ਕੈਨੇਡਾ ਦੇ ਇਸ ਸੂਬੇ ਨੇ ਪੰਜਾਬੀਆਂ ਦੀ ਟੈਨਸ਼ਨ ਵਧਾਈ !
ਪੰਜਾਬੀਆਂ ਦੀ ਕਿਉਬੇਕ ਵਿੱਚ ਗਿਣਤੀ ਕੈਨੇਡਾ ਦੇ ਹੋਰ ਸੂਬਿਆਂ ਦੇ ਮੁਕਾਬਲੇ ਸਿਰਫ 1 ਫੀਸਦ
ਪੰਜਾਬੀਆਂ ਦੀ ਕਿਉਬੇਕ ਵਿੱਚ ਗਿਣਤੀ ਕੈਨੇਡਾ ਦੇ ਹੋਰ ਸੂਬਿਆਂ ਦੇ ਮੁਕਾਬਲੇ ਸਿਰਫ 1 ਫੀਸਦ
ਕੈਮੀਕਲ ਬਣਾਉਣ ਵਾਲੀ ਕੰਪਨੀ ਮੌਨਸੈਂਟੋ ਨੂੰ ਉਨ੍ਹਾਂ ਲੋਕਾਂ ਨੂੰ 850 ਮਿਲੀਅਨ ਡਾਲਰ (ਕਰੀਬ ਸੱਤ ਹਜ਼ਾਰ ਕਰੋੜ ਰੁਪਏ) ਦਾ ਭੁਗਤਾਨ ਕਰਨਾ ਹੋਵੇਗਾ ਜੋ ਸਕੂਲ ਵਿੱਚ ਲਾਈਟ ਫਿਟਿੰਗ ਤੋਂ ਕੈਮੀਕਲ ਲੀਕ ਹੋਣ ਕਾਰਨ ਪ੍ਰਭਾਵਿਤ ਹੋਏ ਸਨ। ਵਾਸ਼ਿੰਗਟਨ ਵਿੱਚ ਸਕਾਈ ਵੈਲੀ ਐਜੂਕੇਸ਼ਨ ਸੈਂਟਰ ਵਿੱਚ ਸੱਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਕਿਹਾ ਕਿ ਕੰਪਨੀ ਦੇ ਪੋਲੀਕਲੋਰੀਨੇਟਿਡ ਬਾਈਫਿਨਾਇਲ –
ਪਾਕਿਸਤਾਨ : ਇਨ੍ਹੀਂ ਦਿਨੀਂ ਹਾਰਟ ਅਟੈਕ ਨਾਲ ਜੁੜੀਆਂ ਕਈ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਕਿਤੇ ਲੋਕ ਖਾਣਾ ਖਾ ਰਹੇ ਜਾਂ ਕਿਤੇ ਉਹ ਡਾਂਸ ਕਰ ਰਹੇ ਅਤੇ ਕਿਤੇ ਜਿਮ ਵਿਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਆਪਣੀ ਜਾਨ ਗਵਾ ਰਹੇ ਹਨ। ਹਾਲ ਹੀ ‘ਚ ਦੋ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਇੱਕ
ਚੀਨ (China Earthquake News) ਵਿਚ ਤੇਜ਼ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ ਅਤੇ 111 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਚੀਨ ‘ਚ ਅੱਧੀ ਰਾਤ ਨੂੰ ਭੂਚਾਲ ਦੇ ਝਟਕੇ ਲੱਗਣ ਤੋਂ ਬਾਅਦ ਅੱਜ ਸਵੇਰੇ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਬੀਤੀ ਰਾਤ ਤੋਂ ਚੀਨ ਹੀ ਨਹੀਂ ਅਫਗਾਨਿਸਤਾਨ, ਮਿਆਂਮਾਰ, ਲੱਦਾਖ ਦੇ
