ਪਾਕਿਸਤਾਨ ‘ਚ 13 ਤੋਂ 18 ਜੁਲਾਈ ਤੱਕ ਯੂਟਿਊਬ ਸਮੇਤ ਕਈ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪਾਬੰਦੀ, ਸਰਕਾਰੀ ਹੁਕਮ ਜਾਰੀ
- by Gurpreet Singh
- July 5, 2024
- 0 Comments
ਪਾਕਿਸਤਾਨ ਵਿੱਚ ਲੋਕਾਂ ਦੀ ਆਵਾਜ਼ ਕਦੋਂ ਦਬਾਈ ਜਾਵੇਗੀ, ਕੋਈ ਨਹੀਂ ਜਾਣਦਾ। ਪਾਕਿਸਤਾਨ ‘ਚ ਫੇਸਬੁੱਕ, ਵਟਸਐਪ, ਇੰਸਟਾਗ੍ਰਾਮ ਵਰਗੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵਾਰ-ਵਾਰ ਪਾਬੰਦੀ ਲਗਾਈ ਜਾਂਦੀ ਹੈ। ਐਕਸ ਨੂੰ ਪਾਕਿਸਤਾਨ ਵਿੱਚ ਲੰਬੇ ਸਮੇਂ ਤੋਂ ਰੋਕਿਆ ਹੋਇਆ ਹੈ। ਹੁਣ ਪਾਕਿਸਤਾਨ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪਾਬੰਦੀ ਲਗਾਉਣ ਜਾ ਰਿਹਾ ਹੈ। ਜੀ ਹਾਂ, ਪਾਕਿਸਤਾਨ ਸਰਕਾਰ ਨੇ ਫੇਸਬੁੱਕ, ਵਟਸਐਪ
UK ’ਚ 14 ਸਾਲ ਬਾਅਦ ਤਖ਼ਤਾ ਪਲ਼ਟ, ਸਿੱਖਾਂ ਨੂੰ ਸਭ ਤੋਂ ਜ਼ਿਆਦਾ ਟਿਕਟਾਂ ਦੇਣ ਵਾਲੀ ਲੇਬਰ ਪਾਰਟੀ ਦੀ ਵੱਡੀ ਜਿੱਤ, ਢੇਸੀ ਤੀਜੀ ਵਾਰ ਬਣੇ MP
- by Preet Kaur
- July 5, 2024
- 0 Comments
ਬ੍ਰਿਟੇਨ ਦੀਆਂ ਆਮ ਚੋਣਾਂ ਵਿੱਚ ਲੇਬਰ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। 650 ਵਿੱਚੋਂ 624 ਸੀਟਾਂ ਦੇ ਨਤੀਜਿਆਂ ਵਿੱਚ ਲੇਬਰ ਪਾਰਟੀ ਨੂੰ 406 ਸੀਟਾਂ ਮਿਲੀਆਂ ਹਨ। ਸਰਕਾਰ ਬਣਾਉਣ ਲਈ ਸੰਸਦ ਵਿੱਚ 326 ਸੀਟਾਂ ਦੀ ਲੋੜ ਹੁੰਦੀ ਹੈ। ਜਦਕਿ ਭਾਰਤੀ ਮੂਲ ਦੇ ਰਿਸ਼ੀ ਸੁਨਕ ਦੀ ਕੰਜ਼ਰਵੇਟਿਵ ਪਾਰਟੀ ਨੂੰ ਹੁਣ ਤੱਕ ਸਿਰਫ਼ 111 ਸੀਟਾਂ ਮਿਲੀਆਂ ਹਨ।
ਦਲ ਖਾਲਸਾ ਦੇ ਬਾਨੀ ਗਜਿੰਦਰ ਸਿੰਘ ਦੀ ਲਾਹੌਰ ‘ਚ ਦਿਹਾਂਤ
- by Gurpreet Singh
- July 5, 2024
- 0 Comments
ਚੰਡੀਗੜ੍ਹ : ਦਲ ਖ਼ਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਵੀਰਵਾਰ ਲਾਹੌਰ ਦੇ ਹਸਪਤਾਲ ‘ਚ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਇਲਾਜ ਲਈ ਭਰਤੀ ਕੀਤਾ ਗਿਆ ਸੀ। ਸੂਤਰਾਂ ਮੁਤਾਬਕ ਦਿਲ ਦਾ ਦੌਰਾ ਪੈਣ ਤੋਂ ਬਾਅਦ ਭਾਈ ਗਜਿੰਦਰ ਸਿੰਘ ਨੂੰ ਲਾਹੌਰ ਦੇ ਹਸਪਤਾਲ ਵਿੱਚ ਦਾਖਲ ਕੀਤਾ ਸੀ। ਭਾਈ
ਬਰਤਾਨੀਆ ‘ਚ ਰਿਸ਼ੀ ਸੁਨਕ ਦੀ ਪਾਰਟੀ ਵੱਡੀ ਹਾਰ ਵੱਲ ਵਧੀ, ਲੇਬਰ ਪਾਰਟੀ ਵੱਡੀ ਜਿੱਤ ਵੱਲ ਵਧੀ
- by Gurpreet Singh
- July 5, 2024
- 0 Comments
ਬਰਤਾਨੀਆ ਵਿਚ 4 ਜੁਲਾਈ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਵੋਟਿੰਗ ਤੋਂ ਬਾਅਦ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। 137 ਸੀਟਾਂ ਲਈ ਹੁਣ ਤੱਕ ਜਾਰੀ ਨਤੀਜਿਆਂ ਵਿੱਚ ਸੁਨਕ ਦੀ ਕੰਜ਼ਰਵੇਟਿਵ ਪਾਰਟੀ ਨੂੰ ਸਿਰਫ਼ 14 ਸੀਟਾਂ ਮਿਲੀਆਂ ਹਨ। ਜਦੋਂ ਕਿ ਲੇਬਰ ਪਾਰਟੀ ਨੇ 108 ਸੀਟਾਂ ਜਿੱਤੀਆਂ ਹਨ। ਲੇਬਰ ਪਾਰਟੀ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਕੀਰ
ਅਰਮੀਨੀਆ ਗਏ ਨੌਜਵਾਨ ਦੀ ਹੋਈ ਮੌਤ, ਪਰਿਵਾਰ ‘ਚ ਪਸਰਿਆ ਮਾਤਮ
- by Manpreet Singh
- July 4, 2024
- 0 Comments
ਪੰਜਾਬੀ ਆਪਣੇ ਬਿਹਤਰ ਭਵਿੱਖ ਲਈ ਵਿਦੇਸ਼ਾਂ ਦਾ ਰੁਖ ਕਰਦੇ ਹਨ ਪਰ ਕਈ ਵਾਰ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜੋ ਦਿਲ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ, ਅਜਿਹਾ ਹੀ ਇਕ ਮਾਮਲਾ ਅਰਮੀਨੀਆ ਤੋਂ ਸਾਹਮਣੇ ਆਇਆ ਹੈ, ਜਿੱਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਹ ਨੌਜਵਾਨ ਦੀ ਪਹਿਚਾਣ ਗੁਰਬਾਜ ਸਿੰਘ (20)
