ਪੰਜਾਬੀ ਔਰਤ ਨੇ ਆਸਟ੍ਰੇਲੀਆ ‘ਚ ਪੰਜਾਬ ਦਾ ਵਧਾਇਆ ਮਾਣ, ਕੀਤਾ ਖਿਤਾਬ ਹਾਸਲ
- by Manpreet Singh
- May 8, 2024
- 0 Comments
ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਵਿਦੇਸ਼ਾਂ ਵਿੱਚ ਪੰਜਾਬ ਦਾ ਨਾ ਉੱਚਾ ਕੀਤਾ ਹੈ। ਅਜਿਹੀ ਹੀ ਇੱਕ ਤਾਜ਼ਾ ਮਿਸਾਲ ਆਸਟ੍ਰੇਲੀਆ ਤੋਂ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਔਰਤ ਨੂੰ ਰੂਰਲ ਡਾਕਟਰ ਆਫ ਦਾ ਯੀਅਰ ਦੇ ਖਿਤਾਬ ਨਾਲ ਨਿਵਾਜਿਆ ਗਿਆ ਹੈ। ਡਾ. ਮਨਦੀਪ ਕੌਰ ਨੂੰ ਆਸਟ੍ਰੇਲੀਆ ਦੀ ਨਾਮੀ ਸੰਸਥਾ ਰੂਰਲ ਡਾਕਟਰਸ ਐਸੋਸ਼ੀਏਸ਼ਨ ਆਫ਼ ਵੱਲੋਂ ਇਹ ਸਨਮਾਨ ਦਿੱਤਾ ਗਿਆ
ਭਾਰਤ ਨੇ ਕੈਨੇਡਾ ਨੂੰ ਫਿਰ ਮਾਰਿਆ ਦਬਕਾ! “ਲੋਕਤੰਤਰੀ ਦੇਸ਼ ਹਿੰਸਕ ਜਸ਼ਨ ਮਨਾਉਣ ਦੀ ਇਜਾਜ਼ਤ ਕਿਵੇਂ ਦੇ ਸਕਦਾ ਹੈ?”
- by Preet Kaur
- May 8, 2024
- 0 Comments
ਕੈਨੇਡਾ ਵਿੱਚ ਲਗਾਤਾਰ ਭਾਰਤ ਵਿਰੋਧੀ ਪ੍ਰਦਰਸ਼ਨਾਂ ਨੂੰ ਲੈ ਕੇ ਭਾਰਤ ਨੇ ਇੱਕ ਵਾਰ ਫਿਰ ਟਰੂਡੋ ਸਰਕਾਰ ਦੀ ਆਲੋਚਨਾ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਮੰਗਲਵਾਰ (7 ਮਈ) ਨੂੰ ਕਿਹਾ ਕਿ ਕੈਨੇਡਾ ਨੂੰ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ ’ਤੇ ਕੱਟੜਪੰਥੀ ਲੋਕਾਂ ਨੂੰ ਉਤਸ਼ਾਹਿਤ ਨਹੀਂ ਕਰਨਾ ਚਾਹੀਦਾ। ਕੈਨੇਡਾ ਇੱਕ ਲੋਕਤੰਤਰੀ ਦੇਸ਼ ਹੈ ਅਤੇ ਉਹ
ਇੰਗਲੈਂਡ ‘ਚ ਪੰਜਾਬੀਆਂ ਦੇ ਵੱਡੇ ਕਾਰੇ, ਫਿਰੌਤੀ ਮੰਗਣ ਵਾਲੇ 5 ਪੰਜਾਬੀਆਂ ਸਮੇਤ 6 ਨੂੰ 80 ਸਾਲ ਦੀ ਕੈਦ
- by Gurpreet Singh
- May 8, 2024
- 0 Comments
ਇੰਗਲੈਂਡ ਦੇ ਨਾਟਿੰਘਮ ਕਰਾਊਨ ਕੋਰਟ ਨੇ ਇੱਕ 43 ਸਾਲਾ ਵਿਅਕਤੀ ਨੂੰ ਅਗਵਾ ਕਰ ਕੇ ਉਸ ਦੇ ਪਰਿਵਾਰ ਪਾਸੋਂ 2.5 ਲੱਖ ਪੌਂਡ ਦੀ ਫਿਰੌਤੀ ਮੰਗਣ ਵਾਲੇ 5 ਪੰਜਾਬੀਆਂ ਸਮੇਤ 6 ਮੈਂਬਰੀ ਗਰੋਹ ਨੂੰ 80 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਨਕਾਬਪੋਸ਼ ਗਰੋਹ ਦੇ ਮੈਂਬਰਾਂ ਨੇ ਪੀੜਤ ਨੂੰ ਬੇਰਹਿਮੀ ਨਾਲ ਕੁੱਟਿਆ ਤਸੀਹੇ ਦਿੱਤੇ ਅਤੇ ਉਸ ਦੇ ਸਿਰ
‘ਭਾਰਤ ਨੇ ਟਰੂਡੋ ਦੇ ਜਹਾਜ ਨੂੰ ਉਤਾਰਨ ਦੇ ਲਈ ਰੱਖੀ ਸੀ ਸ਼ਰਤ!’ ‘ਕੈਪਟਨ ਅਮਰਿੰਦਰ ਦਾ ਵੀ ਵੱਡਾ ਰੋਲ!’ ਕੈਨੇਡੀਅਨ ਮੀਡੀਆ ਦਾ ਵੱਡਾ ਦਾਅਵਾ
- by Preet Kaur
- May 8, 2024
- 0 Comments
ਬਿਉਰੋ ਰਿਪੋਰਟ – ਕੈਨੇਡਾ ਦੀ ਇੱਕ ਅਖ਼ਬਾਰ ਨੇ 6 ਸਾਲ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਨੂੰ ਲੈ ਕੇ ਹੈਰਾਨ ਕਰਨ ਵਾਲਾ ਖ਼ੁਲਾਸਾ ਕੀਤਾ ਹੈ। ‘ਦਿ ਗਲੋਬ ਐਂਡ ਮੇਲ’ ਮੁਤਾਬਿਕ 2018 ਵਿੱਚ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਤਤਕਾਲੀ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਭਾਰਤ ਦੌਰੇ ’ਤੇ ਆ ਰਹੇ ਸਨ ਤਾਂ
