13 ਸਾਲ ਪਹਿਲਾਂ ਦੁਬਈ ਗਏ ਪੰਜਾਬੀ ਨੌਜਵਾਨ ਦਾ ਕਤਲ
ਪੰਜਾਬੀ ਆਪਣੀ ਆਰਥਿਕ ਤੰਗੀ ਨੂੰ ਦੂਰ ਕਰਨ ਲਈ ਵਿਦੇਸ਼ਾਂ ਦਾ ਰੁੱਖ ਕਰਦੇ ਹਨ। ਪਰ ਕਈ ਵਾਰ ਅਜਿਹੀਆਂ ਮੰਦਭਾਗੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜੋ ਹਰੇਕ ਦਾ ਦਿਲ ਝੰਜੋੜ ਕੇ ਰੱਖ ਦਿੰਦਿਆਂ ਹਨ, ਅਜਿਹੀ ਹੀ ਇੱਕ ਖ਼ਬਰ ਦੁਬਈ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ – ਹਲਕਾ ਜਲੰਧਰ ਕੈਂਟ
