸ਼ੁਭਮ ਕੌਰ ਦੀ ਸੜਕੀ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਅਦਾਲਤ ਨੇ ਮੁਲਜ਼ਮ ਨੂੰ ਹੈਰਾਨ ਕਰਨ ਵਾਲੀ ਸਜ਼ਾ ਸੁਣਾਈ ਹੈ। ਜਿਸ ਨੂੰ ਲੈਕੇ ਪਰਿਵਾਰ ਬਹੁਤ ਹੀ ਨਿਰਾਸ਼ ਹੈ। ਸ਼ੁਭਮ ਕੌਰ ਦੀ ਮੌਤ ਭਾਵੇ ਸੜਕੀ ਹਾਦਸੇ ਦੀ ਵਜ੍ਹਾ ਕਰਕੇ ਹੋਈ ਸੀ ਪਰ
ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ‘ਚ ਪਹਿਲੀ ਵਾਰ ਚੁਣੇ ਗਏ 4 ਦਸਤਾਰਧਾਰੀ ਸਿੱਖਾਂ, ਗਿਆਨੀ ਰਘਬੀਰ ਸਿੰਘ ਨੇ ਦਿੱਤੀ ਵਧਾਈ
- by Manpreet Singh
- July 6, 2024
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ਵਿਚ ਪਹਿਲੀ ਵਾਰ 4 ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਿਤ 5 ਬੀਬੀਆਂ ਦੇ ਮੈਂਬਰ ਪਾਰਲੀਮੈਂਟ ਬਣਨ ਨੂੰ ਵਿਸ਼ਵ ਵਿਆਪੀ ਸਿੱਖ ਕੌਮ ਲਈ ਮਾਣਮੱਤੀ ਪ੍ਰਾਪਤੀ ਦੱਸਦਿਆਂ ਬਰਤਾਨੀਆਂ ਵਿਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਹੈ। ਸ੍ਰੀ ਅਕਾਲ ਤਖ਼ਤ
ਸਪੀਕਰ ਸੰਧਵਾਂ ਨੇ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਦਿੱਤੀ ਵਧਾਈ
- by Manpreet Singh
- July 6, 2024
- 0 Comments
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੰਗਲੈਂਡ ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਇਸ ਜਿੱਤ ਨਾਲ ਹਾਊਸ ਆਫ਼ ਕਾਮਨਜ਼ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਹੋਵੇਗੀ। ਪ੍ਰੈਸ ਬਿਆਨ ਜ਼ਰੀਏ ਵਧਾਈ ਸੰਦੇਸ਼ ਦਿੰਦਿਆਂ ਸੰਧਵਾਂ ਨੇ ਤਨਮਨਜੀਤ ਸਿੰਘ ਢੇਸੀ ਅਤੇ ਹੋਰਾਂ ਵੱਲੋਂ ਯੂ.ਕੇ.
UK ਦੇ ਨਵੇਂ ਚੁਣੇ PM ਸਟਾਰਮਰ ਦੀ ਕੈਬਨਿਟ ’ਚ ਇੱਕ ਵੀ ਭਾਰਤੀ ਨਹੀਂ!
- by Preet Kaur
- July 6, 2024
- 0 Comments
ਲੰਦਨ: ਬ੍ਰਿਟੇਨ ਵਿੱਚ 14 ਸਾਲਾਂ ਬਾਅਦ ਸੱਤਾ ਵਿੱਚ ਵੱਡਾ ਬਦਲਾਅ ਆਇਆ ਹੈ। ਸ਼ੁੱਕਰਵਾਰ 5 ਜੁਲਾਈ ਨੂੰ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ 14 ਸਾਲਾਂ ਬਾਅਦ ਲੇਬਰ ਪਾਰਟੀ ਤੋਂ ਚੋਣ ਹਾਰ ਗਈ। ਕੁਝ ਘੰਟਿਆਂ ਬਾਅਦ ਭਾਰਤੀ ਮੂਲ ਦੇ ਰਿਸ਼ੀ ਸੁਨਕ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਜਿਸ ਤੋਂ ਬਾਅਦ ਲੇਬਰ ਪਾਰਟੀ ਦੇ 61 ਸਾਲਾ ਕੀਰ ਸਟਾਰਮਰ