ਪਾਕਿਸਤਾਨ ਦੀ ਪੰਜਾਬ ਰਾਜ ਸਰਕਾਰ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਨੇੜੇ ਇੱਕ ”ਦਰਸ਼ਨ ਰਿਜ਼ੋਰਟ” ਬਣਾਉਣ ਜਾ ਰਹੀ ਹੈ, ਜਿਸ ਰਾਹੀਂ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸਿੱਖ ਸ਼ਰਧਾਲੂ ਇੱਥੇ ਆ ਕੇ ਠਹਿਰ ਸਕਣਗੇ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਵੀ ਕਰ ਸਕਣਗੇ। ਪਾਕਿਸਤਾਨ ਇਸ ਨੂੰ ਬਣਾਉਣ ਲਈ 30 ਕਰੋੜ ਪਾਕਿਸਤਾਨੀ ਰੁਪਏ ਖਰਚ ਕਰੇਗਾ ਅਤੇ ਇਹ 5 ਮੰਜ਼ਿਲਾ
ਬੇਗਾਨੇ ਮੁਲਕਾਂ ਵਲ ਜਾਣ ਦਾ ਰੁਝਾਨ ਪੰਜਾਬੀਆਂ ਵਿਚ ਪਹਿਲਾਂ ਨਾਲੋਂ ਬਹੁਤ ਜ਼ਿਆਦਾ ਵੱਧ ਗਿਆ ਹੈ। ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹੇ ਹੀ ਮਾਮਲਾ ਅਮਰੀਕਾ ਤੋਂ ਪੰਜਾਬੀ ਨੌਜਵਾਨ ਦੀ ਸੜਕ
ਇਸ ਤੋਂ ਪਹਿਲਾਂ ਯੂਕਰੇਨ ਦੀ ਭਾਸ਼ਾ ਵਿੱਚ ਵੀ ਕੌਮੀ ਗੀਤ ਗਾਇਆ ਗਿਆ ਸੀ
ਦੁਨੀਆ ਬਹੁਤ ਵੱਡੀ ਹੈ ਅਤੇ ਇਸ ਦੇ ਹਰ ਹਿੱਸੇ ਵਿੱਚ ਤੁਹਾਨੂੰ ਵੱਖ-ਵੱਖ ਤਰ੍ਹਾਂ ਦੀਆਂ ਪਰੰਪਰਾਵਾਂ ਅਤੇ ਵਿਸ਼ਵਾਸ ਮਿਲਣਗੇ। ਜੋ ਇੱਕ ਹਿੱਸੇ ਵਿੱਚ ਚੰਗਾ ਹੁੰਦਾ ਹੈ ਉਹ ਦੂਜੇ ਹਿੱਸੇ ਵਿੱਚ ਮਾੜਾ ਹੁੰਦਾ ਹੈ। ਜੋ ਇੱਕ ਹਿੱਸੇ ਵਿੱਚ ਮਾੜਾ ਸਮਝਿਆ ਜਾਂਦਾ ਹੈ ਉਹ ਦੂਜੇ ਹਿੱਸੇ ਵਿੱਚ ਚੰਗਾ ਹੋ ਜਾਂਦਾ ਹੈ। ਤੁਸੀਂ ਕਲਪਨਾ ਵੀ ਨਹੀਂ ਕਰ ਸਕਦੇ ਕਿ
ਜਲੰਧਰ ਦਾ ਰਹਿਣ ਵਾਲਾ ਇੱਕ ਨੌਜਵਾਨ ਲੰਡਨ ਵਿੱਚ ਲਾਪਤਾ ਹੋ ਗਿਆ ਹੈ। ਲਾਪਤਾ ਨੌਜਵਾਨ ਗੁਰਸ਼ਮਨ ਸਿੰਘ ਭਾਟੀਆ, ਮਾਡਲ ਟਾਊਨ, ਜਲੰਧਰ ਦਾ ਰਹਿਣ ਵਾਲਾ ਹੈ, ਜੋ ਕਿ ਈਸਟ ਲੰਡਨ ‘ਚ ਪੜ੍ਹਾਈ ਕਰਨ ਗਿਆ ਸੀ। ਉਸ ਨੂੰ ਆਖਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ ਵਿਖੇ ਦੇਖਿਆ ਗਿਆ ਸੀ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ 15 ਦਸੰਬਰ ਤੋਂ
ਪੀੜਤ ਪਰਿਵਾਰਾਂ ਦੇ ਬਿਆਨ ਨੇ ਕਿਹਾ ਡਿਪੋਰਟ ਕੀਤਾ ਜਾਵੇ